ਬਾਬਰੀ ਮਸਜਿਦ` ਦੇ ਨਿਰਮਾਣ ਲਈ ਮਿਲਿਆ 1.3 ਕਰੋੜ ਰੁਪਏ ਦਾ ਚੰਦਾ

ਬਾਬਰੀ ਮਸਜਿਦ` ਦੇ ਨਿਰਮਾਣ ਲਈ ਮਿਲਿਆ 1.3 ਕਰੋੜ ਰੁਪਏ ਦਾ ਚੰਦਾ

ਬੇਹਰਾਮਪੁਰ, 9 ਦਸੰਬਰ 2025 : ਪੱਛਮੀ ਬੰਗਾਲ (West Bengal) ਵਿਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੇ ਮੁਅੱਤਲ ਵਿਧਾਇਕ ਹੁਮਾਯੂੰ ਕਬੀਰ (Suspended MLA Humayun Kabir) ਵੱਲੋਂ ਮੁਰਸਿ਼ਦਾਬਾਦ ਜਿ਼ਲੇ `ਚ `ਬਾਬਰੀ ਮਸਜਿਦ` ਦੀ ਸ਼ੈਲੀ `ਚ ਮਸਜਿਦ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਹੁਣ ਤੱਕ ਲਗਭਗ 1.3 ਕਰੋੜ ਰੁਪਏ ਦਾ ਚੰਦਾ...

ਅਮਰੀਕੀ ਵਕੀਲ ਨੇ ਕੇਂਦਰ ਸਰਕਾਰ ਤੋਂ ਫਲਾਈਟ ਰਿਕਾਰਡਰ ਡਾਟਾ ਮੰਗਿਆ

ਅਮਰੀਕੀ ਵਕੀਲ ਨੇ ਕੇਂਦਰ ਸਰਕਾਰ ਤੋਂ ਫਲਾਈਟ ਰਿਕਾਰਡਰ ਡਾਟਾ ਮੰਗਿਆ

ਅਹਿਮਦਾਬਾਦ, 9 ਦਸੰਬਰ 2025 : ਭਾਰਤ ਦੇਸ਼ ਦੇ ਸੂਬੇ ਗੁਜਰਾਤ ਦੇ ਸ਼ਹਿਰ ਅਹਿਮਦਾਬਾਦ (Ahmedabad) `ਚ 12 ਜੂਨ ਨੂੰ ਹੋਏ ਏਅਰ ਇੰਡੀਆ ਜਹਾਜ਼ ਹਾਦਸੇ (Air India plane crash) `ਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਘੱਟੋ-ਘੱਟ 130 ਪਰਿਵਾਰਾਂ ਦੀ ਨੁਮਾਇੰਦਗੀ ਕਰਨ ਵਾਲੇ ਅਮਰੀਕੀ ਹਵਾਬਾਜ਼ੀ ਵਕੀਲ (American aviation...

