ਨਵੀਂ ਦਿੱਲੀ, 20 ਮਾਰਚ 2026 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਸੀ. ਬੀ. ਆਈ. (C. B. I.) ਵਲੋਂ 2929 ਕਰੋੜ ਰੁਪਏ ਦੀ ਧੋਖਾਧੜੀ ਮਾਮਲੇ ਵਿਚ ਪੁੱਛਗਿੱਛ (Inquiry) ਕੀਤੇ ਜਾਣ ਦਾ ਪਤਾ ਚੱਲਿਆ ਹੈ । ਕਿੰਨੇ ਘੰਟੇ ਅਨਿਲ ਅੰਬਾਨੀ ਤੋਂ ਸੀ. ਬੀ. ਆਈ. ਨੇ ਕੀਤੀ ਪੁੱਛਗਿੱਛ ਕੇਂਦਰੀ ਜਾਂਚ ਬਿਊਰੋ (Central Bureau of...









