Patiala Help Club Logo
ਮਿਰਜ਼ਾਪੁਰ ਦਾ ਨਾਮ ਹੋਵੇਗਾ ਹੁਣ ‘ਵਿੰਧਿਆਂਚਲ ਧਾਮ’

ਮਿਰਜ਼ਾਪੁਰ ਦਾ ਨਾਮ ਹੋਵੇਗਾ ਹੁਣ ‘ਵਿੰਧਿਆਂਚਲ ਧਾਮ’

ਮਿਰਜ਼ਾਪੁਰ, 3 ਦਸੰਬਰ 2025 : ਇਲਾਹਾਬਾਦ (ਪ੍ਰਯਾਗਰਾਜ) ਅਤੇ ਫੈਜ਼ਾਬਾਦ (ਅਯੁੱਧਿਆ ਧਾਮ) ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ ਵਿਚ ਮਿਰਜ਼ਾਪੁਰ ਜਿ਼ਲੇ ਦਾ ਨਾਂ ਬਦਲਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ । ਮਿਰਜ਼ਾਪੁਰ (Mirzapur) ਨੂੰ ਵਿੰਧਯ ਖੇਤਰ ਦੀ ਅਧਿਸ਼ਠਾਤਰੀ ਦੇਵੀ ਮਾਂ ਵਿਧਿਆਂਵਾਸਿਨੀ ਦੇ ਪ੍ਰਸਿੱਧ ਸ਼ਕਤੀਪੀਠ ਦੇ ਨਾਂ `ਤੇ...

ਰਾਮ ਮੰਦਰ ਤੋਂ ਬਾਅਦ ਹੁਣ `ਰਾਸ਼ਟਰੀ ਮੰਦਰ` ਬਣਾਉਣ ਦਾ ਸਮਾਂ : ਭਾਗਵਤ

ਰਾਮ ਮੰਦਰ ਤੋਂ ਬਾਅਦ ਹੁਣ `ਰਾਸ਼ਟਰੀ ਮੰਦਰ` ਬਣਾਉਣ ਦਾ ਸਮਾਂ : ਭਾਗਵਤ

ਪੁਣੇ, 3 ਦਸੰਬਰ 2025 : ਰਾਸ਼ਟਰੀ ਸਵੈਮ ਸੇਵਕ ਸੰਘ (Rashtriya Swayamsevak Sangh) (ਆਰ. ਐੱਸ. ਐੱਸ.) ਦੇ ਸਰਸੰਘਚਾਲਕ ਡਾ. ਮੋਹਨ ਭਾਗਵਤ (Dr. Mohan Bhagwat) ਨੇ ਮੰਗਲਵਾਰ ਨੂੰ ਕਿਹਾ ਕਿ ਸਭ ਦੀ ਭਲਾਈ ਦਾ ਪ੍ਰਤੀਕ ਸ਼ਾਨਦਾਰ ਰਾਮ ਮੰਦਰ ਹੁਣ ਬਣ ਚੁੱਕਿਆ ਹੈ ਅਤੇ ਅਗਲਾ ਕਦਮ ਵੀ ਸ਼ਾਨਦਾਰ, ਸ਼ਕਤੀਸ਼ਾਲੀ ਅਤੇ ਸੁੰਦਰ...

