ਉੱਨਾਵ, 2 ਦਸੰਬਰ 2025 : ਉੱਨਾਵ ਜਿ਼ਲੇ (Unnao district) ਦੇ ਪੂਰਵਾ ਥਾਣਾ ਖੇਤਰ ਅਧੀਨ ਆਉਂਦੇ ਅਜੈਪੁਰ ਪਿੰਡ (Ajaypur Village) ਵਿਚ ਇਕ ਵਿਆਹ ਦੌਰਾਨ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਵਰਮਾਲਾ ਸਮਾਰੋਹ ਖਤਮ ਹੋਣ ਤੋਂ ਬਾਅਦ ਲਾੜੀ (Bride) ਕਥਿਤ ਤੌਰ `ਤੇ ਆਪਣੇ ਪ੍ਰੇਮੀ ਨਾਲ ਸ਼ਨੀਵਾਰ ਦੀ ਰਾਤ ਫਰਾਰ (Escape) ਹੋ ਗਈ ।...









