ਨੀਰਵ ਮੋਦੀ, ਵਿਜੇ ਮਾਲਿਆ ਸਮੇਤ 15 ਲੋਕ ਭਗੌੜੇ ਐਲਾਨ

ਨੀਰਵ ਮੋਦੀ, ਵਿਜੇ ਮਾਲਿਆ ਸਮੇਤ 15 ਲੋਕ ਭਗੌੜੇ ਐਲਾਨ

ਨਵੀਂ ਦਿੱਲੀ, 2 ਦਸੰਬਰ 2025 : ਭਾਰਤ ਦੇਸ਼ ਦੇ ਵਿੱਤ ਮੰਤਰਾਲਾ (Ministry of Finance) ਨੇ 15 ਭਗੌੜੇ ਆਰਥਿਕ ਅਪਰਾਧੀਆਂ ਨੂੰ ਲੈ ਕੇ ਸੰਸਦ ਵਿਚ ਸੋਮਵਾਰ ਨੂੰ ਅਹਿਮ ਜਾਣਕਾਰੀ ਦਿੱਤੀ । ਕੇਂਦਰੀ ਵਿੱਤ ਰਾਜ ਮੰਤਰੀ ਪੰਕਜ ਚੌਧਰੀ (Union Minister of State for Finance Pankaj Chaudhary) ਨੇ ਲੋਕ ਸਭਾ ਵਿਚ ਦੱਸਿਆ ਕਿ...

ਚੰਡੀਗੜ੍ਹ `ਚ ਨਹੀਂ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਤਜਵੀਜ਼ ਰੱਦ

ਚੰਡੀਗੜ੍ਹ `ਚ ਨਹੀਂ ਬਣੇਗੀ ਹਰਿਆਣਾ ਦੀ ਨਵੀਂ ਵਿਧਾਨ ਸਭਾ, ਤਜਵੀਜ਼ ਰੱਦ

ਚੰਡੀਗੜ੍ਹ, 2 ਦਸੰਬਰ 2025 : ਹਰਿਆਣਾ (Haryana) ਵਲੋਂ ਚੰਡੀਗੜ੍ਹ ਵਿਚ ਨਵੀਂ ਵਿਧਾਨ ਸਭਾ (New Legislative Assembly) ਬਣਾਉਣ ਦੀ ਤਜਵੀਜ਼ ਖਟਾਈ ਵਿਚ ਪੈ ਗਈ ਹੈ ਕਿਉਂਕਿ ਕੇਂਦਰ ਨੇ ਇਸ ਤਜਵੀਜ਼ ਨੂੰ ਰੱਦ (Proposal rejected) ਕਰ ਦਿੱਤਾ ਹੈ । ਹਰਿਆਣਾ ਸਰਕਾਰ ਦੀ ਇਸ ਤਜਵੀਜ਼ ਨੂੰ ਲੈ ਕੇ ਕਾਫੀ ਗੰਭੀਰ ਹਰਿਆਣਾ ਸਰਕਾਰ ਇਸ...

