Patiala Help Club Logo
ਮੁੰਬਈ `ਚ ਭਗਵਾਨ ਗਣੇਸ਼ ਦੀ ਵਿਸ਼ਾਲ ਮੂਰਤੀ ਡਿੱਗਣ ਨਾਲ ਹੋਈ ਦੋ ਦੀ ਮੌਤ

ਮੁੰਬਈ `ਚ ਭਗਵਾਨ ਗਣੇਸ਼ ਦੀ ਵਿਸ਼ਾਲ ਮੂਰਤੀ ਡਿੱਗਣ ਨਾਲ ਹੋਈ ਦੋ ਦੀ ਮੌਤ

ਮੁੰਬਈ, 24 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ (Maharashtra) ਦੇ ਸ਼ਹਿਰ ਮੁੰਬਈ ਵਿਖੇ ਭਗਵਾਨ ਸ਼੍ਰੀ ਗਣੇਸ਼ ਜੀ ਦੀ ਵਿਸ਼ਾਲ ਮੂਰਤੀ ਡਿੱਗਣ (Statue falling) ਦੇ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ । ਕੀ ਜਾਣਕਾਰੀ ਦਿੱਤੀ ਨਗਰ ਨਿਗਮ ਅਧਿਕਾਰੀਆਂ ਨੇ ਮਿਲੀ ਜਾਣਕਾਰੀ ਅਨੁਸਾਰ ਦੱਖਣੀ ਮੁੰਬਈ (South Mumbai)...

ਹਸਪਤਾਲ `ਚ ਅੱਗ ਲੱਗਣ ਕਾਰਨ 3 ਨਵਜੰਮੇ ਬੱਚਿਆਂ ਦੀ ਹੋਈ ਮੌਤ

ਹਸਪਤਾਲ `ਚ ਅੱਗ ਲੱਗਣ ਕਾਰਨ 3 ਨਵਜੰਮੇ ਬੱਚਿਆਂ ਦੀ ਹੋਈ ਮੌਤ

ਅਮਰਾਵਤੀ, 24 ਅਗਸਤ 2026 : ਭਾਰਤ ਦੇਸ ਦੇ ਸੂਬੇ ਮਹਾਰਾਸ਼ਟਰ (Maharashtra) ਦੇ ਜਿਲਾ ਅਮਰਾਵਤੀ ਦੇ ਜਿਲਾ ਮਹਿਲਾ ਹਸਪਤਾਲ ਵਿਚ ਅੱਗ ਲੱਗਣ (Fire)  ਕਾਰਨ ਤਿੰਨ ਨਵ-ਜੰਮੇ ਬੱਚਿਆਂ ਦੀ ਮੌਤ ਹੋ ਗਈ ਹੈ । ਕਿਵੇਂ ਵਾਪਰਿਆ ਭਿਆਨਕ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਅਮਰਾਵਤੀ ਜਿਲ੍ਹਾ ਮਹਿਲਾ ਹਸਪਤਾਲ (Women's...

ਸਾਬਕਾ ਕ੍ਰਿਕਟ ਕਪਤਾਨਾਂ ਨੇ ਲਿਖਿਆ ਪਾਕਿਸਤਾਨ ਸਰਕਾਰ ਨੂੰ ਪੱਤਰ

ਸਾਬਕਾ ਕ੍ਰਿਕਟ ਕਪਤਾਨਾਂ ਨੇ ਲਿਖਿਆ ਪਾਕਿਸਤਾਨ ਸਰਕਾਰ ਨੂੰ ਪੱਤਰ

ਨਵੀਂ ਦਿੱਲੀ, 24 ਅਗਸਤ 2026 : ਦੁਨੀਆਂ ਭਰ ਦੇ ਸਾਬਕਾ ਕ੍ਰਿਕਟ ਕਪਤਾਨਾਂ (Former cricket captains) ਵਲੋਂ ਪਾਕਿਸਤਾਨ ਦੇਸ਼ ਦੀ ਮੌਜੂਦਾ ਸਰਕਾਰ ਨੂੰ ਇਕ ਪੱਤਰ ਲਿਖੇ (Wrote letters) ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿਊਂ ਤੇ ਕਿੰਨੇ ਸਾਬਕਾ ਕ੍ਰਿਕਟ ਕਪਤਾਨਾਂ ਵਲੋਂ ਲਿਖਿਆ ਗਿਆ ਹੈ ਪੱਤਰ ਮਿਲੀ ਜਾਣਕਾਰੀ ਅਨੁਸਾਰ...