ਬਰੇਲੀ ਪੋਸਟਰ ਵਿਵਾਦ ਵਿਚ ਮੌਲਾਨਾ ਤੌਕੀਰ ਰਜ਼ਾ ਸਮੇਤ 38 ਵਿਰੁੱਧ ਚਾਰਜਸ਼ੀਟ ਦਾਇਰ

ਬਰੇਲੀ ਪੋਸਟਰ ਵਿਵਾਦ ਵਿਚ ਮੌਲਾਨਾ ਤੌਕੀਰ ਰਜ਼ਾ ਸਮੇਤ 38 ਵਿਰੁੱਧ ਚਾਰਜਸ਼ੀਟ ਦਾਇਰ

ਬਰੇਲੀ, 9 ਦਸੰਬਰ 2025 : `ਆਈ ਲਵ ਮੁਹੰਮਦ` ਪੋਸਟਰ ਵਿਵਾਦ (`I Love Muhammad` poster controversy) ਨੂੰ ਲੈ ਕੇ ਭੜਕੀ ਹਿੰਸਾ ਦੇ ਮਾਮਲੇ ਵਿਚ ਪੁਲਸ ਨੇ ਮੁੱਖ ਮੁਲਜ਼ਮ ਮੌਲਾਨਾ ਤੌਕੀਰ ਰਜ਼ਾ (Maulana Tauqir Raza) ਸਮੇਤ 38 ਲੋਕਾਂ ਵਿਰੁੱਧ ਸਥਾਨਕ ਅਦਾਲਤ ਵਿਚ ਚਾਰਜਸ਼ੀਟ ਦਾਇਰ (Chargesheet filed) ਕੀਤੀ ਹੈ ।...

ਦੰਗਾ ਮਾਮਲੇ `ਚ 10 ਮੁਲਜ਼ਮ 19 ਸਾਲ ਬਾਅਦ ਹੋਏ ਬਰੀ

ਦੰਗਾ ਮਾਮਲੇ `ਚ 10 ਮੁਲਜ਼ਮ 19 ਸਾਲ ਬਾਅਦ ਹੋਏ ਬਰੀ

ਠਾਣੇ, 9 ਦਸੰਬਰ 2025 : ਮਹਾਰਾਸ਼ਟਰ ਦੇ ਸ਼ਹਿਰ ਠਾਣੇ ਦੀ ਇਕ ਅਦਾਲਤ (A court in Thane) ਨੇ ਇਕ ਵਿਰੋਧ ਪ੍ਰਦਰਸ਼ਨ ਦੌਰਾਨ ਦੰਗਾ ਕਰਨ ਅਤੇ ਪੁਲਸ ਮੁਲਾਜ਼ਮਾਂ ਦੀ ਹੱਤਿਆ ਦੀ ਕੋਸਿ਼ਸ਼ ਦੇ 19 ਸਾਲ ਪੁਰਾਣੇ ਮਾਮਲੇ `ਚ 10 ਮੁਲਜ਼ਮਾਂ ਨੂੰ ਬਰੀ (10 accused acquitted) ਕਰ ਦਿੱਤਾ ਹੈ । ਅਦਾਲਤ ਨੇ ਇਸਤਗਾਸਾ ਪੱਖ ਵੱਲੋਂ ਪੇਸ਼...

ਪੁਲਸ ਸਟੇਸ਼ਨ `ਚ ਔਰਤ ਨਾਲ ਜਬਰ-ਜਨਾਹ ਮਾਮਲੇ ਵਿਚ ਕਾਂਸਟੇਬਲ ਗ੍ਰਿਫਤਾਰ

ਪੁਲਸ ਸਟੇਸ਼ਨ `ਚ ਔਰਤ ਨਾਲ ਜਬਰ-ਜਨਾਹ ਮਾਮਲੇ ਵਿਚ ਕਾਂਸਟੇਬਲ ਗ੍ਰਿਫਤਾਰ

ਪਾਲਘਰ, 9 ਦਸੰਬਰ 2025 : ਮਹਾਰਾਸ਼ਟਰ ਦੇ ਪਾਲਘਰ ਜਿ਼ਲੇ (Palghar district) ਵਿਚ ਇਕ ਔਰਤ ਨਾਲ ਕਥਿਤ ਤੌਰ `ਤੇ ਜਬਰ-ਜਨਾਹ (Rape) ਕਰਨ ਦੇ ਦੋਸ਼ ਵਿਚ ਇਕ ਪੁਲਸ ਕਾਂਸਟੇਬਲ ਨੂੰ ਗ੍ਰਿਫ਼ਤਾਰ (Police constable arrested) ਕੀਤਾ ਗਿਆ ਹੈ । ਪਾਲਘਰ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਇਹ ਕਥਿਤ ਘਟਨਾ ਕਾਸਾ ਪੁਲਸ...