ਅਮਰ ਸਿੰਘ ਬਾਰੇ ਟਿੱਪਣੀ ਦੇ ਮਾਮਲੇ ਵਿਚ ਆਜ਼ਮ ਖਾਨ ਬਰੀ

ਅਮਰ ਸਿੰਘ ਬਾਰੇ ਟਿੱਪਣੀ ਦੇ ਮਾਮਲੇ ਵਿਚ ਆਜ਼ਮ ਖਾਨ ਬਰੀ

ਲਖਨਊ, 2 ਦਸੰਬਰ 2025 : ਸਮਾਜਵਾਦੀ ਪਾਰਟੀ (Samajwadi Party) ਦੇ ਕੌਮੀ ਜਨਰਲ ਸਕੱਤਰ ਮੁਹੰਮਦ ਆਜ਼ਮ ਖਾਨ ਨੂੰ ਅਮਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਬਾਰੇ ਕੀਤੀ ਗਈ ਕਥਿਤ ਗੈਰ-ਮਰਿਆਦਾ ਭਰੀ ਟਿੱਪਣੀ (Indecent comment) ਦੇ ਮਾਮਲੇ `ਚ ਸ਼ੁੱਕਰਵਾਰ ਵੱਡੀ ਰਾਹਤ ਮਿਲੀ । ਐੱਮ. ਪੀ.-ਐੱਮ. ਐੱਲ. ਏ. ਮੈਜਿਸਟ੍ਰੇਟ ਅਦਾਲਤ ਨੇ ਸਬੂਤਾਂ...

ਬਲਰਾਮਪੁਰ ਵਿੱਚ ਬੱਸ ਨੂੰ ਅੱਗ ਲੱਗਣ ਕਾਰਨ 3 ਜਿਊਂਦੇ ਹੀ ਗਏ ਸੜ੍ਹ

ਬਲਰਾਮਪੁਰ ਵਿੱਚ ਬੱਸ ਨੂੰ ਅੱਗ ਲੱਗਣ ਕਾਰਨ 3 ਜਿਊਂਦੇ ਹੀ ਗਏ ਸੜ੍ਹ

ਉੱਤਰ ਪ੍ਰਦੇਸ਼, 2 ਦਸੰਬਰ 2025 : ਉੱਤਰ ਪ੍ਰਦੇਸ਼ ਦੇ ਬਲਰਾਮਪੁਰ (Balrampur, Uttar Pradesh) ਵਿੱਚ ਇੱਕ ਟਰੱਕ ਨਾਲ ਟਕਰਾਉਣ ਤੋਂ ਬਾਅਦ ਬੱਸ ਨੂੰ ਅੱਗ (Bus on fire) ਲੱਗ ਗਈ ਅਤੇ ਤਿੰਨ ਲੋਕ ਜਿਊਂਦੇ ਹੀ ਸੜ ਗਏ ਅਤੇ 24 ਹੋਰ ਜ਼ਖਮੀ ਹੋ ਗਏ । ਜਿਨ੍ਹਾਂ ਵਿੱਚੋਂ ਛੇ ਦੀ ਹਾਲਤ ਗੰਭੀਰ ਹੈ । ਬੱਸ ਨੇਪਾਲ ਸਰਹੱਦ ਨੇੜੇ ਸੋਨੌਲੀ...

ਦਿੱਲੀ ਦੇ ਪ੍ਰਦੂਸ਼ਣ `ਤੇ ਸੁਪਰੀਮ ਕੋਰਟ ਨੇ ਮੰਗਿਆ ਕੇਂਦਰ ਤੋਂ ਜਵਾਬ

ਦਿੱਲੀ ਦੇ ਪ੍ਰਦੂਸ਼ਣ `ਤੇ ਸੁਪਰੀਮ ਕੋਰਟ ਨੇ ਮੰਗਿਆ ਕੇਂਦਰ ਤੋਂ ਜਵਾਬ

ਨਵੀਂ ਦਿੱਲੀ, 2 ਦਸੰਬਰ 2025 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਸੋਮਵਾਰ ਨੂੰ ਦਿੱਲੀ-ਐੱਨ. ਸੀ. ਆਰ. `ਚ ਪ੍ਰਦੂਸ਼ਣ ਮਾਮਲੇ ਦੀ ਸੁਣਵਾਈ ਦੌਰਾਨ ਸਖ਼ਤ ਟਿੱਪਣੀ ਕੀਤੀ । ਅਦਾਲਤ ਨੇ ਕਿਹਾ ਕਿ ਉਹ ਚੁੱਪ ਨਹੀਂ ਬੈਠ ਸਕਦੀ । ਇਸ ਸਮੱਸਿਆ ਦਾ ਹੱਲ ਲੱਭਣ ਲਈ ਮਹੀਨੇ `ਚ ਦੋ ਵਾਰ ਸੁਣਵਾਈ ਕੀਤੀ...

