ਨਵੀਂ ਦਿੱਲੀ, 19 ਮਈ 2026 : ਭਾਰਤ ਦੇਸ਼ ਵਿਚ ਪੈਟਰੋਲ ਤੇ ਡੀਜਲ (Petrol and diesel) ਦੀਆਂ ਕੀਮਤਾਂ ਵਿਚ ਇਕ ਵਾਰ ਫਿਰ ਤੋਂ ਸਰਕਾਰ ਵਲੋਂ ਵਾਧਾ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕਿੰਨਾਂ ਵਾਧਾ ਕੀਤਾ ਗਿਆ ਹੈ ਕੀਮਤਾਂ ਵਿਚ ਮਿਲੀ ਜਾਣਕਾਰੀ ਅਨੁਸਾਰ ਮੰਗਲਵਾਰ ਨੂੰ ਦੇਸ਼ ਭਰ ਵਿੱਚ ਪੈਟਰੋਲ ਦੀਆਂ ਕੀਮਤਾਂ ’ਚ 86 ਪੈਸੇ...









