Patiala Help Club Logo
ਪੁਤਿਨ ਨੇ ਕਰਵਾਈ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਨੂੰ 40 ਮਿੰਟ ਉਡੀਕ

ਪੁਤਿਨ ਨੇ ਕਰਵਾਈ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਨੂੰ 40 ਮਿੰਟ ਉਡੀਕ

ਮਾਸਕੋ, 14 ਦਸੰਬਰ 2025 : ਪਾਕਿਸਤਾਨੀ ਪੀ. ਐਮ. ਸ਼ਾਹਬਾਜ਼ ਸ਼ਰੀਫ (Pakistani PM Shahbaz Sharif) ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਮੀਟਿੰਗ `ਚ ਜਬਰੀ ਦਾਖਲ ਹੋ ਗਏ । ਉਸ ਸਮੇਂ ਪੁਤਿਨ ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤੈਯਪ ਏਰਦੋਗਨ (Turkish President Recep Tayyip Erdogan) ਨਾਲ ਮੀਟਿੰਗ ਕਰ ਰਹੇ ਸਨ । ਕਿਥੋਂ...

ਆਸਟਰੀਆ `ਚ ਲੜਕੀਆਂ ਦੇ ਹਿਜਾਬ ਪਹਿਨਣ `ਤੇ ਲੱਗੀ ਪਾਬੰਦੀ

ਆਸਟਰੀਆ `ਚ ਲੜਕੀਆਂ ਦੇ ਹਿਜਾਬ ਪਹਿਨਣ `ਤੇ ਲੱਗੀ ਪਾਬੰਦੀ

ਵਿਆਨਾ, 13 ਦਸੰਬਰ 2025 : ਮੱਧ ਯੂਰਪ `ਚ ਸਥਿਤ ਆਸਟਰੀਆ (Austria) `ਚ ਹਾਲ ਹੀ ਵਿਚ ਹਿਜਾਬ `ਤੇ ਪਾਬੰਦੀ (Ban on hijab) ਲਾਉਣ ਵਾਲੇ ਬਿੱਲ ਨੂੰ ਮਨਜ਼ੂਰੀ (Bill approved) ਮਿਲ ਗਈ ਹੈ । ਆਸਟਰੀਆਈ ਸੰਸਦ ਮੈਂਬਰਾਂ ਨੇ 14 ਸਾਲ ਤੋਂ ਘੱਟ ਉਮਰ ਦੀਆਂ ਲੜਕੀਆਂ ਦੇ ਸਕੂਲਾਂ `ਚ ਹੈਡਸਕਾਰਫ `ਤੇ ਬੈਨ ਲਾਉਣ ਵਾਲੇ ਕਾਨੂੰਨ ਦੇ ਪੱਖ...