ਵਾਟਰ ਟ੍ਰੀਟਮੈਂਟ ਪਲਾਂਟ ‘ਚ ਗੈਸ ਲੀਕ ਕਾਰਨ ਲੋਕ ਹਸਪਤਾਲ ਦਾਖਲ

ਵਾਟਰ ਟ੍ਰੀਟਮੈਂਟ ਪਲਾਂਟ ‘ਚ ਗੈਸ ਲੀਕ ਕਾਰਨ ਲੋਕ ਹਸਪਤਾਲ ਦਾਖਲ

ਮਹਾਰਾਸ਼ਟਰ, 24 ਅਗਸਤ 2026 : ਮਹਾਰਾਸ਼ਟਰ (Maharashtra) ਦੇ ਸ਼ਹਿਰ ਨਾਗਪੁਰ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਵਿਚ ਗੈਸ ਲੀਕ ਹੋਣ ਕਾਰਨ ਵੱਡੀ ਗਿਣਤੀ ਵਿਚ ਲੋਕਾਂ ਨੂੰ ਹਸਪਤਾਲ ਦਾਖਲ (Hospitalization) ਕਰਵਾਇਆ ਗਿਆ ਹੈ । ਕਿੰਨੇ ਲੋਕਾਂ ਨੂੰ ਕਰਵਾਇਆ ਗਿਆ ਹੈ ਹਸਪਤਾਲ ਦਾਖਲ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਨਾਗਪੁਰ...

ਕਾਰ-ਟਰੱਕ ਸੜਕ ਹਾਦਸੇ ਵਿਚ ਤਿੰਨ ਦੀ ਮੌਤ 6 ਵਿਅਕਤੀ ਜਖਮੀ

ਕਾਰ-ਟਰੱਕ ਸੜਕ ਹਾਦਸੇ ਵਿਚ ਤਿੰਨ ਦੀ ਮੌਤ 6 ਵਿਅਕਤੀ ਜਖਮੀ

ਭੋਪਾਲ, 22 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਮੱਧ ਪ੍ਰਦੇਸ਼ (Madhya Pradesh) ਦੇ ਸ਼ਹਿਰ ਭੋਪਾਲ ਵਿਖੇ ਬੀਤੀ ਰਾਤ ਕਾਰ ਦੇ ਖੜ੍ਹੇ ਟਰੱਕ ਵਿਚ ਵੱਜਣ ਕਾਰਨ ਤਿੰਨ ਦੀ ਮੌਤ (Death) ਤੇ ਛੇ ਵਿਅਕਤੀ ਜਖਮੀ ਹੋਏ ਹਨ । ਕੌਣ ਕੌਣ ਹਨ ਜੋ ਉਤਰ ਗਏ ਮੌਤ ਦੇ ਘਾਟ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਕਾਰ ਦੇ ਖੜ੍ਹੇ ਟਰੱਕ ਨਾਲ ਟਕਰਾ ਜਾਣ...

ਉਤਰਾਖੰਡ ਵਿਖੇ ਮੋਟਰਸਾਈਕਲਾਂ ਦੀ ਟੱਕਰ ਵਿਚ ਤਿੰਨ ਦੀ ਹੋਈ ਮੌਤ

ਉਤਰਾਖੰਡ ਵਿਖੇ ਮੋਟਰਸਾਈਕਲਾਂ ਦੀ ਟੱਕਰ ਵਿਚ ਤਿੰਨ ਦੀ ਹੋਈ ਮੌਤ

ਉਤਰਾਖੰਡ, 22 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਉਤਰਾਖੰਡ (Uttarakhand) ਦੇ ਰੁੜਕੀ ਸ਼ਹਿਰ ਵਿਖੇ ਬੀਤੀ ਰਾਤ ਮੋਟਰਸਾਈਕਲਾਂ ਦੀ ਟੱਕਰ ਦੇ ਕਾਰਨ ਤਿੰਨ ਨੌਜਵਾਨਾਂ ਦੀ ਮੌਤ (Death) ਹੋ ਜਾਣ ਦਾ ਸਮਾਚਾਰ ਹੈ । ਕੌਣ ਹਨ ਤਿੰਨੋਂ ਜਣੇ ਮਿਲੀ ਜਾਣਕਾਰੀ ਅਨੁਸਾਰ ਉਤਰਾਖੰਡ ਦੇ ਰੁੜਕੀ ਵਿਖੇ ਜੋ ਬੀਤੀ ਰਾਤ ਦੋ ਮੋਟਰਸਾਈਕਲਾਂ ਦੀ ਆਪਸੀ...

