ਅਦਾਕਾਰ ਵਿਜੇ ਦੀ ਰੈਲੀ `ਚ ਬੰਦੂਕ ਲੈ ਕੇ ਵੜਨ ਦੀ ਕੋਸਿਸ਼ ਕਰਦਾ ਮੁਲਜ਼ਮ ਗ੍ਰਿਫਤਾਰ

ਅਦਾਕਾਰ ਵਿਜੇ ਦੀ ਰੈਲੀ `ਚ ਬੰਦੂਕ ਲੈ ਕੇ ਵੜਨ ਦੀ ਕੋਸਿਸ਼ ਕਰਦਾ ਮੁਲਜ਼ਮ ਗ੍ਰਿਫਤਾਰ

ਪੁੱਡੂਚੇਰੀ, 10 ਦਸੰਬਰ 2025 : ਤਾਮਿਲਨਾਡੂ (Tamil Nadu) ਦੇ ਇਕ ਵਿਅਕਤੀ ਨੇ ਇਥੇ ਤਮਿਲਗਾ ਵੇਤਰੀ ਕਸ਼ਗਮ (ਟੀ. ਵੀ. ਕੇ.) ਮੁਖੀ ਤੇ ਅਦਾਕਾਰ ਵਿਜੇ (Actor Vijay) ਦੀ ਰੈਲੀ `ਚ ਬੰਦੂਕ ਲੈ ਕੇ ਵੜਨ (Enter with a gun) ਦੀ ਕੋਸ਼ਿਸ਼ ਕੀਤੀ, ਜਿਸ ਨਾਲ ਹੜਕੰਪ ਮਚ ਗਿਆ । ਹਾਲਾਂਕਿ ਚੌਕਸ ਪੁਲਸ ਮੁਲਾਜ਼ਮਾਂ ਨੇ ਮੁਲਜ਼ਮ ਨੂੰ...

ਹਰਿਆਣਾ ਸਰਕਾਰ ਨੇ ਕੀਤਾ ਹੜਤਾਲੀ ਡਾਕਟਰਾਂ ਦੀ ਤਨਖਾਹ ਰੋਕਣ ਦਾ ਫ਼ੈਸਲਾ

ਹਰਿਆਣਾ ਸਰਕਾਰ ਨੇ ਕੀਤਾ ਹੜਤਾਲੀ ਡਾਕਟਰਾਂ ਦੀ ਤਨਖਾਹ ਰੋਕਣ ਦਾ ਫ਼ੈਸਲਾ

ਚੰਡੀਗੜ੍ਹ, 10 ਦਸੰਬਰ 2025 : ਆਪਣੀਆਂ ਮੰਗਾਂ ਨੂੰ ਲੈ ਕੇ ਦੋ ਦਿਨਾਂ ਤੋਂ ਹੜ੍ਹਤਾਲ (Strike) ਤੇ ਚੱਲ ਰਹੇ ਡਾਕਟਰਾਂ ਤੇ ਹਰਿਆਣਾ ਸਰਕਾਰ (Haryana Govt) ਨੇ ਈ. ਐਸ. ਐਮ. ਏ. ਲਾਗੂ ਕਰ ਦਿੱਤਾ ਹੈ। ਇਸ ਸਬੰਧੀ ਇਕ ਪੱਤਰ ਵੀ ਜਾਰੀ ਕੀਤਾ ਗਿਆ ਹੈ। ਪੱਤਰ ਵਿਚ ਕਿਹਾ ਗਿਆ ਹੈ ਕਿ ਗੰਭੀਰ ਰੂਪ ਵਿੱਚ ਬਿਮਾਰ ਅਤੇ ਹੋਰ ਮਰੀਜ਼ਾਂ ਦੀ...

ਸਵਾਮੀ ਚੈਤਨਯਾਨੰਦ ਨੂੰ ਭੇਜਿਆ 14 ਦਿਨਾਂ ਦੀ ਜੁਡੀਸ਼ੀਅਲ ਹਿਰਾਸਤ `ਚ

ਸਵਾਮੀ ਚੈਤਨਯਾਨੰਦ ਨੂੰ ਭੇਜਿਆ 14 ਦਿਨਾਂ ਦੀ ਜੁਡੀਸ਼ੀਅਲ ਹਿਰਾਸਤ `ਚ

ਨਵੀਂ ਦਿੱਲੀ, 10 ਦਸੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਇਕ ਅਦਾਲਤ ਨੇ ਨਕਲੀ ਡਿਪਲੋਮੈਟਿਕ ਨੰਬਰ ਪਲੇਟ (Fake diplomatic number plate) ਦੀ ਕਥਿਤ ਵਰਤੋਂ ਨਾਲ ਸਬੰਧਤ ਇਕ ਮਾਮਲੇ `ਚ ਖੁਦ ਬਣੇ ਧਰਮਗੁਰੂ ਚੈਤਨਯਾਨੰਦ ਸਰਸਵਤੀ (Ramaguru Chaitanyananda Saraswati) ਮੰਗਲਵਾਰ 14 ਦਿਨਾਂ ਜੁਡੀਸ਼ੀਅਲ ਹਿਰਾਸਤ...