ਆਸਟ੍ਰੇਲੀਆ ਦੀ ਸੋਸ਼ਲ ਮੀਡੀਆ ਪਾਬੰਦੀ ਨੂੰ ਲੈ ਕੇ `ਰੈਡਿਟ` ਨੇ ਦਿੱਤੀ ਕਾਨੂੰਨੀ ਚੁਣੌਤੀ

ਆਸਟ੍ਰੇਲੀਆ ਦੀ ਸੋਸ਼ਲ ਮੀਡੀਆ ਪਾਬੰਦੀ ਨੂੰ ਲੈ ਕੇ `ਰੈਡਿਟ` ਨੇ ਦਿੱਤੀ ਕਾਨੂੰਨੀ ਚੁਣੌਤੀ

ਮੈਲਬੋਰਨ, 13 ਦਸੰਬਰ 2025 : ਅੰਤਰਰਾਸ਼ਟਰੀ ਆਨ-ਲਾਈਨ ਪਲੇਟਫਾਰਮ `ਰੈਡਿਟ` (`Reddit`) ਨੇ ਆਸਟ੍ਰੇਲੀਆ ਦੇ ਉਸ ਕਾਨੂੰਨ ਖਿਲਾਫ ਅਦਾਲਤ `ਚ ਪਟੀਸ਼ਨ (Petition in court) ਦਾਇਰ ਕੀਤੀ ਹੈ ਜੋ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਲੋਕਪ੍ਰਿਅ ਸੋਸ਼ਲ ਮੀਡੀਆ (Social media) ਪਲੇਟਫਾਰਮਾਂ ਅਕਾਊਂਟ ਬਣਾਉਣ ਤੋਂ ਰੋਕਦਾ ਹੈ।...

ਝਾਰਖੰਡ ਦੇ 27 ਬੱਚਿਆਂ ਨੂੰ ਸਮੱਗਲ ਕਰਕੇ ਭੇਜਿਆ ਨੇਪਾਲ ਭੇਜਿਆ

ਝਾਰਖੰਡ ਦੇ 27 ਬੱਚਿਆਂ ਨੂੰ ਸਮੱਗਲ ਕਰਕੇ ਭੇਜਿਆ ਨੇਪਾਲ ਭੇਜਿਆ

ਚਾਈਬਾਸਾ (ਝਾਰਖੰਡ), 12 ਦਸੰਬਰ 2025 : ਝਾਰਖੰਡ ਦੇ ਪੱਛਮੀ ਸਿੰਘਭੂਮ ਜਿ਼ਲੇ (West Singhbhum district of Jharkhand) `ਚ ਪੁਲਸ ਨੇ 27 ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਬਿਹਤਰ ਜੀਵਨ ਦੇਣ ਦੇ ਬਹਾਨੇ ਸਮੱਗਲਿੰਗ (Smuggling) ਕਰ ਕੇ ਨੇਪਾਲ ਲਿਜਾਣ ਦੇ ਦੋਸ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਬੱਚਿਆਂ ਦੀ ਧਰਮ ਤਬਦੀਲੀ...

ਬੰਗਲਾਦੇਸ਼ `ਚ ਆਮ ਚੋਣਾਂ 12 ਫਰਵਰੀ 2026 ਨੂੰ

ਬੰਗਲਾਦੇਸ਼ `ਚ ਆਮ ਚੋਣਾਂ 12 ਫਰਵਰੀ 2026 ਨੂੰ

ਢਾਕਾ, 12 ਦਸੰਬਰ 2025 : ਬੰਗਲਾਦੇਸ਼ (Bangladesh) `ਚ 12 ਫਰਵਰੀ ਨੂੰ ਆਮ ਚੋਣਾਂ (General elections) ਕਰਵਾਈਆਂ ਜਾਣਗੀਆਂ । ਅਗਸਤ-2024 `ਚ ਵਿਦਿਆਰਥੀਆਂ ਦੇ ਹਿੰਸਕ ਪ੍ਰਦਰਸ਼ਨ ਦਰਮਿਆਨ ਸ਼ੇਖ ਹਸੀਨਾ ਦੀ ਅਗਵਾਈ ਵਾਲੀ ਅਵਾਮੀ ਲੀਗ ਸਰਕਾਰ ਦੇ ਸੱਤਾ ਤੋਂ ਬੇਦਖ਼ਲ ਹੋਣ ਤੋਂ ਬਾਅਦ ਇਹ ਪਹਿਲੀਆਂ ਚੋਣਾਂ ਹੋਣਗੇ । ਮੁੱਖ ਚੋਣ...

ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੋਇਬਾ ਨੇ ਕੀਤੀ ਪਾਕਿ ਦੇ ਬਹਾਵਲਪੁਰ ਵਿਚ ਮੀਟਿੰਗ

ਜੈਸ਼-ਏ-ਮੁਹੰਮਦ ਅਤੇ ਲਸ਼ਕਰ-ਏ-ਤੋਇਬਾ ਨੇ ਕੀਤੀ ਪਾਕਿ ਦੇ ਬਹਾਵਲਪੁਰ ਵਿਚ ਮੀਟਿੰਗ

ਗੁਰਦਾਸਪੁਰ/ਲਾਹੌਰ, 12 ਦਸੰਬਰ 2025 : ਲਸ਼ਕਰ-ਏ-ਤੋਇਬਾ (Lashkar-e-Taiba) ਅਤੇ ਜੈਸ਼-ਏ-ਮੁਹੰਮਦ (Jaish-e-Mohammed) ਨੇ ਭਾਰਤ ਵਿਰੁੱਧ ਫੌਜਾਂ ਇਕੱਠੀਆਂ ਕਰ ਲਈਆਂ ਹਨ । ਦੋਵਾਂ ਅੱਤਵਾਦੀ ਸਮੂਹਾਂ ਨੇ ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਸਥਿਤ ਬਹਾਵਲਪੁਰ (Bahawalpur) ਵਿਚ ਇਕ ਸਾਂਝੀ ਮੀਟਿੰਗ (ਸਾਂਝੀ ਮੀਟਿੰਗ ) ਕੀਤੀ ।...

ਚੀਨ `ਚ ਰਿਸ਼ਵਤ ਲੈਣ ਵਾਲੇ ਵਿੱਤੀ ਫਰਮ ਦੇ ਸਾਬਕਾ ਅਧਿਕਾਰੀ ਨੂੰ ਫਾਂਸੀ

ਚੀਨ `ਚ ਰਿਸ਼ਵਤ ਲੈਣ ਵਾਲੇ ਵਿੱਤੀ ਫਰਮ ਦੇ ਸਾਬਕਾ ਅਧਿਕਾਰੀ ਨੂੰ ਫਾਂਸੀ

ਬੀਜਿੰਗ, 11 ਦਸੰਬਰ 2025 : ਚੀਨ (china ) `ਚ ਇਕ ਭ੍ਰਿਸ਼ਟਾਚਾਰ (Corruption) ਦੇ ਮਾਮਲੇ `ਚ ਸਰਕਾਰੀ ਵਿੱਤੀ ਕੰਪਨੀ ਦੇ ਸਾਬਕਾ ਸੀਨੀਅਰ ਅਧਿਕਾਰੀ ਬਾਈ ਤਿਆਨਹੁਈ (Bai Tianhui) ਨੂੰ ਫਾਂਸੀ ਦਿੱਤੀ ਗਈ । ਉਸ ’ਤੇ 1.108 ਬਿਲੀਅਨ ਯੂਆਨ (ਲੱਗਭਗ 157 ਮਿਲੀਅਨ ਅਮਰੀਕੀ ਡਾਲਰ) ਦੀ ਰਿਸ਼ਵਤ ਲੈਣ ਦਾ ਦੋਸ਼ ਸਾਬਤ ਹੋਇਆ ਸੀ । ਫਾਂਸੀ...

ਆਸਟ੍ਰੇਲੀਆ `ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ

ਆਸਟ੍ਰੇਲੀਆ `ਚ 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਚਲਾ ਸਕਣਗੇ ਸੋਸ਼ਲ ਮੀਡੀਆ

ਮੈਲਬੌਰਨ, 11 ਦਸੰਬਰ 2025 : ਆਸਟ੍ਰੇਲੀਆ (Australia) ਨੇ 10 ਦਸੰਬਰ-2025 ਤੋਂ 16 ਸਾਲ ਤੋਂ ਘੱਟ ਉਮਰ (Under 16 years old) ਦੇ ਖਪਤਕਾਰਾਂ ਲਈ ਸੋਸ਼ਲ ਮੀਡੀਆ (Social media) ਦੀ ਵਰਤੋਂ ਕਰਨ `ਤੇ ਪਾਬੰਦੀ ਲਾਈ ਹੈ । ਉਲੰਘਣਾਂ ਕਰਨ ਵਾਲੀਆਂ ਕੰਪਨੀਆਂ ਨੂੰ ਹੋ ਸਕਦਾ ਹੈ 49. 5 ਮਿਲੀਅਨ ਡਾਲਰ ਦਾ ਜੁਰਮਾਨਾ ਇਸ ਕਾਨੂੰਨ ਅਧੀਨ...

