Patiala Help Club Logo
ਜਨਸੁਰਾਜ ਪਾਰਟੀ ਮੁਖੀ ਪ੍ਰਸ਼ਾਂਤ ਕਿਸ਼ੋਰ ਨੇ ਲਈ ਬਿਹਾਰ ਚੋਣਾਂ ਵਿਚ ਹਾਰ ਦੀ ਜਿੰਮੇਵਾਰੀ

ਜਨਸੁਰਾਜ ਪਾਰਟੀ ਮੁਖੀ ਪ੍ਰਸ਼ਾਂਤ ਕਿਸ਼ੋਰ ਨੇ ਲਈ ਬਿਹਾਰ ਚੋਣਾਂ ਵਿਚ ਹਾਰ ਦੀ ਜਿੰਮੇਵਾਰੀ

ਬਿਹਾਰ, 18 ਨਵੰਬਰ 2025 : ਬਿਹਾਰ ਵਿਧਾਨ ਸਭਾ ਚੋਣਾਂ (Bihar Assembly Elections) ਵਿਚ ਜਨਸੁਰਾਜ ਪਾਰਟੀ ਦੀ ਹੋਈ ਹਾਰ ਤੋਂ ਬਾਅਦ ਅੱਜ ਬਿਹਾਰ ਦੀ ਰਾਜਧਾਨੀ ਪਟਨਾ ਵਿਖੇ ਇਕ ਪੱਤਰਕਾਰ ਸੰਮੇਲਨ ਦੌਰਾਨ ਜਨ ਸੁਰਾਜ ਪਾਰਟੀ (Jan Suraj Party) ਦੇ ਮੁਖੀ ਪ੍ਰਸ਼ਾਂਤ ਕਿਸ਼ੋਰ ਨੇ ਚੋਣਾਂ ਵਿਚ ਹਾਰ ਦੀ ਜਿੰਮੇਵਾਰੀ ਲਈ । ਨਿਤੀਸ਼...

ਨਿਤੀਸ਼ ਰੈਡੀ ਦੀ ਹੋਈ ਭਾਰਤੀ ਟੀਮ ਵਿਚ ਮੈਚ ਲਈ ਵਾਪਸੀ

ਨਿਤੀਸ਼ ਰੈਡੀ ਦੀ ਹੋਈ ਭਾਰਤੀ ਟੀਮ ਵਿਚ ਮੈਚ ਲਈ ਵਾਪਸੀ

ਨਵੀਂ ਦਿੱਲੀ, 18 ਨਵੰਬਰ 2025 : ਭਾਰਤੀ ਕ੍ਰਿਕਟਰ ਨਿਤੀਸ਼ ਕੁਮਾਰ ਰੈਡੀ (Nitish Kumar Reddy) ਜਿਨ੍ਹਾਂ ਨੂੰ ਆਲ ਰਾਊਂਡਰ ਕਿਹਾ ਜਾਂਦਾ ਹੈ ਨੂੰ ਦੱਖਣੀ ਅਫਰੀਕਾ ਖਿਲਾਫ਼ ਦੂਸਰੇ ਟੈਸਟ ਮੈਚ ਤੋਂ ਪਹਿਲਾਂ ਭਾਰਤੀ ਟੀਮ ਵਿਚ ਵਾਪਸ ਬੁਲਾ ਲਿਆ ਗਿਆ ਹੈ । ਦੱਸਣਯੋਗ ਹੈ ਕਿ ਨਿਤੀਸ਼ ਅੱਜ ਈਡਨ ਗਾਰਡਨ ਵਿਖੇ ਟੀਮ ਦੇ ਵਿਕਲਪਿਕ ਸਿਖਲਾਈ...

ਬੱਬੂ ਮਾਨ ਤੇ ਸੋਅ ਦੌਰਾਨ ਲੱਗਿਆ ਦੇਵੀ-ਦੇਵਤਿਆਂ ਦਾ ਅਪਮਾਨ ਕਰਨ ਦਾ ਦੋਸ਼

ਬੱਬੂ ਮਾਨ ਤੇ ਸੋਅ ਦੌਰਾਨ ਲੱਗਿਆ ਦੇਵੀ-ਦੇਵਤਿਆਂ ਦਾ ਅਪਮਾਨ ਕਰਨ ਦਾ ਦੋਸ਼

ਹਿਮਾਚਲ ਪ੍ਰਦੇਸ਼, 18 ਨਵੰਬਰ 2025 : ਹਿਮਾਚਲ ਦੇ ਊਨਾ ਸ਼ਹਿਰ ਵਿਖੇ ਇਕ ਸ਼ੋਅ ਦੌਰਾਨ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ (Punjabi singer Babbu Maan) ਤੇ ਦੇਵੀ-ਦੇਵਤਿਆਂ ਦਾ ਅਪਮਾਨ ਕਰਨ ਦਾ ਦੋਸ਼ ਲੱਗਿਆ ਹੈ । ਲੁਧਿਆਣਾ ਦੇ ਹਿੰਦੂ ਸੰਗਠਨਾਂ ਨੇ ਡਿਪਟੀ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ, ਜਿਸ ਵਿੱਚ ਬੱਬੂ ਮਾਨ ਸਮੇਤ...

ਸ੍ਰੀਨਗਰ ਤੋਂ ਹਮਲਾਵਰ ਉਮਰ ਦਾ ਇਕ ਹੋਰ ਸਾਥੀ ਐਨ. ਆਈ. ਏ. ਵਲੋਂ ਗ੍ਰਿਫ਼ਤਾਰ

ਸ੍ਰੀਨਗਰ ਤੋਂ ਹਮਲਾਵਰ ਉਮਰ ਦਾ ਇਕ ਹੋਰ ਸਾਥੀ ਐਨ. ਆਈ. ਏ. ਵਲੋਂ ਗ੍ਰਿਫ਼ਤਾਰ

ਜੰਮੂ ਕਸ਼ਮੀਰ, 18 ਨਵੰਬਰ 2025 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਐਨ. ਆਈ. ਏ. (N. I. A.) ਵਲੋਂ ਆਤਮਘਾਤੀ ਹਮਲਾਵਾਰ ਉਮਰ ਦੇ ਇਕ ਹੋਰ ਸਾਥੀ ਨੂੰ ਸ੍ਰੀਨਗਰ ਤੋਂ ਗ੍ਰਿਫ਼ਤਾਰ ਕੀਤਾ ਹੈ । ਕੌਣ ਹੈ ਜਿਸਨੂੰ ਕੀਤਾ ਗਿਆ ਹੈ ਗ੍ਰਿਫ਼ਤਾਰ ਐਨ. ਆਈ. ਏ. ਵਲੋਂ ਜਿਸ ਵਿਅਕਤੀ ਨੂੰ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ ਦੀ ਪਛਾਣ...

ਸਾਈਬਰ ਠੱਗਾ ਨੇ ਡਿਜੀਟਲ ਅਰੈਸਟ ਕਹਿ ਠੱਗੇ ਮਹਿਲਾ ਤੋਂ ਕਰੋੜਾਂ ਰੁਪਏ

ਸਾਈਬਰ ਠੱਗਾ ਨੇ ਡਿਜੀਟਲ ਅਰੈਸਟ ਕਹਿ ਠੱਗੇ ਮਹਿਲਾ ਤੋਂ ਕਰੋੜਾਂ ਰੁਪਏ

ਬੈਂਗਲੁਰੂ, 18 ਨਵੰਬਰ 2025 : ਸੰਸਾਰ ਭਰ ਵਿਚ ਚੱਲ ਰਹੇ ਡਿਜ਼ੀਟਲ ਅਰੈਸਟ (Digital arrest) ਵਰਗੇ ਜੁਰਮ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਭਾਰਤ ਵਿਚ ਵੀ ਅਜਿਹੇ ਕਈ ਮਾਮਲੇ ਵੱਡੀ ਗਿਣਤੀ ਵਿਚ ਸਾਹਮਣੇ ਆ ਰਹੇ ਹਨ । ਜਿਸਦੇ ਚਲਦਿਆਂ ਬੈਂਗਲੁਰੂ (Bangalore) ਦੀ ਇਕ 57 ਸਾਲਾ ਮਹਿਲਾ ਨੇ ‘ਡਿਜੀਟਲ ਅਰੈਸਟ’ ਘਪਲੇ ’ਚ ਕਰੀਬ 32 ਕਰੋੜ...

