ਨਵੀਂ ਦਿੱਲੀ, 20 ਜੂਨ 2026 : ਭਾਰਤ ਦੇਸ਼ ਦੇ ਪ੍ਰਸਿੱਧ ਖਿਡਾਰੀ ਤੇ ਓਲੰਪਿਕ ਤਮਗਾ ਜੇਤੂ ਨੀਰਜ ਚੋਪੜਾ (Neeraj Chopra) ਨੇ ਡੋਪਿੰਗ ਵਿਰੁੱਧ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ । ਨੀਰਜ ਨੇ ਕਰ ਦਿੱਤੇ ਹਨ ਐਮ. ਓ. ਯੂ. 'ਤੇ ਦਸਤਖਤ ਮਿਲੀ ਜਾਣਕਾਰੀ ਅਨੁਸਾਰ ਜੋ ਦੋ ਵਾਰ ਦੇ ਓਲੰਪਿਕ ਤਗਮਾ ਜੇਤੂ (Olympic...









