Patiala Help Club Logo
ਪੁਲਸ ਦੀ ਗੱਡੀ ਦੇ ਟੈਂਕਰ ਨਾਲ ਟਕਰਾਉਣ ਕਾਰਨ ਹੋਈ 2 ਹੈੱਡ ਕਾਂਸਟੇਬਲਾਂ ਦੀ ਮੌਤ

ਪੁਲਸ ਦੀ ਗੱਡੀ ਦੇ ਟੈਂਕਰ ਨਾਲ ਟਕਰਾਉਣ ਕਾਰਨ ਹੋਈ 2 ਹੈੱਡ ਕਾਂਸਟੇਬਲਾਂ ਦੀ ਮੌਤ

ਗੁੜਗਾਓਂ, 15 ਜੁਲਾਈ 2026 : ