ਜਾਅਲੀ ਨੋਟ ਛਾਪਣ ਵਾਲੇ ਅੰਤਰ-ਰਾਜੀ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ

ਜਾਅਲੀ ਨੋਟ ਛਾਪਣ ਵਾਲੇ ਅੰਤਰ-ਰਾਜੀ ਗਿਰੋਹ ਦੇ ਪੰਜ ਮੈਂਬਰ ਗ੍ਰਿਫ਼ਤਾਰ

ਚੰਡੀਗੜ੍ਹ, 26 ਦਸੰਬਰ 2025 : ਚੰਡੀਗੜ੍ਹ ਪੁਲਸ ਦੀ ਕਰਾਈਮ ਬ੍ਰਾਂਚ (Crime Branch of Chandigarh Police) ਨੇ ਨਕਲੀ ਭਾਰਤੀ ਕਰੰਸੀ ਛਾਪਣ ਅਤੇ ਸਪਲਾਈ ਕਰਨ ਵਾਲੇ ਇੱਕ ਵੱਡੇ ਅੰਤਰਰਾਜੀ ਗਿਰੋਹ (Interstate gang) ਦਾ ਪਰਦਾਫਾਸ਼ ਕਰਦਿਆਂ ਪੰਜ ਮੈਂਬਰਾਂ ਨੂੰ ਕਾਬੂ ਕੀਤਾ ਹੈ । ਪੁਲਸ ਵਲੋਂ ਜੋ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ...

ਪਿਤਾ-ਪੁੱਤਰ ਦੀ ਹੱਤਿਆ ਦੇ ਮਾਮਲੇ `ਚ 13 ਲੋਕਾਂ ਨੂੰ ਉਮਰ ਕੈਦ

ਪਿਤਾ-ਪੁੱਤਰ ਦੀ ਹੱਤਿਆ ਦੇ ਮਾਮਲੇ `ਚ 13 ਲੋਕਾਂ ਨੂੰ ਉਮਰ ਕੈਦ

ਕੋਲਕਾਤਾ, 26 ਦਸੰਬਰ 2025 : ਪੱਛਮੀ ਬੰਗਾਲ (West Bengal) ਦੇ ਮੁਰਸ਼ਿਦਾਬਾਦ ਜ਼ਿਲੇ ਦੀ ਇਕ ਅਦਾਲਤ ਨੇ ਵਕਫ (ਸੋਧ) ਕਾਨੂੰਨ ਦੇ ਵਿਰੋਧ `ਚ ਭੜਕੀ ਹਿੰਸਾ ਦੌਰਾਨ ਅਪ੍ਰੈਲ `ਚ ਪਿਤਾ-ਪੁੱਤਰ ਦੀ ਭੀੜ ਵੱਲੋਂ ਕੁੱਟ-ਕੁੱਟ ਕੇ ਹੱਤਿਆ ਕੀਤੇ ਜਾਣ ਦੇ ਮਾਮਲੇ `ਚ 13 ਲੋਕਾਂ ਨੂੰ ਉਮਰ ਕੈਦ ਦੀ ਸਜ਼ਾ (Life imprisonment) ਸੁਣਾਈ ਹੈ ।...

ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋ ਰਹੇ ਵਿਦੇਸ਼ੀ ਨਾਗਰਿਕਾਂ ਨੂੰ ਵਾਪਸ ਭੇਜਿਆ : ਸ਼ਰਮਾ

ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋ ਰਹੇ ਵਿਦੇਸ਼ੀ ਨਾਗਰਿਕਾਂ ਨੂੰ ਵਾਪਸ ਭੇਜਿਆ : ਸ਼ਰਮਾ

ਗੁਹਾਟੀ, 26 ਦਸੰਬਰ 2025 : ਆਸਾਮ ਦੇ ਮੁੱਖ ਮੰਤਰੀ (Chief Minister of Assam) ਹਿਮੰਤਾ ਬਿਸਵਾ ਸਰਮਾ ਨੇ ਕਿਹਾ ਹੈ ਕਿ ਦੇਸ਼ ਵਿਚ ਗੈਰ-ਕਾਨੂੰਨੀ ਢੰਗ (Illegal methods) ਨਾਲ ਦਾਖਲ ਹੋਣ ਦੇ ਦੋਸ਼ ਵਿਚ ਸੂਬੇ ਵਿਚ 18 ਵਿਦੇਸ਼ੀ ਨਾਗਰਿਕਾਂ (18 foreign nationals) ਨੂੰ ਫੜਿਆ ਗਿਆ ਹੈ ਅਤੇ ਉਨ੍ਹਾਂ ਨੂੰ ਵਾਪਸ ਭੇਜ ਦਿੱਤਾ...

