ਮੁੰਬਈ, 16 ਅਗਸਤ 2025 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਸ਼ਹਿਰ ਮੁੰਬਈ (Mumbai) ਵਿੱਚ ਭਾਰੀ ਮੀਂਹ ਕਾਰਨ ਜ਼ਮੀਨ ਖਿਸਕਣ (Landslide) ਦਾ ਸਮਚਾਰ ਪ੍ਰਾਪਤ ਹੋਇਆ ਹੈ, ਜਿਸਦੇ ਚਲਦਿਆਂ ਸਵੇਰ ਵੇਲੇ ਵਿਖਰੋਲੀ ਪਾਰਕ ਸਾਈਟ (Vikhroli Park Site) ਖੇਤਰ ਵਿੱਚ ਜ਼ਮੀਨ ਖਿਸਕਣ ਕਾਰਨ ਦੋ ਲੋਕਾਂ ਦੀ ਮੌਤ (Two people died) ਹੋ...









