ਨਵੀਂ ਦਿੱਲੀ, 21 ਨਵੰਬਰ 2025 : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਕਾਂਗਰਸ ਦੀ ਸੰਸਦ ਮੈਂਬਰ ਪ੍ਰਿਅੰਕਾ ਵਾਢਰਾ ਦੇ ਪਤੀ ਤੇ ਕਾਰੋਬਾਰੀ ਰਾਬਰਟ ਵਾਢਰਾ (Robert Wadhra) (56) ਖਿਲਾਫ ਬ੍ਰਿਟੇਨ ਸਥਿਤ ਹਥਿਆਰ ਕਾਰੋਬਾਰੀ ਸੰਜੇ ਭੰਡਾਰੀ (63) ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ `ਚ...