ਭੀੜ ਕਾਰਨ ਟਰੇਨ ਦੇ ਦਰਵਾਜ਼ੇ `ਤੇ ਖੜ੍ਹੇ ਹੋ ਕੇ ਸਫਰ ਕਰਨਾ ਲਾਪ੍ਰਵਾਹੀ ਨਹੀਂ

ਭੀੜ ਕਾਰਨ ਟਰੇਨ ਦੇ ਦਰਵਾਜ਼ੇ `ਤੇ ਖੜ੍ਹੇ ਹੋ ਕੇ ਸਫਰ ਕਰਨਾ ਲਾਪ੍ਰਵਾਹੀ ਨਹੀਂ

ਮੁੰਬਈ, 10 ਦਸੰਬਰ 2025 : ਬੰਬੇ ਹਾਈ ਕੋਰਟ (Bombay High Court) ਨੇ ਰੇਲ ਹਾਦਸੇ ਵਿਚ ਮਾਰੇ ਗਏ ਇਕ ਵਿਅਕਤੀ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮਨਜ਼ੂਰੀ ਦਿੰਦਿਆਂ ਕਿਹਾ ਕਿ ਭੀੜ-ਭੜੱਕੇ ਵਾਲੀ ਉਪਨਗਰੀ ਰੇਲਗੱਡੀ ਵਿਚ ਕੰਮ ਦੇ ਸਿਲਸਿਲੇ ਵਿਚ ਯਾਤਰਾ ਕਰਨ ਵਾਲੇ ਵਿਅਕਤੀ ਕੋਲ ਟਰੇਨ ਦੇ ਦਰਵਾਜ਼ੇ `ਤੇ ਖੜ੍ਹੇ ਹੋ ਕੇ ਆਪਣੀ ਜਾਨ ਨੂੰ...

ਲੋਕ ਸਭਾ ਵਿਚ `ਬੰਕਿਮ ਦਾ` ਵਾਲੀ ਟਿੱਪਣੀ ਨੂੰ ਲੈ ਕੇ ਮੁਆਫੀ ਮੰਗਣ ਪੀ. ਐੱਮ. : ਮਮਤਾ

ਲੋਕ ਸਭਾ ਵਿਚ `ਬੰਕਿਮ ਦਾ` ਵਾਲੀ ਟਿੱਪਣੀ ਨੂੰ ਲੈ ਕੇ ਮੁਆਫੀ ਮੰਗਣ ਪੀ. ਐੱਮ. : ਮਮਤਾ

ਕੂਚ ਬਿਹਾਰ, 10 ਦਸੰਬਰ 2025 : ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ (Mamata Banerjee) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ `ਤੇ ਨਾਵਲਕਾਰ ਬੰਕਿਮ ਚੰਦਰ ਚਟੋਪਾਧਿਆਏ (Novelist Bankim Chandra Chattopadhyay) ਨੂੰ `ਬੰਕਿਮ ਦਾ` ਕਹਿ ਅਪਮਾਨਤ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਮੋਦੀ ਨੂੰ ਮੁਆਫੀ ਮੰਗਣੀ ਚਾਹੀਦੀ...

ਸਤੇਂਦਰ ਜੈਨ ਤੇ ਡੀ. ਜੇ. ਬੀ. ਦੇ ਸਾਬਕਾ ਅਫਸਰਾਂ ਖਿਲਾਫ ਦੋਸ਼-ਪੱਤਰ ਦਾਖਲ

ਸਤੇਂਦਰ ਜੈਨ ਤੇ ਡੀ. ਜੇ. ਬੀ. ਦੇ ਸਾਬਕਾ ਅਫਸਰਾਂ ਖਿਲਾਫ ਦੋਸ਼-ਪੱਤਰ ਦਾਖਲ

ਨਵੀਂ ਦਿੱਲੀ, 9 ਦਸੰਬਰ 2025 : ਦਿੱਲੀ ਜਲ ਬੋਰਡ (Delhi Jal Board) (ਡੀ. ਜੇ. ਬੀ.) ਦੇ ਸੀਵਰੇਜ ਟ੍ਰੀਟਮੈਂਟ ਪਲਾਂਟ (Sewage Treatment Plant) (ਐੱਸ.ਟੀ.ਪੀ.) ਲਈ ਟੈਂਡਰ ਦੇਣ `ਚ ਕਥਿਤ ਭ੍ਰਿਸ਼ਟਾਚਾਰ ਦੇ ਸਬੰਧ `ਚ ਦਿੱਲੀ ਦੇ ਸਾਬਕਾ ਮੰਤਰੀ ਅਤੇ ਆਮ ਆਦਮੀ ਪਾਰਟੀ ਨੇਤਾ ਸਤੇਂਦਰ ਜੈਨ (Leader Satyendra Jain) ਅਤੇ 13...

