ਨਵੀਂ ਦਿੱਲੀ, 12 ਦਸੰਬਰ 2025 : ਭਾਰਤ ਦੇਸ਼ ਦੀ ਸਰਵ ਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਕੇਂਦਰ ਨੂੰ `ਦਿਵਿਆਂਗਜਨ` ਅਧਿਕਾਰ ਐਕਟ (Rights of Persons with Disabilities Act) `ਚ ਸੋਧ ਕਰਨ `ਤੇ ਵਿਚਾਰ ਕਰਨ ਲਈ ਕਿਹਾ ਤਾਂ ਜੋ ਅਪਰਾਧੀਆਂ ਦੇ ਤੇਜ਼ਾਬ ਹਮਲੇ ਦੇ ਪੀੜਤਾਂ ਨੂੰ `ਦਿਵਿਆਂਗਜਨ` ਦੀ ਸ਼੍ਰੇਣੀ `ਚ...