ਹਵਾਈ ਅੱਡੇ ਤੇ ਯਾਤਰੀ ਕੋਲੋ ਫੜਿਆ ਗਿਆ ਸੋਨਾ ਹੀ ਸੋਨਾ

ਹਵਾਈ ਅੱਡੇ ਤੇ ਯਾਤਰੀ ਕੋਲੋ ਫੜਿਆ ਗਿਆ ਸੋਨਾ ਹੀ ਸੋਨਾ

ਹੈਦਰਾਬਾਦ, 17 ਨਵੰਬਰ 2025 : ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ (Rajiv Gandhi International Airport) ਤੇ ਅੱਜ ਇਕ ਯਾਤਰੀ ਨੂੰ ਜਦੋ਼ ਚੈਕ ਕੀਤਾ ਗਿਆ ਤਾਂ ਉਸ ਕੋਲੋਂ ਸੋਨਾ ਹੀ ਸੋਨਾ ਬਰਾਮਦ ਹੋਇਆ । ਕਿਥੋਂ ਆਇਆ ਸੀ ਯਾਤਰੀ ਅਰਬੀ ਮੁਲਕ ਸੰਯੁਕਤ ਅਰਬ ਅਮੀਰਾਤ (United Arab Emirates) ਜਿਸਨੂੰ (ਯੂ. ਏ. ਈ.) ਦੇ...

ਅੱਤਵਾਦੀਆਂ ਬਾਰੇ ਜਾਣਕਾਰੀ ਲਿਆਓ 5 ਲੱਖ ਦਾ ਇਨਾਮ ਪਾਓ : ਪੁੰਛ ਪੁਲਸ

ਅੱਤਵਾਦੀਆਂ ਬਾਰੇ ਜਾਣਕਾਰੀ ਲਿਆਓ 5 ਲੱਖ ਦਾ ਇਨਾਮ ਪਾਓ : ਪੁੰਛ ਪੁਲਸ

ਜੰਮੂ ਕਸ਼ਮੀਰ, 17 ਨਵੰਬਰ 2025 : ਭਾਰਤ ਦੇਸ਼ ਦੇ ਸੂਬੇ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ (Poonch Sector) ਦੀ ਪੁਲਸ ਵਲੋਂ ਜਿ਼ਲੇ ਦੇ ਕਿਸੇ ਵੀ ਹਿੱਸੇ ਵਿਚ ਅੱਤਵਾਦੀਆਂ ਜਾਂ ਉਨ੍ਹਾਂ ਦੇ ਸਾਥੀਆਂ ਦੀ ਮੌਜੂਦਗੀ ਜਾਂ ਸਰਗਰਮੀਆਂ ਸਬੰਧੀ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ (5 lakh rupees) ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ...

ਬਿਹਾਰ ਵਿਚ 20 ਨੂੰ ਹੋਵੇਗਾ ਸੀ. ਐਮ. ਸਹੂੰ ਚੁੱਕ ਸਮਾਗਮ

ਬਿਹਾਰ ਵਿਚ 20 ਨੂੰ ਹੋਵੇਗਾ ਸੀ. ਐਮ. ਸਹੂੰ ਚੁੱਕ ਸਮਾਗਮ

ਨਵੀਂ ਦਿੱਲੀ, 17 ਨਵੰਬਰ 2025 : ਹਾਲ ਹੀ ਵਿਚ ਹੋਈਆਂ ਬਿਹਾਰ ਵਿਧਾਨ ਸਭਾ ਚੋਣਾਂ (Bihar Assembly Elections) ਵਿਚ ਜਿੱਤ ਪ੍ਰਾਪਤ ਕਰਨ ਵਾਲੇ ਐਨ. ਡੀ. ਏ. ਧੜੇ ਦੀ ਨਵੀਂ ਬਣਨ ਵਾਲੀ ਸਰਕਾਰ ਦੇ ਚਲਦਿਆਂ ਨਿਤੀਸ਼ ਕੁਮਾਰ ਯਾਦਵ (Nitish Kumar Yadav) ਨੇ ਰਾਜਪਾਲ ਆਰਿਫ ਮੁਹੰਮਦ ਨਾਲ ਮੁਲਾਕਾਤ ਕੀਤੀ । ਇਸ ਮੌਕੇ ਉਨ੍ਹਾਂ ਜਿਥੇ...