ਸਹਾਰਾ ਦੇ ਨਿਵੇਸ਼ਕਾਂ ਨੂੰ ਹੁਣ ਤੱਕ 6,841.86 ਕਰੋੜ ਰੁਪਏ ਵਾਪਸ ਕੀਤੇ ਗਏ : ਸ਼ਾਹ

ਸਹਾਰਾ ਦੇ ਨਿਵੇਸ਼ਕਾਂ ਨੂੰ ਹੁਣ ਤੱਕ 6,841.86 ਕਰੋੜ ਰੁਪਏ ਵਾਪਸ ਕੀਤੇ ਗਏ : ਸ਼ਾਹ

ਨਵੀਂ ਦਿੱਲੀ, 3 ਦਸੰਬਰ 2025 : ਸਹਿਕਾਰਤਾ ਮੰਤਰੀ ਅਮਿਤ ਸ਼ਾਹ (Cooperation Minister Amit Shah) ਨੇ ਕਿਹਾ ਹੈ ਕਿ ਸਹਾਰਾ ਗਰੁੱਪ (Sahara Group) ਆਫ ਕੋਆਪ੍ਰੇਟਿਵ ਸੁਸਾਇਟੀਜ਼ ਦੇ 35.44 ਲੱਖ ਨਿਵੇਸ਼ਕਾਂ ਨੂੰ ਹੁਣ ਤਕ 6,841.86 ਕਰੋੜ ਰੁਪਏ ਵਾਪਸ ਕੀਤੇ ਗਏ ਹਨ । ਮੰਤਰਾਲਾ ਅਸਲ ਜਮ੍ਹਾਕਰਤਾਵਾਂ ਨੂੰ ਭੁਗਤਾਨ ਯਕੀਨੀ ਬਣਾਉਣ...

ਆਨ-ਲਾਈਨ ਸੱਟੇਬਾਜ਼ੀ ਐਪ ਮਾਮਲੇ ਵਿਚ ਈ. ਡੀ. ਨੇ ਕੀਤੀ ਅਦਾਕਾਰਾ ਤੋਂ ਪੁੱਛਗਿੱਛ

ਆਨ-ਲਾਈਨ ਸੱਟੇਬਾਜ਼ੀ ਐਪ ਮਾਮਲੇ ਵਿਚ ਈ. ਡੀ. ਨੇ ਕੀਤੀ ਅਦਾਕਾਰਾ ਤੋਂ ਪੁੱਛਗਿੱਛ

ਨਵੀਂ ਦਿੱਲੀ, 3 ਦਸੰਬਰ 2025 : ਮਾਡਲ ਤੇ ਅਦਾਕਾਰਾ ਨੇਹਾ ਸ਼ਰਮਾ (Model and actress Neha Sharma) ਆਨਲਾਈਨ ਸੱਟੇਬਾਜ਼ੀ ਪਲੇਟਫਾਰਮ 1-ਐਕਸਬੇਟ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ `ਚ ਪੁੱਛਗਿੱਛ ਲਈ ਮੰਗਲਵਾਰ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate)ਸਾਹਮਣੇ ਪੇਸ਼ ਹੋਈ । ਅਧਿਕਾਰੀਆਂ ਨੇ ਕਿਹਾ ਕਿ ਨੇਹਾ ਦਾ...

ਕੇਰਲ ਦੇ ਮੁੱਖ ਮੰਤਰੀ ਵਿਜਯਨ ਤੇ ਸਾਬਕਾ ਮੰਤਰੀ ਇਸਾਕ ਨੂੰ ਕਾਰਨ ਦੱਸੋ ਨੋਟਿਸ

ਕੇਰਲ ਦੇ ਮੁੱਖ ਮੰਤਰੀ ਵਿਜਯਨ ਤੇ ਸਾਬਕਾ ਮੰਤਰੀ ਇਸਾਕ ਨੂੰ ਕਾਰਨ ਦੱਸੋ ਨੋਟਿਸ

ਨਵੀਂ ਦਿੱਲੀ/ਤਿਰੂਵਨੰਤਪੁਰਮ, 2 ਦਸੰਬਰ 2025 : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਕੇ. ਆਈ. ਆਈ. ਐੱਫ. ਬੀ. ਮਸਾਲਾ ਬਾਂਡ ਮਾਮਲੇ (Masala Bond Case) `ਚ ਕੇਰਲ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ, ਸਾਬਕਾ ਵਿੱਤ ਮੰਤਰੀ ਥਾਮਸ ਇਸਾਕ ਅਤੇ ਮੁੱਖ ਮੰਤਰੀ ਦੇ ਪ੍ਰਿੰਸੀਪਲ...

