ਨੀਦਰਲੈਂਡ, 21 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਜੋ ਕਿ ਨੀਦਰਲੈਂਡ ਦੌਰੇ ਤੇ ਹਨ ਵਲੋਂ ਹਾਕੀ ਦੇ ਦਿਗਜ ਖਿਡਾਰੀ ਫਲੋਰਿਸ ਨਾਲ ਮੁਲਾਕਾਤ ਕੀਤੀ ਗਈ ਹੈ । ਕੀ ਆਖਿਆ ਮੁੱਖ ਮੰਤਰੀ ਮਾਨ ਨੇ ਮੁਲਾਕਾਤ ਦੌਰਾਨ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann)...