ਸ਼੍ਰੀ ਗੰਗਾਨਗਰ ਤੋਂ ਪੰਜਾਬ ਨਿਵਾਸੀ ਆਈ. ਐੱਸ. ਆਈ. ਜਾਸੂਸ ਗ੍ਰਿਫਤਾਰ

ਸ਼੍ਰੀ ਗੰਗਾਨਗਰ ਤੋਂ ਪੰਜਾਬ ਨਿਵਾਸੀ ਆਈ. ਐੱਸ. ਆਈ. ਜਾਸੂਸ ਗ੍ਰਿਫਤਾਰ

ਸ਼੍ਰੀਗੰਗਾਨਗਰ, 2 ਦਸੰਬਰ 2025 : ਰਾਜਸਥਾਨ ਪੁਲਸ ਦੀ ਸੀ. ਆਈ. ਡੀ. ਇੰਟੈਲੀਜੈਂਸ (C. I. D. Intelligence) ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ. ਐੱਸ. ਆਈ. ਲਈ ਜਾਸੂਸੀ (Spying) ਕਰਨ ਵਾਲੇ ਇਕ ਸਰਗਰਮ ਨੈੱਟਵਰਕ ਦਾ ਪਰਦਾਫਾਸ਼ ਕਰਦੇ ਹੋਏ ਇਕ ਨੌਜਵਾਨ ਨੂੰ ਗ੍ਰਿਫਤਾਰ (Young man arrested) ਕੀਤਾ ਹੈ । ਕੌਣ ਹੈ ਫੜਿਆ ਗਿਆ...

ਆਰ. ਬੀ. ਆਈ. ਨੇ ਬੈਂਕਾਂ ਲਈ ਨਵੇਂ ਨਿਯਮ ਕੀਤੇ ਜਾਰੀ

ਆਰ. ਬੀ. ਆਈ. ਨੇ ਬੈਂਕਾਂ ਲਈ ਨਵੇਂ ਨਿਯਮ ਕੀਤੇ ਜਾਰੀ

ਨਵੀਂ ਦਿੱਲੀ, 2 ਦਸੰਬਰ 2025 : ਭਾਰਤੀ ਰਿਜ਼ਰਵ ਬੈਂਕ (Reserve Bank of India) (ਆਰ. ਬੀ. ਆਈ.) ਨੇ ਵਪਾਰਕ ਬੈਂਕਾਂ `ਚ ਜਮ੍ਹਾ ਖਾਤਿਆਂ ਦੀਆਂ ਵਿਆਜ ਦਰਾਂ (Interest rates)  ਨਾਲ ਜੁੜੇ ਮਹੱਤਵਪੂਰਨ ਬਦਲਾਵਾਂ ਦਾ ਐਲਾਨ ਕੀਤਾ ਹੈ । ਇਕ ਲੱਖ ਤੱਕ ਦੀ ਜਮ੍ਹਾ ਰਾਸ਼ੀ `ਤੇ ਸਾਰੇ ਬੈਂਕ ਇਕੋ ਜਿਹਾ ਵਿਆਜ ਦੇਣਗੇ ਨਵੇਂ ਨਿਯਮ ਤਹਿਤ...