ਫਰਾਂਸ ਦੀ ਪ੍ਰੋਫੈਸ਼ਨਲ ਟੈਨਿਸ ਸਟਾਰ ਓਨਲੀਫੈਨਜ਼ `ਤੇ ਜਾਣ ਲਈ ਤਿਆਰ ਟੈਨਿਸ

ਫਰਾਂਸ ਦੀ ਪ੍ਰੋਫੈਸ਼ਨਲ ਟੈਨਿਸ ਸਟਾਰ ਓਨਲੀਫੈਨਜ਼ `ਤੇ ਜਾਣ ਲਈ ਤਿਆਰ ਟੈਨਿਸ

ਨਵੀਂ ਦਿੱਲੀ, 11 ਦਸੰਬਰ 2025 : ਓਸੀਅਨ ਡੋਡਿਨ (Osian Dodin) ਹਮੇਸ਼ਾ ਤੋਂ ਵਿਵਾਦਪੂਰਨ ਕੰਮਾਂ ਨੂੰ ਲੈ ਕੇ ਚਰਚਾ ਵਿਚ ਰਹਿੰਦੀ ਹੈ। ਜਦੋਂ ਉਸ ਨੇ ਆਪਣੀਆਂ ਛਾਤੀਆਂ ਦੀ ਸਰਜਰੀ ਕਰਵਾਈ ਸੀ ਤਾਂ ਉਹ ਕਾਫੀ ਵਾਇਰਲ ਹੋਈ ਸੀ, ਇਸ ਦੌਰਾਨ ਹਾਲਾਂਕਿ ਉਸ ਨੂੰ ਆਲੋਚਨਾਵਾਂ ਦਾ ਵੀ ਸ਼ਿਕਾਰ ਹੋਣਾ ਪਿਆ ਪਰ ਹੁਣ ਉਹ ਵਿਵਾਦਪੂਰਨ ਸਾਈਟ...

ਨਿਊਜ਼ੀਲੈਂਡ ਨੇ ਵੈਸਟਇੰਡੀਜ਼ ਨੂੰ 205 ਦੌੜਾਂ `ਤੇ ਕੀਤਾ ਢੇਰ

ਨਿਊਜ਼ੀਲੈਂਡ ਨੇ ਵੈਸਟਇੰਡੀਜ਼ ਨੂੰ 205 ਦੌੜਾਂ `ਤੇ ਕੀਤਾ ਢੇਰ

ਵੈਲਿੰਗਟਨ, 11 ਦਸੰਬਰ 2025 : ਨਿਊਜ਼ੀਲੈਂਡ ((New Zealand)  ਨੇ ਤੇਜ਼ ਗੇਂਦਬਾਜ਼ ਬਲੇਯਰ ਟਿਕਨਰ ਦੇ ਜ਼ਖ਼ਮੀ ਹੋਣ ਤੋਂ ਪਹਿਲਾਂ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਦੀ ਮਦਦ ਨਾਲ ਵੈਸਟਇੰਡੀਜ਼ (West Indies) ਨੂੰ ਦੂਜੇ ਟੈਸਟ ਕ੍ਰਿਕਟ ਮੈਚ ਵਿਚ ਪਹਿਲੇ ਦਿਨ ਬੁੱਧਵਾਰ ਨੂੰ ਇੱਥ ਪਹਿਲੀ ਪਾਰੀ ਵਿਚ 205 ਦੌੜਾਂ `ਤੇ ਆਊਟ ਕਰ ਦਿੱਤਾ ।...