ਜੰਮੂ-ਕਸ਼ਮੀਰ ਪੁਲਸ ਥਾਣੇ ਵਿਚ ਹੋਏ ਧਮਾਕੇ ਵਿਚ ਕਈ ਜਵਾਨ ਸ਼ਹੀਦ ਕਈ ਜ਼ਖ਼ਮੀ

ਜੰਮੂ-ਕਸ਼ਮੀਰ ਪੁਲਸ ਥਾਣੇ ਵਿਚ ਹੋਏ ਧਮਾਕੇ ਵਿਚ ਕਈ ਜਵਾਨ ਸ਼ਹੀਦ ਕਈ ਜ਼ਖ਼ਮੀ

ਜੰਮੂ ਕਸ਼ਮੀਰ, 15 ਨਵੰਬਰ 2025 : ਜੰਮੂ-ਕਸ਼ਮੀਰ (Jammu and Kashmir) ਦੇ ਨੌਗਾਮ ਪੁਲਸ ਥਾਣੇ ਵਿਚ ਧਮਾਕਾ ਹੋਣ ਨਾਲ 9 ਜਵਾਨਾਂ ਦੇ ਸ਼ਹੀਦ ਅਤੇ ਕਈਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਆਇਆ ਹੈ । ਧਮਾਕਾਖੇਜ ਸਮੱਗਰੀ ਪਕੜੀ ਗਈ ਸੀ ਫਰੀਦਾਬਾਦ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜੰਮੂ-ਕਸ਼ਮੀਰ ਦੇ ਨੌਗਾਮ ਥਾਣੇ (Nowgam Police...

ਕੇਂਦਰ ਨੇ ਦਿੱਤੀ ਬਿਨਾਂ ਫਾਸਟੈਗ ਵਾਲਿਆਂ ਨੂੰ ਦੁੱਗਣਾ ਟੋਲ ਦੇਣ ਤੋਂ ਰਾਹਤ

ਕੇਂਦਰ ਨੇ ਦਿੱਤੀ ਬਿਨਾਂ ਫਾਸਟੈਗ ਵਾਲਿਆਂ ਨੂੰ ਦੁੱਗਣਾ ਟੋਲ ਦੇਣ ਤੋਂ ਰਾਹਤ

ਨਵੀਂ ਦਿੱਲੀ, 15 ਨਵੰਬਰ 2025 : ਭਾਰਤ ਦੇਸ਼ ਦੇ ਸਮੁੱਚੇ ਵਾਹਨ ਚਾਲਕਾਂ ਨੂੰ ਕੇਂਦਰ ਸਰਕਾਰ (Central Government) ਨੇ ਇਕ ਅਹਿਮ ਰਾਹਤ ਪ੍ਰਦਾਨ ਕੀਤੀ ਹੈ ਕਿ ਜਿਸ ਕਿਸੇ ਵੀ ਵਾਹਨ ਚਾਲਕ ਕੋਲ ਫਾਸਟ ਟੈਗ ਨਹੀਂ ਹੈ ਨੂੰ ਅਗਲੇ ਹੁਕਮਾਂ ਤੱਕ ਕਿਸੇ ਵੀ ਟੋਲ ਪਲਾਜ਼ਾ ਤੇ ਦੁੱਗਣਾ ਟੋਲ ਟੈਕਸ ਨਹੀਂ ਦੇਣਾ ਪਵੇਗਾ । ਇਹ ਹੁਕਮ ਹੈ ਨੈਸ਼ਨਲ...