ਮਹਾਰਾਸ਼ਟਰ ਵਿਚ ਮਾਪਿਆਂ ਸਮੇਤ ਪੁੱਤਰ ਦੀ ਵੀ ਹੋਈ ਪਹਾੜੀ ਤੋਂ ਡਿੱਗਣ ਕਾਰਨ ਮੌਤ

ਮਹਾਰਾਸ਼ਟਰ ਵਿਚ ਮਾਪਿਆਂ ਸਮੇਤ ਪੁੱਤਰ ਦੀ ਵੀ ਹੋਈ ਪਹਾੜੀ ਤੋਂ ਡਿੱਗਣ ਕਾਰਨ ਮੌਤ

ਮਹਾਰਾਸ਼ਟਰ, 22 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ (Maharashtra) ਦੇ ਛਤਰਪਤੀ ਸੰਭਾਜੀਨਗਰ ਵਿਖੇ ਖੁਦਕੁਸ਼ੀ (Suicide) ਕਰਨ ਲਈ ਪਹਾੜ 'ਤੇ ਚੜ੍ਹੇ ਪੁੱਤਰ ਸਮੇਤ ਮਾਪਿਆਂ ਦੀ ਵੀ ਡਿੱਗਣ ਕਾਰਨ ਮੌਤ ਹੋਈ ਹੈ । ਕੌਣ ਹਨ ਤਿੰਨੋ ਜਣੇ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਛਤਰਪਤੀ ਸੰਭਾਜੀਨਗਰ (Chhatrapati...

ਬੇਕਾਬੂ ਬਸ ਦੀ ਟੱਕਰ ਨਾਲ ਕੁਚਲੇ ਜਾਣ ‘ਤੇ ਹੋਈ ਪੰਜ ਵਿਅਕਤੀਆਂ ਦੀ ਮੌਤ

ਬੇਕਾਬੂ ਬਸ ਦੀ ਟੱਕਰ ਨਾਲ ਕੁਚਲੇ ਜਾਣ ‘ਤੇ ਹੋਈ ਪੰਜ ਵਿਅਕਤੀਆਂ ਦੀ ਮੌਤ

ਬਿਹਾਰ, 22 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ (Bihar) ਦੇ ਜਿਲਾ ਬੇਤੀਆ ਵਿਖੇ ਇਕ ਤੇਜ ਰਫ਼ਤਾਰ ਬਸ ਦੇ ਬੇਕਾਬੂ ਹੋ ਜਾਣ ਨਾਲ ਪੰਜ ਵਿਕਤੀਆਂ ਦੇ ਮੌਤ (Death) ਦੇ ਘਾਟ ਉਤਰ ਜਾਣ ਦਾ ਸਮਾਚਾਰ ਹੈ । ਕਿਵੇਂ ਵਾਪਰਿਆ ਸੜਕ ਹਾਦਸਾ ਮਿਲੀ ਜਾਣਕਾਰੀ ਅਨੁਸਾਰ ਬਿਹਾਰ ਦੇ ਬੇਤੀਆ ਜਿਲ੍ਹੇ (Bettiah District) ਅਧੀਨ ਆਉਂਦੇ ਲੌਰੀਆ...

ਸਿਮਲਾ ਵਿਚ ਦੋ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਸਿਮਲਾ ਵਿਚ ਦੋ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਸਿਮਲਾ, 21 ਅਗਸਤ 2026 : ਭਾਰਤ ਦੇਸ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਦੀ ਰਾਜਧਾਨੀ ਸਿ਼ਮਲਾ ਵਿਖੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਏ (bomb threats) ਜਾਣ ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਹੈ । ਕਿਹੜੇ ਕਿਹੜੇ ਹਨ ਇਹ ਦੋ ਸਕੂਲ ਮਿਲੀ ਜਾਣਕਾਰੀ ਅਨੁਸਾਰ ਸਿਮਲਾ (Shimla) ਵਿਖੇ ਜੋ ਦੋ ਪ੍ਰਾਈਵੇਟ ਸਕੂਲਾਂ ਨੂੰ...

ਮੁਜਫਰਪੁਰ ਵਿਖੇ ਮਾਂ ਨੇ ਕੀਤਾ ਪੁੱਤਰ ਨੂੰ ਜਹਿਰ ਦੇ ਕੇ ਕਤਲ

ਮੁਜਫਰਪੁਰ ਵਿਖੇ ਮਾਂ ਨੇ ਕੀਤਾ ਪੁੱਤਰ ਨੂੰ ਜਹਿਰ ਦੇ ਕੇ ਕਤਲ

ਮੁਜ਼ੱਫਰਪੁਰ, 21 ਅਗਸਤ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ (Bihar) ਦੇ ਜਿਲਾ ਮੁਜੱਫਰਪੁਰ ਦੇ ਪਿੰਡ ਉਤਰ ਟੋਲਾ ਵਿਖੇ ਇਕ ਮਾਂ ਵਲੋਂ ਆਪਣੇ ਹੀ ਪੁੱਤਰ ਨੂੰ ਜਹਿਰ (Poison) ਦੇ ਕੇ ਮਾਰ ਦਿੱਤਾ ਗਿਆ ਹੈ । ਕੌਣ ਹੈ ਇਹ ਮਹਿਲਾ ਮਿਲੀ ਜਾਣਕਾਰੀ ਅਨੁਸਾਰ ਜਿਲਾ ਮੁਜੱਫਰਪੁਰ (District Muzaffarpur) ਦੇ ਰਾਜਮਪੁਰਹਰੀ ਥਾਣਾ ਖੇਤਰ ਦੇ...