Patiala Help Club Logo
ਪੰਜਾਬ ਵਿਚ ਗੈਂਗਸਟਰਾਂ ’ਤੇ ਵਾਰ ਮੁਹਿੰਮ ਹੋਈ 283ਵੇਂ ਦਿਨ ਵਿਚ ਦਾਖਲ

ਪੰਜਾਬ ਵਿਚ ਗੈਂਗਸਟਰਾਂ ’ਤੇ ਵਾਰ ਮੁਹਿੰਮ ਹੋਈ 283ਵੇਂ ਦਿਨ ਵਿਚ ਦਾਖਲ

ਚੰਡੀਗੜ੍ਹ, 31 ਅਕਤੂਬਰ 2026 : ਪੰਜਾਬ ਸੂਬੇ ਅੰਦਰ ਗੈਂਗਸਟਰਾਂ (Gangsters) ਅਤੇ ਉਨ੍ਹਾਂ ਦੇ ਸਾਥੀਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਗੈਂਗਸਟਰਾਂ 'ਤੇ ਵਾਰ ਮੁਹਿੰਮ 283ਵੇਂ ਦਿਨ ਵਿਚ ਦਾਖਲ ਹੋ ਗਈ ਹੈ । ਕਿੰਨੇ ਟਿਕਾਣਿਆਂ 'ਤੇ ਕੀਤੀ ਗਈ ਹੈ ਛਾਪੇਮਾਰੀ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਭਰ ਵਿਚ ਗੈਂਗਸਟਰਾਂ ਦੇ ਖਾਤਮੇ ਲਈ ਚੱਲ...

ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾ ਕੇ ਲਗਾਤਾਰ ਤੀਜੀ ਜਿੱਤ ਕੀਤੀ ਦਰਜ ਹਰਾਇਆ

ਭਾਰਤ ਨੇ ਜਾਪਾਨ ਨੂੰ 4-1 ਨਾਲ ਹਰਾ ਕੇ ਲਗਾਤਾਰ ਤੀਜੀ ਜਿੱਤ ਕੀਤੀ ਦਰਜ ਹਰਾਇਆ

ਜਲੰਧਰ, 31 ਅਕਤੂਬਰ 2026 : ਭਾਰਤ ਨੇ ਜਲੰਧਰ ਦੇ ਓਲੰਪੀਅਨ ਸੁਰਜੀਤ ਸਿੰਘ ਸਟੇਡੀਅਮ ਵਿੱਚ ਚੱਲ ਰਹੀ ’ਹੀਰੋ ਏਸ਼ੀਅਨ ਚੈਂਪੀਅਨਜ਼ ਟ੍ਰਾਫੀ’ (Hero Asian Champions Trophy) ਵਿੱਚ ਤੀਜੀ ਜਿੱਤ ਦਰਜ ਕੀਤੀ ਹੈ । ਜਿੱਤ ਵਿਚ ਕਿਹੜਾ ਖਿਡਾਰੀ ਰਿਹਾ ਮੁੱਖ ਭਾਰਤ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਜਾਪਾਨ ਨੂੰ 4-1 ਨਾਲ ਹਰਾਇਆ ।...

ਅਵਾਰਾ ਕੁੱਤੇ ਦੇ ਹਮਲੇ ਵਿਚ ਚਾਰ ਸਾਲਾ ਮਾਸੂਮ ਬੱਚੇ ਦੀ ਹੋਈ ਮੌਤ

ਅਵਾਰਾ ਕੁੱਤੇ ਦੇ ਹਮਲੇ ਵਿਚ ਚਾਰ ਸਾਲਾ ਮਾਸੂਮ ਬੱਚੇ ਦੀ ਹੋਈ ਮੌਤ

ਕਲਬੁਰਗੀ, 31 ਅਕਤੂਬਰ 2026 : ਭਾਰਤ ਦੇਸ਼ ਦੇ ਸੂਬੇ ਕਰਨਾਟਕ (Karnataka) ਦੇ ਜਿਲਾ ਕਲਬੁਰਗੀ ਦੇ ਸ਼ਹਿਰ ਦਰਿਆਪੁਰ ਵਿਖੇ ਅਵਾਰਾ ਕੁੱਤੇ ਦੇ ਹਮਲੇ ਵਿਚ ਚਾਰ ਸਾਲਾ ਬੱਚੇ ਦੀ ਮੌਤ (Death) ਹੋ ਗਈ ਹੈ । ਕੌਣ ਹੈ ਇਹ ਮਾਸੂਮ ਬੱਚਾ ਮਿਲੀ ਜਾਣਕਾਰੀ ਅਨੁਸਾਰ ਕਰਨਾਟਕ ਦੇ ਕਲਬੁਰਗੀ ਸ਼ਹਿਰ ਦੇ ਦਰਿਆਪੁਰ ਇਲਾਕੇ ਵਿੱਚ ਸੜਕ ’ਤੇ ਖੇਡ ਰਹੇ...