ਆਸਾਰਾਮ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚੀ ਪੀੜਤਾ

ਆਸਾਰਾਮ ਦੀ ਜ਼ਮਾਨਤ ਰੱਦ ਕਰਵਾਉਣ ਲਈ ਸੁਪਰੀਮ ਕੋਰਟ ਪਹੁੰਚੀ ਪੀੜਤਾ

ਨਵੀਂ ਦਿੱਲੀ, 2 ਦਸੰਬਰ 2025 : ਨਾਬਾਲਿਗਾ ਨਾਲ ਜਬਰ-ਜਨਾਹ (Rape) ਦੇ ਮਾਮਲੇ `ਚ ਆਸਾਰਾਮ ਖਿਲਾਫ ਪੀੜਤਾ ਸੁਪਰੀਮ ਕੋਰਟ ਪਹੁੰਚ ਗਈ ਹੈ ਅਤੇ ਆਸਾਰਾਮ (ਆਸਾਰਾਮ )  ਜ਼ਮਾਨਤ ਰੱਦ ਕਰਨ ਦੀ ਮੰਗ ਕੀਤੀ ਗਈ ਹੈ । ਰਾਜਸਥਾਨ ਹਾਈ ਕੋਰਟ (Rajasthan High Court) ਨੇ ਆਸਾਰਾਮ ਨੂੰ ਇਲਾਜ ਲਈ 6 ਮਹੀਨਿਆਂ ਦੀ ਜ਼ਮਾਨਤ ਦਿੱਤੀ ਸੀ ਅਤੇ ਹੁਣ...

ਆਮਿਰ ਰਾਸ਼ਿਦ ਅਲੀ ਦੀ ਹਿਰਾਸਤ ਵਿਚ 7 ਦਿਨਾਂ ਲਈ ਹੋਰ ਵਾਧਾ

ਆਮਿਰ ਰਾਸ਼ਿਦ ਅਲੀ ਦੀ ਹਿਰਾਸਤ ਵਿਚ 7 ਦਿਨਾਂ ਲਈ ਹੋਰ ਵਾਧਾ

ਨਵੀਂ ਦਿੱਲੀ, 2 ਦਸੰਬਰ 2025 : ਦਿੱਲੀ ਬੰਬ ਧਮਾਕੇ (Delhi bomb blasts) ਦੇ ਮਾਮਲੇ ਵਿੱਚ ਵਿਸ਼ੇਸ਼ ਐਨ. ਆਈ. ਏ. ਅਦਾਲਤ (N. I. A. Court) ਨੇ ਆਮਿਰ ਰਾਸ਼ਿਦ ਅਲੀ ਦੀ ਹਿਰਾਸਤ 7 ਦਿਨਾਂ ਲਈ ਹੋਰ ਵਧਾ ਦਿੱਤੀ ਹੈ । ਜ਼ਿਕਰਯੋਗ ਹੈ ਕਿ ਆਮਿਰ ਰਾਸ਼ਿਦ ਅਲੀ (Aamir Rashid Ali) ਨੂੰ 7 ਦਿਨਾਂ ਦੀ ਐਨ. ਆਈ. ਏ. ਹਿਰਾਸਤ ਤੋਂ ਬਾਅਦ...

