ਮੁੰਬਈ, 8 ਜੁਲਾਈ 2025 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ ਦੇ ਸ਼ਹਿਰ ਮੁੰਬਈ ਵਿਖੇ ਹੋਏ 26-11 ਹਮਲੇ (26-11 attacks in Mumbai) ਦੇ ਮਾਸਟਰਮਾਈਂਡ ਤਹੱਵੁਰ ਰਾਣਾ ਨੇ ਕੇਂਦਰੀ ਜਾਂਚ ਏਜੰਸੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ. ਆਈ. ਏ.) (N. I. A.) ਵਲੋਂ ਪੁੱਛਗਿੱਛ ਦੌਰਾਨ ਦੱਸਿਆ ਕਿ ਉਸਨੇ ਹਮਲਿਆਂ ਦੇ ਮਾਸਟਰਮਾਈਂਡ...








