ਨਵੀਂ ਦਿੱਲੀ, 4 ਦਸੰਬਰ 2025 : ਸਰਕਾਰ ਨੇ ਬੁੱਧਵਾਰ ਆਪਣਾ ਉਹ ਨਿਰਦੇਸ਼ ਵਾਪਸ (Return instructions) ਲੈ ਲਿਆ ਜਿਸ `ਚ ਸਮਾਰਟਫੋਨ ਦੇ ਨਿਰਮਾਤਾਵਾਂ ਨੂੰ ਸਾਰੇ ਨਵੇਂ ਮੋਬਾਈਲ ਫੋਨਾਂ `ਚ ਸਾਈਬਰ ਐਪ `ਸੰਚਾਰ ਸਾਥੀ` (Cyber app `Communication partner`) ਨੂੰ ਪਹਿਲਾਂ ਤੋਂ ਹੀ ਇਸਟਾਲ ਕਰਨ ਦਾ ਹੁਕਮ ਦਿੱਤਾ ਗਿਆ ਸੀ ।...









