Patiala Help Club Logo
ਕਾਰ ਸੜਕ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਹੋਈ ਮੌਤ ਇਕ ਜ਼ਖ਼ਮੀ

ਕਾਰ ਸੜਕ ਹਾਦਸੇ ਵਿਚ ਤਿੰਨ ਵਿਅਕਤੀਆਂ ਦੀ ਹੋਈ ਮੌਤ ਇਕ ਜ਼ਖ਼ਮੀ

ਹਰਿਆਣਾ, 28 ਜਨਵਰੀ 2026 : ਹਰਿਆਣਾ ਦੇ ਜਿ਼ਲਾ ਕੈਥਲ (District Kaithal) ਦੇ ਕੁਰੂਕਸ਼ੇਤਰ ਰੋਡ ਤੇ ਵਾਪਰੇ ਇਕ ਕਾਰ ਸੜਕ ਹਾਦਸੇ (Road accidents) ਵਿਚ ਤਿੰਨ ਵਿਅਕਤੀਆਂ ਦੀ ਮੌਤ ਤੇ ਇਕ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਹੈ । ਕੌਣ ਹੈ ਜੋ ਹਾਦਸੇ ਵਿਚ ਉਤਰ ਗਿਆ ਮੌਤ ਦੇ ਘਾਟ ਮਿਲੀ ਜਾਣਕਾਰੀ ਅਨੁਸਾਰ ਕਾਰ ਸਵਾਰ ਵਿਅਕਤੀ ਸ਼ਾਹਬਾਦ...

ਹਰਿਆਣਾ ਦੇ ਗੁਰੂਗ੍ਰਾਮ ਵਿਖੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਹਰਿਆਣਾ ਦੇ ਗੁਰੂਗ੍ਰਾਮ ਵਿਖੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਹਰਿਆਣਾ, 28 ਜਨਵਰੀ 2026 : ਹਰਿਆਣਾ ਦੇ ਸ਼ਹਿਰ ਗੁਰੂਗ੍ਰਾਮ (Gurugram) ਦੇ ਚਾਰ ਵੱਡੇ ਸਕੂਲਾਂ ਨੂੰ ਧਮਕੀ ਭਰੀ ਈਮੇਲ ਭੇਜ ਕੇ ਉਡਾਉਣ ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਧਮਕੀ ਮਿਲਣ ਤੇ ਪੁਲਸ ਨੇ ਕਰਵਾਇਆ ਸਕੂਲ ਖਾਲੀ ਗੁਰੂਗ੍ਰਾਮ ਦੇ ਚਾਰ ਸਕੂਲਾਂ ਨੂੰ ਜੋ ਬੰਬ ਨਾਲ ਉਡਾਉਣ (bomb threat) ਦੀ ਧਮਕੀ ਮਿਲੀ ਹੈ...

ਭਾਰਤੀ ਡਾਕ ਵਿਭਾਗ ਨੇ ਕੱਢੀਆਂ ਵਿਭਾਗ ਵਿਚ ਭਰਤੀਆਂ

ਭਾਰਤੀ ਡਾਕ ਵਿਭਾਗ ਨੇ ਕੱਢੀਆਂ ਵਿਭਾਗ ਵਿਚ ਭਰਤੀਆਂ

ਨਵੀਂ ਦਿੱਲੀ, 27 ਜਨਵਰੀ 2026 : ਸਰਕਾਰੀ ਨੌਕਰੀਆਂ (Government Jobs) ਦੇ ਚਾਹਵਾਨ ਨੌਜਵਾਨ ਲੜਕੇ ਲੜਕੀਆਂ ਭਾਰਤੀ ਡਾਕ ਵਿਭਾਗ ਵਲੋਂ ਕੱਢੀਆਂ ਗਈਆਂ ਅਸਾਮੀਆਂ ਲਈ ਅਪਲਾਈ ਕਰਕੇ ਨੌਕਰੀਆਂ ਪ੍ਰਾਪਤ ਕਰ ਸਕਦੇ ਹਨ । ਵੱਖ-ਵੱਖ ਸਬਿਆਂ ਲਈ ਕੱਢੀਆਂ ਗਈਆਂ ਹਨ 28 ਹਜ਼ਾਰ ਅਸਾਮੀਆਂ ਪ੍ਰਾਪਤ ਜਾਣਕਾਰੀ ਅਨੁਸਾਰ ਡਾਕ ਵਿਭਾਗ (Postal...

ਪੰਜਾਬ ਹਰਿਆਣਾ ਦੀ ਐਸ. ਵਾਈ. ਐਲ. ਨੂੰ ਲੈ ਕੇ ਮੀਟਿੰਗ ਹੋਈ : ਮੁੱਖ ਮੰਤਰੀ

ਪੰਜਾਬ ਹਰਿਆਣਾ ਦੀ ਐਸ. ਵਾਈ. ਐਲ. ਨੂੰ ਲੈ ਕੇ ਮੀਟਿੰਗ ਹੋਈ : ਮੁੱਖ ਮੰਤਰੀ

ਚੰਡੀਗੜ੍ਹ, 27 ਜਨਵਰੀ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਅੱਜ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਐਸ. ਵਾਈ. ਐਲ. ਨਹਿਰ (S. Y. L. Canal) ਦੇ ਮੁੱਦੇ ਨੂੰ ਲੈ ਕੇ ਹੋਈ । ਮੀਟਿੰਗ ਵਿਚ ਰੱਖਿਆ ਗਿਆ ਹੈ ਦੋਹਾਂ ਧਿਰਾਂ ਵਲੋਂ ਆਪਣਾ-ਆਪਣ ਪੱਖ ਦਹਾਕਿਆਂ ਤੋਂ ਚੱਲੇ ਆ ਰਹੇ ਐਸ. ਵਾਈ. ਐਲ. ਦੇ ਮੁੱਦੇ ਨੂੰ...