ਅਦਾਕਾਰਾ ਦੇ ਜਿਨਸੀ ਸ਼ੋਸ਼ਣ ਮਾਮਲੇ ਵਿਚ ਅਦਾਕਾਰ ਦਿਲੀਪ ਬਰੀ

ਅਦਾਕਾਰਾ ਦੇ ਜਿਨਸੀ ਸ਼ੋਸ਼ਣ ਮਾਮਲੇ ਵਿਚ ਅਦਾਕਾਰ ਦਿਲੀਪ ਬਰੀ

ਕੋਚੀ, 9 ਦਸੰਬਰ 2025 : ਕੇਰਲ ਦੀ ਇਕ ਅਦਾਲਤ (A court in Kerala) ਨੇ 2017 ਵਿਚ ਕੋਚੀ ਵਿਚ ਇਕ ਅਦਾਕਾਰਾ ਦੇ ਜਿਨਸੀ ਸ਼ੋਸ਼ਣ (Actress sexual harassment) ਨਾਲ ਸਬੰਧਤ ਇਕ ਮਾਮਲੇ ਵਿਚੋਂ ਸੋਮਵਾਰ ਨੂੰ ਮਲਿਆਲਮ ਫਿਲਮ ਅਦਾਕਾਰ ਦਿਲੀਪ (Malayalam film actor Dileep) ਨੂੰ ਬਰੀ ਕਰ ਦਿੱਤਾ । ਹਾਲਾਂਕਿ, ਅਦਾਲਤ ਨੇ ਮੁੱਖ...

66 ਡਾਕਟਰਾਂ ਦੀ ਛੁੱਟੀ ਰੱਦ 16 ਨੂੰ ਕਾਰਨ ਦੱਸੋ ਨੋਟਿਸ

66 ਡਾਕਟਰਾਂ ਦੀ ਛੁੱਟੀ ਰੱਦ 16 ਨੂੰ ਕਾਰਨ ਦੱਸੋ ਨੋਟਿਸ

ਚੰਡੀਗੜ੍ਹ, 9 ਦਸੰਬਰ 2025 : ਆਪਣੀਆਂ ਮੰਗਾਂ ਨੂੰ ਲੈ ਕੇ ਬੀਤੇ ਦਿਨ ਤੋਂ ਦੋ ਦਿਨ ਲਈ ਸਮੂਹਿਕ ਛੁੱਟੀ ਤੇ ਗਏ ਡਾਕਟਰਾਂ ਦੀ ਹੜ੍ਹਤਾਲ (Doctors' strike) ਦੇ ਮੱਦੇਨਜ਼ਰ ਯਮੁਨਾਨਗਰ ਦੇ ਸੀ. ਐਮ. ਓ. ਨੇ 66 ਡਾਕਟਰਾਂ ਦੀ ਛੁੱਟੀ ਰੱਦ (Leave of 66 doctors cancelled) ਕਰਦਿਆਂ 16 ਡਾਕਟਰਾਂ ਨੂੰ ਕਾਰਨ ਦੱਸੋ ਨੋਟਿਸ (Show...

