ਸਿਮਲਾ, 1 ਜੁਲਾਈ 2026 : ਭਾਰਤ ਦੇਸ਼ ਦੇ ਸੂਬੇ ਹਿਮਾਚਲ ਪ੍ਰਦੇਸ਼ (Himachal Pradesh) ਦੇ ਸ਼ਹਿਰ ਸਿ਼ਮਲਾ ਤੋਂ ਲੱਖਾਂ ਦੇ ਗਹਿਣੇ ਚੋਰੀ ਕਰਨ ਵਾਲੀਆਂ ਦੋ ਔਰਤਾਂ ਨੂੰ ਸਿਮਲਾ ਪੁਲਸ ਨੇ ਪੰਜਾਬ ਤੋਂ ਗ੍ਰਿਫ਼ਤਾਰ (Arrested) ਕੀਤਾ ਹੈ । ਕੌਣ ਹਨ ਦੋਵੇਂ ਜਣੀਆਂ ਮਿਲੀ ਜਾਣਕਾਰੀ ਅਨੁਸਾਰ ਸਿਮਲਾ ਪੁਲਸ (Shimla Police) ਦੀ...