ਸਕੂਲ ਅੰਦਰ ਵੜ ਕੇ ਨੌਜਵਾਨ ਨੇ ਹਮਲਾ ਕਰਕੇ ਕੀਤੀ ਵਿਦਿਆਰਥਣ ਜਖਮੀ

ਸਕੂਲ ਅੰਦਰ ਵੜ ਕੇ ਨੌਜਵਾਨ ਨੇ ਹਮਲਾ ਕਰਕੇ ਕੀਤੀ ਵਿਦਿਆਰਥਣ ਜਖਮੀ

ਅਨੰਤਪੁਰ, 31 ਅਕਤੂਬਰ 2026 : ਭਾਰਤ ਦੇਸ਼ ਦੇ ਸੂਬੇ ਆਂਧਰਾ ਪ੍ਰਦੇਸ਼ (Andhra Pradesh) ਦੇ ਜਿਲਾ ਅਨੰਤਪੁਰ ਦੇ ਇਕ ਸਰਕਾਰੀ ਸਕੂਲ ਵਿਖੇ ਇਕ ਨੌਜਵਾਨ ਵਲੋਂ ਸਕੂਲੀ ਵਿਦਿਆਰਥਣ ਨੂੰ ਆਰੀ ਨਾਲ ਜਖਮੀ (Injured) ਕੀਤਾ ਗਿਆ ਹੈ । ਕੀ ਕਾਰਨ ਮੰਨਿਆਂ ਜਾ ਰਿਹਾ ਹੈ ਹਮਲੇ ਦਾ ਮਿਲੀ ਜਾਣਕਾਰੀ ਅਨੁਸਾਰ ਆਂਧਰਾ ਪ੍ਰਦੇਸ਼ ਦੇ ਅਨੰਤਪੁਰ...

ਗ਼ੈਰ-ਕਾਨੂੰਨੀ ਮਾਈਨਿੰਗ ਤਹਿਤ ਪੰਜਾਬ ਭਰ ਵਿੱਚ 1845 ਕੇਸ ਕੀਤੇ ਗਏ ਹਨ ਦਰਜ

ਗ਼ੈਰ-ਕਾਨੂੰਨੀ ਮਾਈਨਿੰਗ ਤਹਿਤ ਪੰਜਾਬ ਭਰ ਵਿੱਚ 1845 ਕੇਸ ਕੀਤੇ ਗਏ ਹਨ ਦਰਜ

ਚੰਡੀਗੜ੍ਹ, 31 ਅਕਤੂਬਰ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਪੰਜ ਸਾਲ ਵਿਚ ਗੈਰ-ਕਾਨੂੰਨੀ ਮਾਈਨਿੰਗ (Illegal Mining) ਤਹਿਤ 1845 ਕੇਸ ਦਰਜ ਕੀਤੇ ਗਏ ਹਨ । ਕਿੰਨੇ ਵਾਹਨ ਜਬਤ ਕੀਤੇ ਗਏ ਹਨ ਤੇ ਕਿੰਨੇ ਕਰੋੜ ਦੇ ਕੀਤੇ ਗਏ ਹਨ ਜੁੁਰਮਾਨੇ ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ...

ਬਿਹਾਰ ਦੇ ਦੋ ਵਪਾਰੀਆਂ ਨਾਲ ਦੋ ਵਿਅਕਤੀਆਂ ਨੇ ਕੀਤੀ ਲੱਖਾਂ ਦੀ ਠੱਗੀ

ਬਿਹਾਰ ਦੇ ਦੋ ਵਪਾਰੀਆਂ ਨਾਲ ਦੋ ਵਿਅਕਤੀਆਂ ਨੇ ਕੀਤੀ ਲੱਖਾਂ ਦੀ ਠੱਗੀ

ਸਹਾਰਨਪੁਰ, 31 ਅਕਤੂਬਰ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਸਹਾਰਨਪੁਰ ਵਿਖੇ ਦੋ ਵਿਅਕਤੀਆਂ ਵਲੋਂ ਬਿਹਾਰ ਦੇ ਦੋ ਵਪਾਰੀਆਂ ਨਾਲ ਲੱਖਾਂ ਰੁਪਏ ਦੀ ਠੱਗੀ (Fraud worth lakhs of rupees) ਕੀਤੀ ਗਈ ਹੈ । ਕੌਣ ਹੈ ਇਹ ਵਿਅਕਤੀ ਜਿਸ ਨਾਲ ਹੋਈ ਠੱਗੀ ਮਿਲੀ ਜਾਣਕਾਰੀ ਅਨੁਸਾਰ ਐਂਟੀਕ ਵਸਤੂਆਂ ਦਾ...

ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਬਣੀ ਐਕਸ਼ਨ ਕਮੇਟੀ ਕਰੇਗੀ ਪੰਜ ਨੂੰ ਘੇਰਾਓ

ਪਰਵਿੰਦਰ ਝੋਟਾ ਕਤਲ ਮਾਮਲੇ ਵਿਚ ਬਣੀ ਐਕਸ਼ਨ ਕਮੇਟੀ ਕਰੇਗੀ ਪੰਜ ਨੂੰ ਘੇਰਾਓ

ਮਾਨਸਾ, 31 ਅਕਤੂਬਰ 2026 : ਪੰਜਾਬ ਦੇ ਜਿਲਾ ਮਾਨਸਾ ਵਿਖੇ ਪਰਵਿੰਦਰ ਝੋਟਾ (Parvinder Jhota) ਕਤਲ ਮਾਮਲੇ ਵਿਚ ਬਣੀ ਐਕਸ਼ਨ ਕਮੇਟੀ ਵਲੋਂ ਪੰਜ ਨਵੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਦਾ ਘੇਰਾਓ (Gherao of the House) ਕੀਤਾ ਜਾਵੇਗਾ । ਕਿਹੜੇ ਕਿਹੜੇ ਕਾਰਨਾਂ ਕਰਕੇ ਕੀਤਾ ਜਾਵੇਗਾ ਘੇਰਾਓ ਮਿਲੀ ਜਾਣਕਾਰੀ ਅਨੁਸਾਰ ਮਾਨਸਾ ਵਿਖੇ 13...

ਬੈਂਗਲੁਰੂ ਵਿਖੇ ਦੋ ਵਿਦੇਸ਼ੀ ਨਾਗਰਿਕਾਂ ਦੀ ਕਰੰਟ ਲੱਗਣ ਕਾਰਨ ਹੋਈ ਮੌਤ

ਬੈਂਗਲੁਰੂ ਵਿਖੇ ਦੋ ਵਿਦੇਸ਼ੀ ਨਾਗਰਿਕਾਂ ਦੀ ਕਰੰਟ ਲੱਗਣ ਕਾਰਨ ਹੋਈ ਮੌਤ

ਬੈਂਗਲੁਰੂ, 31 ਅਕਤੂਬਰ 2026 : ਭਾਰਤ ਦੇਸ਼ ਦੇ ਸ਼ਹਿਰ ਬੈਂਗਲੁਰੂ (Bengaluru) ਦੇੇ ਇਕ ਹੋਟਲ ਵਿਖੇ ਸਵੀਮਿੰਗ ਪੂਲ ਵਿਚ ਕਰੰਟ ਲੱਗਣ ਕਾਰਨ ਦੋ ਵਿਦੇਸ਼ੀ ਵਿਅਕਤੀਆਂ ਦੀ ਮੌਤ (Death) ਹੋ ਜਾਣ ਦਾ ਸਮਾਚਾਰ ਹੈ । ਕੌਣ ਕੌਣ ਹਨ ਦੋਵੇਂ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਬੈਂਗਲੁਰੂ ਦੇ ਜੋ ਇੱਕ ਪੰਜ ਸਿਤਾਰਾ ਹੋਟਲ ਵਿੱਚ ਸਵਿਮਿੰਗ ਪੂਲ...

ਗੈਰ-ਕਾਨੂੰਨੀ ਹਥਿਆਰਾਂ ਸਮੇਤ ਤਿੰਨ ਵਿਅਕਤੀ ਪੁਲਸ ਵਲੋਂ ਗ੍ਰਿਫ਼ਤਾਰ

ਗੈਰ-ਕਾਨੂੰਨੀ ਹਥਿਆਰਾਂ ਸਮੇਤ ਤਿੰਨ ਵਿਅਕਤੀ ਪੁਲਸ ਵਲੋਂ ਗ੍ਰਿਫ਼ਤਾਰ

ਪਟਿਆਲਾ, 31 ਅਕਤੂਬਰ 2026 : ਥਾਣਾ ਸਿਟੀ ਰਾਜਪੁਰਾ ਅਤੇ ਸੀ. ਆਈ. ਏ. ਰਾਜਪੁਰਾ ਦੀਆਂ ਟੀਮਾਂ ਦੇ ਸਾਂਝੇ ਓਪਰੇਸ਼ਨ ਤਹਿਤ ਗੈਰ-ਕਾਨੂੰਨੀ ਹਥਿਆਰਾਂ (Illegal weapons) ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਕੌਣ ਕੌਣ ਹਨ ਤਿੰਨੋ ਪਕੜੇ ਗਏ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਥਾਣਾ ਸਿਟੀ ਰਾਜਪੁਰਾ ਅਤੇ ਸੀ. ਆਈ. ਏ....

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਕੀਤੀ ਪਹਿਲੀ ਸੂਚੀ ਜਾਰੀ

ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਚੋਣਾਂ ਲਈ ਕੀਤੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ, 31 ਅਕਤੂਬਰ 2026 : ਪੰਜਾਬ ਵਿਚ 2027 ਵਿਚ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ (Legislative Assembly Elections) ਲਈ ਆਮ ਆਦਮੀ ਪਾਰਟੀ ਵਲੋਂ ਆਪਣੇ ਉਮੀਦਵਾਰਾਂ (Candidates) ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਿਸ ਵਿਚ...