ਨਵੀਂ ਦਿੱਲੀ, 14 ਨਵੰਬਰ 2025 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਸੈਂਟਰਲ ਬਿਊਰੋ ਆਫ ਇਨਵੈਸਟੀਗੇਸ਼ਨ (Central Bureau of Investigation) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਤਰਾਖੰਡ ਪੁਲਸ (Uttarakhand Police) ਵਲੋਂ ਇਕ ਅਜਿਹੇ ਵਿਅਕਤੀ ਨੂੰ ਸੰਯੁਕਤ ਅਰਬ ਅਮੀਰਾਤ ਤੋਂ ਵਾਪਸ ਭਾਰਤ ਲਿਆਂਦਾ ਗਿਆ ਹੈ ਜੋ ਕਿ ਇਕ...









