Patiala Help Club Logo
ਕਾਰ ਐਸ. ਵਾਈ. ਐਲ. ਨਹਿਰ ਵਿਚ ਡਿੱਗਣ ਕਾਰਨ ਲੜਕੀ ਦੀ ਮੌਤ ਲੜਕਾ ਲਾਪਤਾ

ਕਾਰ ਐਸ. ਵਾਈ. ਐਲ. ਨਹਿਰ ਵਿਚ ਡਿੱਗਣ ਕਾਰਨ ਲੜਕੀ ਦੀ ਮੌਤ ਲੜਕਾ ਲਾਪਤਾ

ਕੁਰੂਕਸ਼ੇਤਰ, 4 ਫਰਵਰੀ 2026 : ਹਰਿਆਣਾ (Haryana) ਵਿਖੇ ਬਣੀ ਐਸ. ਵਾਈ. ਐਲ. ਨਹਿਰ (S. Y. L. Canal) ਵਿਚ ਇਕ ਤੇਜ਼ ਰਫ਼ਤਾਰ ਕਾਰ ਦੇ ਸੰਤੁਲਨ ਗੁਆਉਣ ਤੋਂ ਬਾਅਦ ਡਿੱਗਣ ਕਾਰਨ ਲੜਕੀ ਦੀ ਮੌਤ ਤੇ ਲੜਕੇ ਦੇ ਲਾਪਤਾ ਹੋਣ ਦਾ ਪਤਾ ਚੱਲਿਆ ਹੈ । ਕੌਣ ਹਨ ਦੋਵੇਂ ਜਣੇ ਜੋ ਕਾਰ ਵਿਚ ਸਵਾਰ ਸਨ ਮਿਲੀ ਜਾਣਕਾਰੀ ਅਨੁਸਾਰ ਜੋ ਹਰਿਆਣਾ ਦੇ...