ਭਾਰਤ ਵਾਪਸ ਆ ਸਕੇਗੀ ਬੰਗਲਾਦੇਸ਼ ਤੋਂ ਡਿਪੋਰਟ ਕੀਤੀ ਗਈ ਗਰਭਵਤੀ ਔਰਤ

ਭਾਰਤ ਵਾਪਸ ਆ ਸਕੇਗੀ ਬੰਗਲਾਦੇਸ਼ ਤੋਂ ਡਿਪੋਰਟ ਕੀਤੀ ਗਈ ਗਰਭਵਤੀ ਔਰਤ

ਨਵੀਂ ਦਿੱਲੀ, 4 ਦਸੰਬਰ 2025 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਕਈ ਮਹੀਨਿਆਂ ਪਹਿਲਾਂ ਬੰਗਲਾਦੇਸ਼ ਤੋਂ ਡਿਪੋਰਟ ਕੀਤੀ ਗਈ ਇਕ ਗਰਭਵਤੀ ਔਰਤ (Pregnant woman) ਅਤੇ ਉਸਦੇ 8 ਸਾਲਾ ਬੱਚੇ ਨੂੰ `ਮਨੁੱਖੀ ਆਧਾਰ’ `ਤੇ ਭਾਰਤ ਵਾਪਸ (Back to India) ਆਉਣ ਦੀ ਇਜਾਜ਼ਤ ਦੇ ਦਿੱਤੀ ਹੈ । ਸੁਪਰੀਮ...

ਅਫਗਾਨਿਸਤਾਨ `ਚ 13 ਸਾਲ ਦੇ ਬੱਚੇ ਕੋਲੋਂ ਦਿਵਾਈ ਗਈ ਮੌਤ ਦੀ ਸਜ਼ਾ

ਅਫਗਾਨਿਸਤਾਨ `ਚ 13 ਸਾਲ ਦੇ ਬੱਚੇ ਕੋਲੋਂ ਦਿਵਾਈ ਗਈ ਮੌਤ ਦੀ ਸਜ਼ਾ

ਕਾਬੁਲ, 4 ਦਸੰਬਰ 2025 : ਅਫਗਾਨਿਸਤਾਨ (Afghanistan) ਦੇ ਖੋਸਤ ਸੂਬੇ ਮੰਗਲਵਾਰ ਨੂੰ ਇੱਕ ਸਟੇਡੀਅਮ `ਚ 80,000 ਲੋਕਾਂ ਦੇ ਸਾਹਮਣੇ ਇਕ ਅਪਰਾਧੀ ਨੂੰ ਗੋਲੀ ਮਾਰ (Shoot.) ਦਿੱਤੀ ਗਈ । ਮੌਤ ਦੇ ਘਾਟ ਉਤਰੇ ਵਿਅਕਤੀ ਤੇ ਕੀ ਸੀ ਦੋਸ਼ ਅਮੂ ਨਿਊਜ਼ ਦੇ ਅਨੁਸਾਰ ਗੋਲੀ ਚਲਾਉਣ ਦਾ ਕੰਮ ਇਕ 13 ਸਾਲਾ ਲੜਕੇ ਨੇ ਕੀਤਾ । ਜਿਸ ਵਿਅਕਤੀ ਨੂੰ...

ਪੰਜਾਬੀ ਨੌਜ਼ਵਾਨ ਦਾ ਕੀਤਾ ਗੋਲੀਆਂ ਮਾਰ ਕੇ ਕਤਲ

ਪੰਜਾਬੀ ਨੌਜ਼ਵਾਨ ਦਾ ਕੀਤਾ ਗੋਲੀਆਂ ਮਾਰ ਕੇ ਕਤਲ

ਕੈਨੇਡਾ, 3 ਦਸੰਬਰ 2025 : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ (British Columbia, Canada) ਸੂਬੇ ਦੇ ਸ਼ਹਿਰ ਚਿਲਾਬੈਕ ਨਿਵਾਸੀ ਪੰਜਾਬੀ ਨੌਜਵਾਨ ਦੀ ਅਣਪਛਾਤੇ ਵਿਅਕਤੀਆਂ (Unknown persons) ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ । ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਬੜਿੰਗ ਵਜੋਂ ਹੋਈ ਹੈ । ਉਹ 26 ਸਾਲ ਦਾ ਸੀ। ਪੁਲਸ ਜਦੋਂ...