ਪਤਨੀ ਦੀ ਗਲਾ ਘੁਟ ਕੇ ਹੱਤਿਆ ਕਰਨ ਵਾਲੇ ਨੇ ਖੁਦ ਕੀਤੀ ਖੁਦਕੁਸ਼ੀ

ਪਤਨੀ ਦੀ ਗਲਾ ਘੁਟ ਕੇ ਹੱਤਿਆ ਕਰਨ ਵਾਲੇ ਨੇ ਖੁਦ ਕੀਤੀ ਖੁਦਕੁਸ਼ੀ

ਦਿੱਲੀ, 26 ਦਸੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਸ਼ਾਹਦਰਾ (Delhi Shahdara) ਜਿ਼ਲ੍ਹੇ ਦੇ ਵਿਵੇਕ ਵਿਹਾਰ ਇਲਾਕੇ ਵਿਚ ਇੱਕ ਵਿਅਕਤੀ ਨੇ ਸਿਰਫ਼ 20 ਰੁਪਏ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ (Wife strangled to death) ਕਰ ਦਿੱਤਾ । ਘਟਨਾ ਤੋਂ ਬਾਅਦ ਉਹ ਆਪਣੇ ਘਰ ਦੇ ਨੇੜੇ ਰੇਲਵੇ...

ਹਿਦੁਸਤਾਨ ਨੂੰ ਬਚਾਉਣ ਲਈ ਹਰ ਹਿੰਦੂ ਨੂੰ ਪੈਦਾ ਕਰਨੇ ਚਾਹੀਦੇ ਹਨ 3-4 ਬੱਚੇ

ਹਿਦੁਸਤਾਨ ਨੂੰ ਬਚਾਉਣ ਲਈ ਹਰ ਹਿੰਦੂ ਨੂੰ ਪੈਦਾ ਕਰਨੇ ਚਾਹੀਦੇ ਹਨ 3-4 ਬੱਚੇ

ਅਮਰਾਵਤੀ, 26 ਦਸੰਬਰ 2025 : ਭਾਜਪਾ ਦੀ ਮਹਿਲਾ ਆਗੂ ਨਵਨੀਤ ਰਾਣਾ (Navneet Rana) ਨੇ ਕਿਹਾ ਹੈ ਕਿ ਹਿਦੁਸਤਾਨ ਨੂੰ ਬਚਾਉਣ ਲਈ ਹਰ ਹਿੰਦੂ ਨੂੰ ਘੱਟੋ-ਘੱਟ 3-4 ਬੱਚੇ ਪੈਦਾ ਕਰਨੇ ਚਾਹੀਦੇ ਹਨ । ਸਾਬਕਾ ਸੰਸਦ ਮੈਂਬਰ ਰਾਣਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀ ਆਖਿਆ ਸਾਬਕਾ ਸੰਸਦ ਮੈਂਬਰ (Former Member of Parliament)...

ਅਲੀਗੜ੍ਹ ਮੁਸਲਿਮ ਯੂਨੀਵਰਸਿਟੀ `ਚ ਅਧਿਆਪਕ ਦੀ ਗੋਲੀ ਮਾਰ ਕੇ ਹੱਤਿਆ

ਅਲੀਗੜ੍ਹ ਮੁਸਲਿਮ ਯੂਨੀਵਰਸਿਟੀ `ਚ ਅਧਿਆਪਕ ਦੀ ਗੋਲੀ ਮਾਰ ਕੇ ਹੱਤਿਆ

ਉਤਰ ਪ੍ਰਦੇਸ਼, (ਅਲੀਗੜ੍ਹ), 26 ਦਸੰਬਰ 2025 : ਅਲੀਗੜ੍ਹ ਮੁਸਲਿਮ ਯੂਨੀਵਰਸਿਟੀ (Aligarh Muslim University) (ਏ. ਐੱਮ. ਯੂ.) ਕੰਪਲੈਕਸ `ਚ ਬੁੱਧਵਾਰ ਰਾਤ ਘੁੰਮ ਰਹੇ ਇਕ ਸਕੂਲ ਅਧਿਆਪਕ (School teacher) ਦੀ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ (Murder by shooting) ਕਰ ਦਿੱਤੀ । ਪੁਲਸ ਨੇ ਹਮਲਾਵਰਾਂ ਦੀ...

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੀ ਸੋਸ਼ਲ ਮੀਡੀਆ `ਤੇ ਧਮਕੀ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਮਿਲੀ ਸੋਸ਼ਲ ਮੀਡੀਆ `ਤੇ ਧਮਕੀ

ਚੰਡੀਗੜ੍ਹ, 26 ਦਸੰਬਰ 2025 : ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ (Governor Gulab Chand Kataria) ਨੂੰ ਸੋਸ਼ਲ ਮੀਡੀਆ `ਤੇ ਧਮਕੀ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕਸ਼ੱਤਰੀਯ ਕਰਨੀ ਸੈਨਾ (Kshatriya Karni Army) ਦੇ ਰਾਸ਼ਟਰੀ ਪ੍ਰਧਾਨ ਰਾਜ ਸ਼ੇਖਾਵਤ ਦੇ ਨਾਂ `ਤੇ ਇਕ ਪੋਸਟ ਵਿਚ ਕਟਾਰੀਆ ਵਿਰੁੱਧ ਅਪਮਾਨਜਨਕ...