ਉੱਨਾਵ `ਚ ਵਰਮਾਲਾ ਤੋਂ ਤੁਰੰਤ ਬਾਅਦ ਲਾੜੀ ਹੋਈ ਪ੍ਰੇਮੀ ਨਾਲ ਫਰਾਰ

ਉੱਨਾਵ `ਚ ਵਰਮਾਲਾ ਤੋਂ ਤੁਰੰਤ ਬਾਅਦ ਲਾੜੀ ਹੋਈ ਪ੍ਰੇਮੀ ਨਾਲ ਫਰਾਰ

ਉੱਨਾਵ, 2 ਦਸੰਬਰ 2025 : ਉੱਨਾਵ ਜਿ਼ਲੇ (Unnao district) ਦੇ ਪੂਰਵਾ ਥਾਣਾ ਖੇਤਰ ਅਧੀਨ ਆਉਂਦੇ ਅਜੈਪੁਰ ਪਿੰਡ (Ajaypur Village) ਵਿਚ ਇਕ ਵਿਆਹ ਦੌਰਾਨ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਵਰਮਾਲਾ ਸਮਾਰੋਹ ਖਤਮ ਹੋਣ ਤੋਂ ਬਾਅਦ ਲਾੜੀ (Bride) ਕਥਿਤ ਤੌਰ `ਤੇ ਆਪਣੇ ਪ੍ਰੇਮੀ ਨਾਲ ਸ਼ਨੀਵਾਰ ਦੀ ਰਾਤ ਫਰਾਰ (Escape) ਹੋ ਗਈ ।...

ਨੀਰਵ ਮੋਦੀ, ਵਿਜੇ ਮਾਲਿਆ ਸਮੇਤ 15 ਲੋਕ ਭਗੌੜੇ ਐਲਾਨ

ਨੀਰਵ ਮੋਦੀ, ਵਿਜੇ ਮਾਲਿਆ ਸਮੇਤ 15 ਲੋਕ ਭਗੌੜੇ ਐਲਾਨ

ਨਵੀਂ ਦਿੱਲੀ, 2 ਦਸੰਬਰ 2025 : ਭਾਰਤ ਦੇਸ਼ ਦੇ ਵਿੱਤ ਮੰਤਰਾਲਾ (Ministry of Finance) ਨੇ 15 ਭਗੌੜੇ ਆਰਥਿਕ ਅਪਰਾਧੀਆਂ ਨੂੰ ਲੈ ਕੇ ਸੰਸਦ ਵਿਚ ਸੋਮਵਾਰ ਨੂੰ ਅਹਿਮ ਜਾਣਕਾਰੀ ਦਿੱਤੀ । ਕੇਂਦਰੀ ਵਿੱਤ ਰਾਜ ਮੰਤਰੀ ਪੰਕਜ ਚੌਧਰੀ (Union Minister of State for Finance Pankaj Chaudhary) ਨੇ ਲੋਕ ਸਭਾ ਵਿਚ ਦੱਸਿਆ ਕਿ...

ਚੰਡੀਗੜ੍ਹ `ਚ ਨਹੀਂ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਤਜਵੀਜ਼ ਰੱਦ

ਚੰਡੀਗੜ੍ਹ `ਚ ਨਹੀਂ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਤਜਵੀਜ਼ ਰੱਦ

ਚੰਡੀਗੜ੍ਹ, 2 ਦਸੰਬਰ 2025 : ਹਰਿਆਣਾ (Haryana) ਵਲੋਂ ਚੰਡੀਗੜ੍ਹ ਵਿਚ ਨਵੀਂ ਵਿਧਾਨ ਸਭਾ (New Legislative Assembly) ਬਣਾਉਣ ਦੀ ਤਜਵੀਜ਼ ਖਟਾਈ ਵਿਚ ਪੈ ਗਈ ਹੈ ਕਿਉਂਕਿ ਕੇਂਦਰ ਨੇ ਇਸ ਤਜਵੀਜ਼ ਨੂੰ ਰੱਦ (Proposal rejected) ਕਰ ਦਿੱਤਾ ਹੈ । ਹਰਿਆਣਾ ਸਰਕਾਰ ਦੀ ਇਸ ਤਜਵੀਜ਼ ਨੂੰ ਲੈ ਕੇ ਕਾਫੀ ਗੰਭੀਰ ਹਰਿਆਣਾ ਸਰਕਾਰ ਇਸ...