ਈ. ਡੀ. ਨੇ ਭਾਰਤ-ਮਿਆਂਮਾਰ ਸਰਹੱਦ `ਤੇ ਪਹਿਲੀ ਵਾਰ ਕੀਤੀ ਛਾਪੇਮਾਰੀ

ਈ. ਡੀ. ਨੇ ਭਾਰਤ-ਮਿਆਂਮਾਰ ਸਰਹੱਦ `ਤੇ ਪਹਿਲੀ ਵਾਰ ਕੀਤੀ ਛਾਪੇਮਾਰੀ

ਨਵੀਂ ਦਿੱਲੀ, 1 ਦਸੰਬਰ 2025 : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) (ਈ. ਡੀ.) ਨੇ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਨਾਲ ਜੁੜੇ ਮਨੀ ਲਾਂਡਰਿੰਗ ਦੇ ਮਾਮਲੇ `ਚ ਆਸਾਮ ਅਤੇ ਗੁਜਰਾਤ ਦੀਆਂ ਕੁਝ ਥਾਵਾਂ ਤੋਂ ਇਲਾਵਾ ਮਿਜ਼ੋਰਮ `ਚ ਭਾਰਤ-ਮਿਆਂਮਾਰ ਸਰਹੱਦ (India-Myanmar border) `ਤੇ...

ਤਾਮਿਲਨਾਡੂ `ਚ ਫਰਜ਼ੀ ਜੀ. ਐੱਸ. ਟੀ. ਚਲਾਨ ਰੈਕੇਟ ਦਾ ਪਰਦਾਫਾਸ਼

ਤਾਮਿਲਨਾਡੂ `ਚ ਫਰਜ਼ੀ ਜੀ. ਐੱਸ. ਟੀ. ਚਲਾਨ ਰੈਕੇਟ ਦਾ ਪਰਦਾਫਾਸ਼

ਚੇਨਈ, 1 ਦਸੰਬਰ 2025 : ਤਾਮਿਲਨਾਡੂ (Tamil Nadu) `ਚ ਸੈਂਟਰਲ ਗੁੱਡਜ਼ ਐਂਡ ਸਰਵਿਸਿਜ਼ ਟੈਕਸ (ਸੀ. ਜੀ. ਐੱਸ. ਟੀ.), ਚੇਨਈ ਉੱਤਰ ਕਮਿਸ਼ਨਰੇਟ ਨੇ ਇਕ ਵੱਡੇ ਫਰਜ਼ੀ ਅੰਤਰਰਾਜੀ ਜੀ. ਐੱਸ. ਟੀ. ਚਲਾਨ ਰੈਕੇਟ ਦਾ ਪਰਦਾਫਾਸ਼ ਕੀਤਾ ਹੈ । . 50 ਕਰੋੜ 85 ਲੱਖ ਦੀ ਟੈਕਸ ਚੋਰੀ ਫੜੀ ਇਸ ਮਾਮਲੇ ਦੀ ਮੁੱਢਲੀ ਜਾਂਚ ਵਿਚ 50 ਕਰੋੜ 85 ਲੱਖ...

ਜਹਾਜ਼ `ਚ ਏਅਰਹੋਸਟੈੱਸ ਨਾਲ ਬਦਸਲੂਕੀ ਕਰਨ ਦੇ ਦੋਸ਼ `ਚ ਯਾਤਰੀ ਗਿ੍ਫ਼ਤਾਰ

ਜਹਾਜ਼ `ਚ ਏਅਰਹੋਸਟੈੱਸ ਨਾਲ ਬਦਸਲੂਕੀ ਕਰਨ ਦੇ ਦੋਸ਼ `ਚ ਯਾਤਰੀ ਗਿ੍ਫ਼ਤਾਰ

ਹੈਦਰਾਬਾਦ, 1 ਦਸੰਬਰ 2025 : ਦੁਬਈ ਤੋਂ ਹੈਦਰਾਬਾਦ (Dubai to Hyderabad) ਆ ਰਹੀ ਇਕ ਉਡਾਣ `ਚ ਏਅਰਹੋਸਟੈੱਸ ਨਾਲ ਬਦਸਲੂਕੀ (Misbehavior with air hostess) ਕਰਨ ਦੇ ਦੋਸ਼ `ਚ ਇਕ ਯਾਤਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ । ਗ੍ਰਿਫ਼ਤਾਰ ਮੁਲਜ਼ਮ ਇਕ ਸਾਫਟਵੇਅਰ ਕੰਪਨੀ ਦਾ ਕਰਮਚਾਰੀ...