ਨਵੀਂ ਦਿੱਲੀ, 20 ਦਸੰਬਰ 2025 : ਭਾਰਤ ਦੇਸ਼ ਦੇ ਕੇਂਦਰੀ ਦਵਾਈ ਮਿਆਰ ਕੰਟਰੋਲ ਸੰਗਠਨ (Central Drug Standards Control Organization) (ਸੀ. ਡੀ. ਐਸ. ਸੀ. ਓ.) ਦੇ ਨਵੰਬਰ ਦੇ ਡਰੱਗ ਅਲਰਟ ਵਿੱਚ ਦੇਸ਼ ਵਿੱਚ ਬਣੀਆਂ 205 ਦਵਾਈਆਂ ਦੇ ਸੈਂਪਲ ਫੇਲ੍ਹ (205 medicine samples failed) ਹੋ ਗਏ ਹਨ । ਕਿਸ ਕਿਸ ਰੋਗ ਨਾਲ...









