ਹਰਿਆਣਾ, 7 ਅਪ੍ਰੈਲ 2026 : ਹਰਿਆਣਾ (Haryana) ਸੂੁਬੇ ਦੇ ਜਿਲਾ ਸਿਰਸਾ ਦੇ ਡੱਬਵਾਲੀ ਦੇ ਪਿੰਡ ਅਹਿਮਦਪੁਰ ਦਾਰੇਵਾਲਾ ਵਿਖੇ ਇਕ ਪੁੱਤਰ ਵਲੋਂ ਹੀ ਆਪਣੇ ਪਿਤਾ ਦਾ ਕਤਲ (Murder) ਕੀਤੇ ਜਾਣ ਦਾ ਸਮਾਚਾਰ ਹੈ । ਕੀ ਕਾਰਨ ਰਿਹਾ ਪੁੱਤਰ ਵਲੋਂ ਅਜਿਹਾ ਕਰਨ ਦਾ ਮਿਲੀ ਜਾਣਕਾਰੀ ਅਨੁਸਾਰ ਜੋ ਹਰਿਆਣਾ ਦੇ ਜਿਲਾ ਸਿਰਸਾ (Sirsa District)...









