ਚੰਡੀਗੜ੍ਹ 12 ਦਸੰਬਰ 2025 : ਪੰਜਾਬ ਕਾਂਗਰਸ (Punjab Congress) `ਚ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀ ਖਿੱਚਤਾਣ ਨੇ ਹੁਣ ਨਵਾਂ ਮੋੜ ਲੈ ਲਿਆ ਹੈ । ਪੰਜਾਬ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਬੇਬਾਕ ਸਿਆਸੀ ਚਿਹਰਾ ਨਵਜੋਤ ਸਿੰਘ ਸਿੱਧੂ (Navjot Singh Sidhu) ਆਪਣੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੇ ਵਿਵਾਦਿਤ ਬਿਆਨ ਕਾਰਨ...