ਗੁਜਰਾਤ ਵਿੱਚ ਆਏ ਸਵੇਰੇ-ਸਵੇਰੇ ਭੂਚਾਲ ਦੇ ਝਟਕੇ

ਗੁਜਰਾਤ ਵਿੱਚ ਆਏ ਸਵੇਰੇ-ਸਵੇਰੇ ਭੂਚਾਲ ਦੇ ਝਟਕੇ

ਗੁਜਰਾਤ, 26 ਦਸੰਬਰ 2025 : ਭਾਰਤ ਦੇਸ਼ ਦੇ ਸੂਬੇ ਗੁਜਰਾਤ ਦੇ ਕੱਛ ਜਿ਼ਲ੍ਹੇ (Kutch district of Gujarat) ਵਿੱਚ ਅੱਜ ਤੇਜ਼ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ । ਨੈਸ਼ਨਲ ਸੈਂਟਰ ਫਾਰ ਸੀਸਮੋਲੋਜੀ (ਐਨ. ਸੀ. ਐਸ.) ਦੇ ਅੰਕੜਿਆਂ ਅਨੁਸਾਰ, ਭੂਚਾਲ ਦੀ ਤੀਬਰਤਾ ਰਿਕਟਰ ਪੈਮਾਨੇ `ਤੇ 4.4 ਮਾਪੀ ਗਈ । ਭੂਚਾਲ ਆਇਆ ਸਵੇਰ ਦੇ 4. 30...

ਦਿੱਲੀ ਦੀ ਇਕ ਅਦਾਲਤ ਨੇ ਦਿੱਤਾ ਅਲਕਾ ਲਾਂਬਾ ਤੇ ਦੋਸ਼ ਤੈਅ ਕਰਨ ਦਾ ਹੁਕਮ

ਦਿੱਲੀ ਦੀ ਇਕ ਅਦਾਲਤ ਨੇ ਦਿੱਤਾ ਅਲਕਾ ਲਾਂਬਾ ਤੇ ਦੋਸ਼ ਤੈਅ ਕਰਨ ਦਾ ਹੁਕਮ

ਨਵੀਂ ਦਿੱਲੀ, 25 ਦਸੰਬਰ 2025 : ਪੁਲਸ `ਤੇ ਹਮਲੇ ਦੇ ਮਾਮਲੇ `ਚ ਕਾਂਗਰਸ ਨੇਤਾ ਅਲਕਾ ਲਾਂਬਾ (Congress leader Alka Lamba) ਮੁਸ਼ਕਿਲ `ਚ ਨਜ਼ਰ ਆ ਰਹੀ ਹੈ । ਦਿੱਲੀ ਦੀ ਇਕ ਅਦਾਲਤ (Delhi Court) ਨੇ 2024 `ਚ ਜੰਤਰ-ਮੰਤਰ `ਤੇ ਹੋਏ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਸ ਨਾਲ ਧੱਕਾ-ਮੁੱਕੀ ਨਾਲ ਸਬੰਧਤ ਮਾਮਲੇ `ਚ ਅਲਕਾ ਲਾਂਬਾ `ਤੇ...

ਦਿੱਲੀ `ਚ ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ ਵਿਚ ਦੋ ਜਣੇ ਗ੍ਰਿਫ਼ਤਾਰ

ਦਿੱਲੀ `ਚ ਨਾਬਾਲਗ ਨਾਲ ਜਬਰ-ਜ਼ਨਾਹ ਮਾਮਲੇ ਵਿਚ ਦੋ ਜਣੇ ਗ੍ਰਿਫ਼ਤਾਰ

ਨਵੀਂ ਦਿੱਲੀ, 25 ਦਸੰਬਰ 2025 : ਦਿੱਲੀ ਦੇ ਉਤਰੀ ਵਿਖੇ ਸਮੈਪੁਰ ਬਾਦਲੀ ਵਿੱਚ ਇੱਕ 13 ਸਾਲਾ ਲੜਕੀ (13-year-old girl) ਨਾਲ ਜ਼ਬਰਦਸਤੀ ਸ਼ਰਾਬ ਪਿਲਾਉਣ ਤੋਂ ਬਾਅਦ ਬਲਾਤਕਾਰ (Rape) ਕਰਨ ਦੇ ਦੋਸ਼ ਹੇਠ ਦੋ ਵਿਅਕਤੀਆਂ (Two people) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ । ਇਹ ਜਾਣਕਾਰੀ ਪੁਲਸ ਨੇ ਦਿੱਤੀ । ਕਿਸ-ਕਿਸ ਨੂੰ ਕੀਤਾ ਗਿਆ...