ਨਵੀਂ ਦਿੱਲੀ, 20 ਨਵੰਬਰ 2025 : ਭਾਰਤ ਦੀ ਰਾਜਧਾਨੀ ਦਿੱਲੀ ਦੇ ਚਾਣਕਿਆਪੁਰੀ (Delhi Chanakyapuri) ਵਿੱਚ ਸਥਿਤ ਸੰਸਕ੍ਰਿਤੀ ਸਕੂਲ ਵਿੱਚ ਬੰਬ ਦੀ ਧਮਕੀ (Bomb threat) ਵਾਲੀ ਈਮੇਲ ਨਾਲ ਦਹਿਸ਼ਤ ਫੈਲ ਗਈ । ਇਸ ਦੇ ਚਲਦਿਆਂ ਬੱਚਿਆਂ ਅਤੇ ਸਟਾਫ਼ ਨੂੰ ਤੁਰੰਤ ਬਾਹਰ ਕੱਢ ਲਿਆ ਗਿਆ ਅਤੇ ਸਕੂਲ ਨੂੰ ਖਾਲੀ ਕਰਵਾ ਲਿਆ ਗਿਆ। ਬੰਬ...









