ਮੁੰਬਈ, 19 ਨਵੰਬਰ 2025 : ਪੰਜਾਬ ਦੇ ਸੰਸਦ ਮੈਂਬਰ ਰਾਘਵ ਚੱਢਾ (Raghav Chadha) ਅਤੇ ਅਦਾਕਾਰਾ ਪਰਿਣੀਤੀ ਚੋਪੜਾ (Parineeti Chopra) ਨੇ ਆਪਣੇ ਨਵਜੰਮੇ ਪੁੱਤਰ ਦੀ ਪਹਿਲੀ ਤਸਵੀਰ ਸੋਸ਼ਲ ਮੀਡੀਆ ‘ਤੇ ਸਾਂਝੀ ਕਰਕੇ ਪ੍ਰਸ਼ੰਸਕਾਂ ਨਾਲ ਖੁਸ਼ੀ ਜਤਾਈ ਹੈ । ਪਰਿਣੀਤੀ ਨੇ ਪਿਛਲੇ ਮਹੀਨੇ, 19 ਅਕਤੂਬਰ ਇੱਕ ਪੁੱਤਰ ਨੂੰ ਜਨਮ ਦਿੱਤਾ ਸੀ...









