ਨਵੀਂ ਦਿੱਲੀ, 6 ਦਸੰਬਰ 2025 : ਲੋਕ ਸਭਾ (Lok Sabha) ਨੇ ਪਾਨ ਮਸਾਲੇ (Pan masala) `ਤੇ ਸੈੱਸ ਲਾਉਣ ਦੀ ਵਿਵਸਥਾ ਵਾਲੇ ਬਿੱਲ ਨੂੰ ਸ਼ੁੱਕਰਵਾਰ ਮਨਜ਼ੂਰੀ ਦੇ ਦਿੱਤੀ । ਵਿੱਤ ਮੰਤਰੀ ਨਿਰਮਲਾ ਸੀਤਾਰਾਮਨ (Finance Minister Nirmala Sitharaman ) ਨੇ `ਸਿਹਤ ਸੁਰੱਖਿਆ ਤੇ ਰਾਸ਼ਟਰੀ ਸੁਰੱਖਿਆ ਸੈੱਸ ਬਿੱਲ-2025` `ਤੇ ਚਰਚਾ...