ਬਿਹਾਰ `ਚ ਅਸਲਾ ਫੈਕਟਰੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਬਿਹਾਰ `ਚ ਅਸਲਾ ਫੈਕਟਰੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਰਾਜਗੀਰ, 9 ਦਸੰਬਰ 2025 : ਬਿਹਾਰ ਦੇ ਨਾਲੰਦਾ ਜਿ਼ਲੇ (Nalanda district of Bihar) ਵਿਚ ਅਸਲਾ ਫੈਕਟਰੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਵਾਲੀ ਈ-ਮੇਲ (Threatening email)  ਮਿਲਣ ਤੋਂ ਬਾਅਦ ਉਥੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ । ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ । ਦੱਸਿਆ ਗਿਆ ਹੈ ਕਿ...

1.05 ਕਰੋੜ ਰੁਪਏ ਦੇ ਇਨਾਮੀ ਰਾਮਧੇਰ ਸਮੇਤ 12 ਨਕਸਲੀਆਂ ਨੇ ਕੀਤਾ ਸਰੰਡਰ

1.05 ਕਰੋੜ ਰੁਪਏ ਦੇ ਇਨਾਮੀ ਰਾਮਧੇਰ ਸਮੇਤ 12 ਨਕਸਲੀਆਂ ਨੇ ਕੀਤਾ ਸਰੰਡਰ

ਰਾਜਨਾਂਦਗਾਓਂ, 9 ਦਸੰਬਰ 2025 : ਭਾਰਤ ਦੇਸ਼ ਦੇ ਸੂਬੇ ਛੱਤੀਸਗੜ੍ਹ ਦੇ ਰਾਜਨਾਂਦਗਾਓਂ (Rajnandgaon, Chhattisgarh) ਖੇਤਰ `ਚ ਮਾਓਵਾਦੀਆਂ ਦੇ ਕੇਂਦਰੀ ਕਮੇਟੀ ਮੈਂਬਰ ਰਾਮਧੇਰ ਉਰਫ਼ ਹੋਰੂਪੁ (53) ਸਮੇਤ 12 ਨਕਸਲੀਆਂ (12 Naxalites) ਨੇ ਸੁਰੱਖਿਆ ਬਲਾਂ ਅੱਗੇ ਸਰੰਡਰ (Surrender) ਕਰ ਦਿੱਤਾ, ਜਿਨ੍ਹਾਂ `ਚ 6 ਔਰਤਾਂ ਵੀ...

ਬਾਬਰੀ ਮਸਜਿਦ` ਦੇ ਨਿਰਮਾਣ ਲਈ ਮਿਲਿਆ 1.3 ਕਰੋੜ ਰੁਪਏ ਦਾ ਚੰਦਾ

ਬਾਬਰੀ ਮਸਜਿਦ` ਦੇ ਨਿਰਮਾਣ ਲਈ ਮਿਲਿਆ 1.3 ਕਰੋੜ ਰੁਪਏ ਦਾ ਚੰਦਾ

ਬੇਹਰਾਮਪੁਰ, 9 ਦਸੰਬਰ 2025 : ਪੱਛਮੀ ਬੰਗਾਲ (West Bengal) ਵਿਚ ਸੱਤਾਧਾਰੀ ਤ੍ਰਿਣਮੂਲ ਕਾਂਗਰਸ ਦੇ ਮੁਅੱਤਲ ਵਿਧਾਇਕ ਹੁਮਾਯੂੰ ਕਬੀਰ (Suspended MLA Humayun Kabir) ਵੱਲੋਂ ਮੁਰਸਿ਼ਦਾਬਾਦ ਜਿ਼ਲੇ `ਚ `ਬਾਬਰੀ ਮਸਜਿਦ` ਦੀ ਸ਼ੈਲੀ `ਚ ਮਸਜਿਦ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਹੁਣ ਤੱਕ ਲਗਭਗ 1.3 ਕਰੋੜ ਰੁਪਏ ਦਾ ਚੰਦਾ...

ਅਮਰੀਕੀ ਵਕੀਲ ਨੇ ਕੇਂਦਰ ਸਰਕਾਰ ਤੋਂ ਫਲਾਈਟ ਰਿਕਾਰਡਰ ਡਾਟਾ ਮੰਗਿਆ

ਅਮਰੀਕੀ ਵਕੀਲ ਨੇ ਕੇਂਦਰ ਸਰਕਾਰ ਤੋਂ ਫਲਾਈਟ ਰਿਕਾਰਡਰ ਡਾਟਾ ਮੰਗਿਆ

ਅਹਿਮਦਾਬਾਦ, 9 ਦਸੰਬਰ 2025 : ਭਾਰਤ ਦੇਸ਼ ਦੇ ਸੂਬੇ ਗੁਜਰਾਤ ਦੇ ਸ਼ਹਿਰ ਅਹਿਮਦਾਬਾਦ (Ahmedabad) `ਚ 12 ਜੂਨ ਨੂੰ ਹੋਏ ਏਅਰ ਇੰਡੀਆ ਜਹਾਜ਼ ਹਾਦਸੇ (Air India plane crash) `ਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਘੱਟੋ-ਘੱਟ 130 ਪਰਿਵਾਰਾਂ ਦੀ ਨੁਮਾਇੰਦਗੀ ਕਰਨ ਵਾਲੇ ਅਮਰੀਕੀ ਹਵਾਬਾਜ਼ੀ ਵਕੀਲ (American aviation...