Patiala Help Club Logo
ਜਿਨਸੀ ਸ਼ੋ਼ਸ਼ਣ ਦੇ ਦੋਸ਼ ਹੇਠ ਪੰਜਾਬੀ ਡਰਾਈਵਰ ਕੈਨੇਡਾ ਵਿਖੇ ਗ੍ਰਿਫ਼ਤਾਰ

ਜਿਨਸੀ ਸ਼ੋ਼ਸ਼ਣ ਦੇ ਦੋਸ਼ ਹੇਠ ਪੰਜਾਬੀ ਡਰਾਈਵਰ ਕੈਨੇਡਾ ਵਿਖੇ ਗ੍ਰਿਫ਼ਤਾਰ

ਕੈਨੇਡਾ, 4 ਨਵੰਬਰ 2026 : ਕੈਨੇਡਾ (Canada) ਦੇ ਟੋੋਰਾਂਟੋੋ ਵਿਖੇ ਪੰਜਾਬੀ ਮੂਲ ਦੇ ਇਕ ਡਰਾਈਵਰ ਨੂੰ ਮਹਿਲਾ ਦੇ ਜਿਨਸੀ ਸ਼ੋਸ਼ਣ ਮਾਮਲੇ ਵਿਚ ਗ੍ਰਿਫ਼ਤਾਰ (Arrest) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਪੰਜਾਬੀ ਡਰਾਈਵਰ ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਦੇ ਟੋਰਾਂਟੋ ਵਿੱਚ ਜੋ ਹੈਲੋਵੀਨ ਦੀ ਰਾਤ ਨੂੰ ਇੱਕ...

ਪੰਜਾਬੀ ਨੌਜਵਾਨ ਦੀ ਕੈਨੇਡਾ ਵਿਖੇ ਰੇਲ ਗੱਡੀ ਹੇਠ ਆਉਣ ਨਾਲ ਹੋਈ ਮੌਤ

ਪੰਜਾਬੀ ਨੌਜਵਾਨ ਦੀ ਕੈਨੇਡਾ ਵਿਖੇ ਰੇਲ ਗੱਡੀ ਹੇਠ ਆਉਣ ਨਾਲ ਹੋਈ ਮੌਤ

ਪੱਟੀ, 3 ਨਵੰਬਰ 2026 : ਪੰਜਾਬ ਦੇ ਜਿਲਾ ਤਰਨਤਾਰਨ (Tarn Taran) ਦੇ ਹਲਕਾ ਪੱਟੀ ਦੇ ਵਸਨੀਕ ਪੰਜਾਬੀ ਮੂਲ ਦੇ ਇਕ ਨੌਜਵਾਨ ਦੀ ਕੈਨੇਡਾ ਵਿਖੇ ਰੇਲ ਗੱਡੀ ਹੇੇਠਾਂ ਆਉਣ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁੁਸਾਰ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਰੇਲ ਗੱਡੀ (Train) ਦੀ ਲਪੇਟ...

ਹਰਿਆਣਵੀ ਨੌਜਵਾਨ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਹਰਿਆਣਵੀ ਨੌਜਵਾਨ ਕੈਨੇਡਾ ’ਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਕਰਨਾਲ, 2 ਨਵੰਬਰ 2026 : ਹਰਿਆਣਾ (Haryana) ਦੇ ਜਿਲਾ ਕਰਨਾਲ ਦੇ ਰਹਿਣ ਵਾਲੇ ਨੌਜਵਾਨ ਦੀ ਕੈਨੇਡਾ ਵਿਖੇ ਅਚਾਨਕ ਹੀ ਦਿਲ ਦਾ ਦੌਰਾ ਪੈਣ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਜਿਲਾ ਕਰਨਾਲ (Karnal) ਦੇ ਪਿੰਡ ਜਾਨੀ ਦੇੇ ਵਸਨੀਕ ਜਿਸ ਹਰਿਆਣਵੀ...

ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਮੂਲ ਦੀ ਮਹਿਲਾ ਦੀ ਮਿਲੀ ਲਾਸ਼

ਦੋ ਮਹੀਨਿਆਂ ਤੋਂ ਲਾਪਤਾ ਪੰਜਾਬੀ ਮੂਲ ਦੀ ਮਹਿਲਾ ਦੀ ਮਿਲੀ ਲਾਸ਼

ਕੈਲੀਫੋਰਨੀਆ, 30 ਅਕਤੂਬਰ 2026 : ਅਮਰੀਕਾ ਦੇ ਸ਼ਹਿਰ ਕੈੇਲੀਫੋਰਨੀਆ (California) ਵਿਖੇ ਇਕ 72 ਸਾਲਾ ਪੰਜਾਬੀ ਮੂਲ ਦੀ ਮਹਿਲਾ ਦੀ ਲਾਸ਼ ਨਹਿਰ ਵਿਚੋਂ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਮਹਿਲਾ ਮਿਲੀ ਜਾਣਕਾਰੀ ਅਨੁਸਾਰ ਕੈਲੀਫੋਰਨੀਆ ਵਿਖੇ ਪਿਛਲੇ ਦੋ ਮਹੀਨਿਆਂ ਤੋਂ ਲਾਪਤਾ ਜਿਸ ਪੰਜਾਬੀ ਮੂਲ ਦੀ 72 ਸਾਲਾ ਮਹਿਲਾ...

ਬੰਗਲਾਦੇਸ਼ ਵਿਖੇ ਹਿੰਦੂ ਵਿਅਕਤੀ ਦਾ ਚਾਕੂਆਂ ਨਾਲ ਹਮਲਾ ਕਰਕੇ ਕਰ ਦਿੱਤਾ ਕਤਲ

ਬੰਗਲਾਦੇਸ਼ ਵਿਖੇ ਹਿੰਦੂ ਵਿਅਕਤੀ ਦਾ ਚਾਕੂਆਂ ਨਾਲ ਹਮਲਾ ਕਰਕੇ ਕਰ ਦਿੱਤਾ ਕਤਲ

ਬੰਗਲਾਦੇਸ਼, 29 ਅਕਤੂਬਰ 2026 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਬੰਗਲਾਦੇਸ਼ (Bangladesh) ਵਿਖੇ ਇਕ ਹਿੰਦੂ ਵਿਅਕਤੀ ਦਾ ਚਾਕੂਆਂ ਨਾਲ ਹਮਲਾ ਕਰਕੇ ਕਤਲ (Murder) ਕਰ ਦਿੱਤੇ ਜਾਣ ਦਾ ਘਟਨਾਕ੍ਰਮ ਵਾਪਰਿਆ ਹੈ । ਕੌਣ ਹੈ ਇਹ ਹਿੰਦੂ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਜਿਲਾ ਮੈਮਨ ਸਿੰਘ ਦੇ ਭਾਲਕਾ...

ਪੰਜਾਬੀ ਮੂਲ ਦਾ ਟਰੱਕ ਡਰਾਈਵਰ ਕੈਨੇਡਾ ਵਿਖੇ ਨਸ਼ਾ ਤਸਕਰੀ ਮਾਮਲੇ ਵਿਚ ਗ੍ਰਿਫ਼ਤਾਰ

ਪੰਜਾਬੀ ਮੂਲ ਦਾ ਟਰੱਕ ਡਰਾਈਵਰ ਕੈਨੇਡਾ ਵਿਖੇ ਨਸ਼ਾ ਤਸਕਰੀ ਮਾਮਲੇ ਵਿਚ ਗ੍ਰਿਫ਼ਤਾਰ

ਕੈਨੇਡਾ, 29 ਅਕਤੂਬਰ 2026 : ਕੈਨੇਡਾ (Canada) ਵਿਖੇ ਪੰਜਾਬੀ ਮੂਲ ਦੇ ਇਕ ਟਰੱਕ ਡਰਾਈਵਰ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਹੇਠ ਗ੍ਰਿਫ਼ਤਾਰ (Arrest) ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਪੰਜਾਬੀ ਮੂਲ ਦਾ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ (Canada Border...

ਭੂਚਾਲ ਦੇ ਤੇਜ ਝਟਕਿਆਂ ਨਾਲ ਹਿੱਲਿਆ ਅਫਗਾਨਿਸਤਾਨ

ਭੂਚਾਲ ਦੇ ਤੇਜ ਝਟਕਿਆਂ ਨਾਲ ਹਿੱਲਿਆ ਅਫਗਾਨਿਸਤਾਨ

ਅਫਗਾਨਿਸਤਾਨ, 29 ਅਕਤੂਬਰ 2026 : ਭਾਰਤ ਦੇਸ਼ ਦੇ ਗੁਆਂਢੀ ਦੇੇਸ਼ ਅਫਗਾਨਿਸਤਾਨ (Afghanistan) ਵਿਖੇ ਅੱਜ ਸਵੇਰੇ ਵੇਲੇ ਆਏ ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਅਫਗਾਨਿਸਤਾਨ ਹਿਲ ਗਿਆ ਹੈ । ਕਿੰਨੀ ਤੀਬਰਤਾ ਵਾਲਾ ਸੀ ਭੂਚਾਲ ਮਿਲੀ ਜਾਣਕਾਰੀ ਅਨੁਸਾਰ ਅਫਗਾਨਿਸਤਾਨ ਵਿੱਚ ਜੋ ਅੱਜ ਸਵੇਰੇ ਭੂਚਾਲ (earthquake) ਦੇ ਝਟਕੇ ਮਹਿਸੂਸ...

ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾ ਭਾਰਤ ਨੇ ਕੀਤਾ 199 ਦੌੜਾਂ ਦਾ ਟੀਚਾ ਹਾਸਲ

ਨਿਊਜ਼ੀਲੈਂਡ ਨੂੰ 6 ਵਿਕਟਾਂ ਨਾਲ ਹਰਾ ਭਾਰਤ ਨੇ ਕੀਤਾ 199 ਦੌੜਾਂ ਦਾ ਟੀਚਾ ਹਾਸਲ

ਵੇਲਿੰਗਟਨ, 27 ਅਕਤੂਬਰ 2026 : ਭਾਰਤ ਅਤੇ ਨਿਊਜ਼ੀਲੈੈਂਡ (India New Zealand) ਵਿਚਕਾਰ ਚੱਲ ਰਹੇ ਤੀਸਰੇ ਟੀ-20 ਕ੍ਰਿਕਟ ਮੁਕਾਬਲੇ ਦੌੌਰਾਨ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ । ਕਿਸ ਦੀ ਬੱਲੇਬਾਜੀ ਨੇ ਦੁਆਈ ਹੈ ਜਿੱਤ ਮਿਲੀ ਜਾਣਕਾਰੀ ਅਨੁਸਾਰ ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਹੋਏ ਤੀਸਰੇ...

ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਮੂਲ ਦੇ ਨੌਜਵਾਨ ਨੂੰ ਹੋਈ ਉਮਰ ਕੈਦ

ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਮੂਲ ਦੇ ਨੌਜਵਾਨ ਨੂੰ ਹੋਈ ਉਮਰ ਕੈਦ

ਲੰਡਨ, 27 ਅਕਤੂਬਰ 2026 : ਲੰਡਨ (London) ਵਿਖੇ ਪ੍ਰੇਮਿਕਾ ਦਾ ਕਤਲ ਕੀਤੇ ਜਾਣ ਦੇ ਮਾਮਲੇ ਵਿਚ ਪੰਜਾਬੀ ਮੂਲ ਦੇ ਇਕ ਨੌਜਵਾਨ ਨੂੰ ਲੰਡਨ ਦੀ ਓਲਡ ਬੇਲੀ ਅਦਾਲਤ ਨੇ ਉਮਰ ਕੈਦ (Life imprisonment) ਦੀ ਸਜ਼ਾ ਸੁਣਾਈ ਹੈ । ਕੌਣ ਹੈ ਇਹ ਪੰਜਾਬੀ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਲੰਡਨ ਵਿਖੇ ਜੋ ਅਦਾਲਤ (Court) ਵਲੋਂ ਇਕ ਪੰਜਾਬੀ...

ਫਰਾਂਸ `ਚ ਪੰਜਾਬੀ ਮੂਲ ਦੇ ਦੋ ਨੌਜਵਾਨਾਂ ਦੀ ਹੋਈ ਮੌਤ

ਫਰਾਂਸ `ਚ ਪੰਜਾਬੀ ਮੂਲ ਦੇ ਦੋ ਨੌਜਵਾਨਾਂ ਦੀ ਹੋਈ ਮੌਤ

ਪੈਰਿਸ, 27 ਅਕਤੂਬਰ 2026 : ਪੈਰਿਸ (Paris) ਵਿਚ ਉਸ ਸਮੇਂ ਸ਼ੋਕ ਦੀ ਲਹਿਰ ਦੌੜ ਗਈ ਜਦੋਂ ਫਰਾਂਸ ਵਿਚ ਰਹਿ ਰਹੇ ਦੋ ਪੰਜਾਬੀ ਨੌਜਵਾਨਾਂ ਦੀ ਦੁਖਦ ਮੌਤ (Death) ਹੋਣ ਦੀ ਖ਼ਬਰ ਸਾਹਮਣੇ ਆਈ । ਕੌਣ ਕੌਣ ਹਨ ਦੋਵੇਂ ਜਣੇ ਮਿਲੀ ਜਾਣਕਾਾਰੀ ਅਨੁਸਾਰ ਸਮਾਜ ਸੇਵੀ ਸੰਸਥਾ `ਔਰਰ-ਡਾਨ` ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਫਰਾਂਸ ਦੇ ਸ਼ਹਿਰ...