ਐਲਨ ਮਸਕ ਨੇ ਆਪਣੇ ਬੇਟੇ ਦਾ ਰੱਖਿਆ ਵਿਚਕਾਰਲਾ ਨਾਮ ‘ਸ਼ੇਖਰ’

ਐਲਨ ਮਸਕ ਨੇ ਆਪਣੇ ਬੇਟੇ ਦਾ ਰੱਖਿਆ ਵਿਚਕਾਰਲਾ ਨਾਮ ‘ਸ਼ੇਖਰ’

ਨਿਊਯਾਰਕ, 2 ਦਸੰਬਰ 2025 : `ਸਪੇਸਐਕਸ` ਦੇ ਸੀ. ਈ. ਓ. (`SpaceX` C. E. O.) ਐਲਨ ਮਸਕ ਨੇ ਕਿਹਾ ਹੈ ਕਿ ਉਸ ਦੀ ਪਾਰਟਨਰ ਸਿ਼ਵੋਨ ਜਿ਼ਲਿਸ (Partner Siwon Jilis) `ਅੱਧੀ ਭਾਰਤੀ` ਹੈ ਅਤੇ ਉਸ ਨੇ ਆਪਣੇ ਇਕ ਬੱਚੇ ਦਾ ਵਿਚਕਾਰਲਾ ਨਾਂ ਨੋਬਲ ਪੁਰਸਕਾਰ ਜੇਤੂ (Nobel Prize winner) ਸੁਬ੍ਰਾਹਮਣੀਅਨ ਚੰਦਰਸ਼ੇਖਰ ਦੇ ਨਾਂ `ਤੇ...

ਪਾਕਿਸਤਾਨ ਦੇ ਸੁਰੱਖਿਆ ਕਰਮਚਾਰੀਆਂ ਨੇ ਮਾਰ ਮੁਕਾਏ 22 ਅੱਤਵਾਦੀ

ਪਾਕਿਸਤਾਨ ਦੇ ਸੁਰੱਖਿਆ ਕਰਮਚਾਰੀਆਂ ਨੇ ਮਾਰ ਮੁਕਾਏ 22 ਅੱਤਵਾਦੀ

ਪਿਸ਼ਾਵਰ, 1 ਦਸੰਬਰ 2025 : ਪਾਕਿਸਤਾਨ (Pakistan) ਦੇ ਉੱਤਰ-ਪੱਛਮੀ ਖੈਬਰ ਪਖਤੂਨਖਵਾ (Khyber Pakhtunkhwa) ਸੂਬੇ ਵਿਚ ਇਕ ਖੁਫੀਆ ਜਾਣਕਾਰੀ ਦੇ ਆਧਾਰ `ਤੇ ਕੀਤੀ ਕਾਰਵਾਈ ਦੌਰਾਨ ਪਾਕਿਸਤਾਨ` ਦੇ ਸੁਰੱਖਿਆ ਬਲਾਂ ਨੇ ਪਾਬੰਦੀਸ਼ੁਦਾ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ. ਟੀ. ਪੀ.) ਦੇ 22 ਅੱਤਵਾਦੀਆਂ ਨੂੰ ਮਾਰ ਦਿੱਤਾ । ਇਹ...

ਜ਼ਮੀਨ ਘੁਟਾਲੇ `ਚ ਸ਼ੇਖ ਹਸੀਨਾ ਨੂੰ ਸੁਣਾਈ ਗਈ 5 ਸਾਲ ਦੀ ਸਜ਼ਾ

ਜ਼ਮੀਨ ਘੁਟਾਲੇ `ਚ ਸ਼ੇਖ ਹਸੀਨਾ ਨੂੰ ਸੁਣਾਈ ਗਈ 5 ਸਾਲ ਦੀ ਸਜ਼ਾ

ਢਾਕਾ, 1 ਦਸੰਬਰ 2025 : ਭਾਰਤ ਦੇਸ਼ ਦੇ ਗੁਆਂਢੀ ਦੇਸ਼ ਬੰਗਲਾਦੇਸ਼ (Bangladesh) ਦੀ ਇਕ ਅਦਾਲਤ ਨੇ ਸੋਮਵਾਰ ਨੂੰ ਜ਼ਮੀਨ ਘੁਟਾਲੇ (Land scams) ਦੇ ਇਕ ਮਾਮਲੇ ਵਿਚ ਅਹੁਦੇ ਤੋਂ ਹਟਾਈ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ (Prime Minister Sheikh Hasina) ਨੂੰ ਪੰਜ ਸਾਲ ਦੀ ਕੈਦ ਅਤੇ ਉਸਦੀ ਭਤੀਜੀ, ਬ੍ਰਿਟਿਸ਼ ਸੰਸਦ ਮੈਂਬਰ...

ਭ੍ਰਿਸ਼ਟਾਚਾਰ ਦੇ ਮਾਮਲੇ `ਚ ਨੇਤਨਯਾਹੂ ਨੇ ਰਾਸ਼ਟਰਪਤੀ ਤੋਂ ਮੰਗੀ ਮੁਆਫ਼ੀ

ਭ੍ਰਿਸ਼ਟਾਚਾਰ ਦੇ ਮਾਮਲੇ `ਚ ਨੇਤਨਯਾਹੂ ਨੇ ਰਾਸ਼ਟਰਪਤੀ ਤੋਂ ਮੰਗੀ ਮੁਆਫ਼ੀ

ਤੇਲ ਅਵੀਵ, 1 ਦਸੰਬਰ 2025 : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ (Israeli Prime Minister Benjamin Netanyahu) ਨੇ ਆਪਣੇ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ (Corruption cases) ਨੂੰ ਖਤਮ ਕਰਨ ਲਈ ਦੇਸ਼ ਦੇ ਰਾਸ਼ਟਰਪਤੀ ਤੋਂ ਰਸਮੀ ਤੌਰ `ਤੇ ਮੁਆਫ਼ੀ (Apology) ਦੀ ਬੇਨਤੀ ਕੀਤੀ ਹੈ । ਐਤਵਾਰ ਨੂੰ ਜਾਰੀ...