ਆਪ੍ਰੇਸ਼ਨ `ਕਲੀਨ ਸਵੀਪ’ ਤਹਿਤ ਗ਼ੈਰ-ਕਾਨੂੰਨੀ ਤੌਰ `ਤੇ ਰਹਿ ਰਹੇ 130 ਵਿਦੇਸ਼ੀ ਫੜੇ

ਆਪ੍ਰੇਸ਼ਨ `ਕਲੀਨ ਸਵੀਪ’ ਤਹਿਤ ਗ਼ੈਰ-ਕਾਨੂੰਨੀ ਤੌਰ `ਤੇ ਰਹਿ ਰਹੇ 130 ਵਿਦੇਸ਼ੀ ਫੜੇ

ਨਵੀਂ ਦਿੱਲੀ, 9 ਦਸੰਬਰ 2025 : ਦਿੱਲੀ ਪੁਲਸ (Delhi Police) ਨੇ ਦਵਾਰਕਾ ਜ਼ਿਲੇ `ਚ ਗ਼ੈਰ-ਕਾਨੂੰਨੀ ਪ੍ਰਵਾਸੀਆਂ (Illegal immigrants) ਖਿਲਾਫ ਕਾਰਵਾਈ ਲਈ ਇਕ ਮਹੀਨੇ ਤੱਕ `ਆਪ੍ਰੇਸ਼ਨ ਕਲੀਨ ਸਵੀਪ` (`Operation Clean Sweep`) ਚਲਾਉਣ ਦੌਰਾਨ 130 ਵਿਦੇਸ਼ੀ ਨਾਗਰਿਕਾਂ (130 foreign nationals) ਨੂੰ ਫੜਿਆ ਹੈ ।...

ਕਾਂਗਰਸੀ ਨੇਤਾ ਹਰਕ ਸਿੰਘ ਰਾਵਤ ਨੇ ਮੁਆਫ਼ੀ ਮੰਗੀ

ਕਾਂਗਰਸੀ ਨੇਤਾ ਹਰਕ ਸਿੰਘ ਰਾਵਤ ਨੇ ਮੁਆਫ਼ੀ ਮੰਗੀ

ਦੇਹਰਾਦੂਨ, 9 ਦਸੰਬਰ 2025 : ਕਾਂਗਰਸ ਦੀ ਉੱਤਰਾਖੰਡ ਇਕਾਈ ਦੀ ਚੋਣ ਪ੍ਰਬੰਧਨ ਕਮੇਟੀ ਦੇ ਚੇਅਰਮੈਨ ਹਰਕ ਸਿੰਘ ਰਾਵਤ (Chairman Harak Singh Rawat) ਜੋ ਸਿੱਖ ਭਾਈਚਾਰੇ ਵਿਰੁੱਧ ਕਥਿਤ ਤੌਰ `ਤੇ ਨਿਰਾਦਰਯੋਗ ਟਿੱਪਣੀ ਕਰਨ ਲਈ ਵਿਵਾਦਾਂ `ਚ ਘਿਰੇ ਸਨ, ਨੇ ਦੇਹਰਾਦੂਨ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਦੇ ਗੁਰਦੁਆਰਾ ਪਾਉਂਟਾ ਸਾਹਿਬ...

ਪਿਹੋਵਾ ’ਚ ਟੋਲ ਪਲਾਜਾ ਮੁਲਾਜਮਾਂ ਨੇ ਕੀਤੀ ਸਿੱਖ ਨੌਜਵਾਨ ਨਾਲ ਕਥਿਤ ਕੁੱਟਮਾਰ

ਪਿਹੋਵਾ ’ਚ ਟੋਲ ਪਲਾਜਾ ਮੁਲਾਜਮਾਂ ਨੇ ਕੀਤੀ ਸਿੱਖ ਨੌਜਵਾਨ ਨਾਲ ਕਥਿਤ ਕੁੱਟਮਾਰ

ਕੁਰੂਕੁਸ਼ੇਤਰ, 9 ਦਸੰਬਰ 2025 : ਹਰਿਆਣਾ ਦੇ ਸ਼਼ਹਿਰ ਪਿਹੋਵਾ ਦੇ ਥਾਣਾ ਟੋਲ ਪਲਾਜ਼ਾ (Pehowa Police Station Toll Plaza) ਵਿਚ ਪੁਲਸ ਮੁਲਾਜ਼ਮਾਂ ਸਾਹਮਣੇ ਇਕ ਸਿੱਖ ਵਿਅਕਤੀ (Sikh person) ਨਾਲ ਟੋਲ ਪਲਾਜ਼ਾ ਮੁਲਾਜ਼ਮਾਂ ਨੇ ਕੁੱਟਮਾਰ (Beating) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਇਸ ਦੌਰਾਨ ਸਿੱਖ ਵਿਅਕਤੀ ਦੀ ਪੱਗ...