ਨਵੀਂ ਦਿੱਲੀ, 22 ਨਵੰਬਰ 2025 : ਕਤਲ, ਡਕੈਤੀ, ਜਬਰੀ ਵਸੂਲੀ ਤੇ ਹੋਰ ਹਿੰਸਕ ਅਪਰਾਧਾਂ ਦੇ 30 ਤੋਂ ਵੱਧ ਮਾਮਲਿਆਂ `ਚ ਲੋੜੀਂਦੇ 38 ਸਾਲਾ ਸੀਰੀਅਲ ਕਿਲਰ ਨੂੰ ਕਈ ਸੂਬਿਆਂ `ਚ ਛਾਪੇਮਾਰੀ ਤੋਂ ਬਾਅਦ ਕੋਲਕਾਤਾ ਵਿਚ ਗ੍ਰਿਫ਼ਤਾਰ (Arrested in Kolkata) ਕੀਤਾ ਗਿਆ ਹੈ । ਮੁਲਜ਼ਮ ਦੀ ਪਛਾਣ ਸੋਹਰਾਬ ਉਰਫ਼ ਸੌਰਵ ਵਜੋਂ ਹੋਈ ਹੈ : ਪੁਲਸ...