ਬੱਚੇ ਦੇ ਜਨਮ ਦਿਨ ਦੀ ਪਾਰਟੀ ਵਿਚ ਗੋਲੀਬਾਰੀ ਕਾਰਨ 4 ਦੀ ਮੌਤ

ਬੱਚੇ ਦੇ ਜਨਮ ਦਿਨ ਦੀ ਪਾਰਟੀ ਵਿਚ ਗੋਲੀਬਾਰੀ ਕਾਰਨ 4 ਦੀ ਮੌਤ

ਵਾਸ਼ਿੰਗਟਨ, 1 ਦਸੰਬਰ 2025 : ਕੈਲੀਫੋਰਨੀਆ ਸਟਾਕਟਨ (Stockton, California) ਸ਼ਹਿਰ ਵਿਚ ਇਕ ਬੈਂਕੁਇਟ ਹਾਲ ਵਿਚ ਇਕ ਬੱਚੇ ਦੇ ਜਨਮ ਦਿਨ ਦੀ ਪਾਰਟੀ ਦੌਰਾਨ ਗੋਲੀਬਾਰੀ (Shooting) ਹੋਈ, ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ । ਹਮਲੇ ਦੇ ਕਾਰਨ ਅਤੇ ਹਮਲਾਵਰ ਬਾਰੇ ਪਤਾ ਲਾਇਆ ਜਾ ਰਿਹਾ ਹੈ । 14 ਲੋਕਾਂ ਨੂੰ ਵੱਜੀਆਂ ਗੋਲੀਆਂ :...

ਕੈਨੇਡਾ `ਚ ਦਿਓਰ ਨੇ ਭਾਬੀ ਨੂੰ ਉਤਾਰਿਆ ਮੌਤ ਦੇ ਘਾਟ

ਕੈਨੇਡਾ `ਚ ਦਿਓਰ ਨੇ ਭਾਬੀ ਨੂੰ ਉਤਾਰਿਆ ਮੌਤ ਦੇ ਘਾਟ

ਜੋਧਾਂ, 29 ਨਵੰਬਰ 2025 : ਪੰਜਾਬ ਦੇ ਇਤਿਹਾਸਕ ਪਿੰਡ ਗੁੱਜਰਵਾਲ (Village Gujjarwal) ਦੀ ਕੈਨੇਡਾ ਵਿਖੇ ਰਹਿੰਦੀ ਵਿਆਹੁਤਾ ਲੜਕੀ ਮਨਦੀਪ ਕੌਰ ਗਰੇਵਾਲ ਨੂੰ ਕੈਨੇਡਾ ਰਹਿੰਦੇ ਉਸ ਦੇ ਦਿਓਰ ਗੁਰਜੋਤ ਸਿੰਘ ਖਹਿਰਾ ਨੇ ਸਾੜ ਕੇ ਮੌਤ ਦੇ ਘਾਟ (Burned to death) ਉਤਾਰ ਦਿੱਤਾ । ਮਨਦੀਪ ਕੌਰ (Mandeep Kaur) ਦੇ ਪਿਤਾ ਜਗਦੇਵ ਸਿੰਘ...

ਦੱਖਣੀ ਸੀਰੀਆ ਵਿਚ ਇਜ਼ਰਾਈਲੀ ਫੌਜ ਦੀ ਗੋਲੀਬਾਰੀ ਕਾਰਨ ਹੋਈਆਂ 10 ਮੌਤਾਂ

ਦੱਖਣੀ ਸੀਰੀਆ ਵਿਚ ਇਜ਼ਰਾਈਲੀ ਫੌਜ ਦੀ ਗੋਲੀਬਾਰੀ ਕਾਰਨ ਹੋਈਆਂ 10 ਮੌਤਾਂ

ਦਮਿਸ਼ਕ, 29 ਨਵੰਬਰ 2025 : ਇਜ਼ਰਾਈਲੀ ਫੌਜ (Israeli army) ਨੇ ਦੱਖਣੀ ਸੀਰੀਆ ਦੇ ਇਕ ਪਿੰਡ `ਚ ਛਾਪੇਮਾਰੀ ਕੀਤੀ ਅਤੇ ਸਥਾਨਕ ਲੋਕਾਂ ਵੱਲੋਂ ਵਿਰੋਧ ਕਰਨ `ਤੇ ਫੌਜ ਨੇ ਗੋਲੀਬਾਰੀ ਕੀਤੀ, ਜਿਸ `ਚ ਘੱਟੋ-ਘੱਟ 10 ਲੋਕ ਮਾਰੇ (10 people killed) ਗਏ । ਸਥਾਨਕ ਮੀਡੀਆ ਅਤੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ । ਗਾਜ਼ਾ ਵਿਚ...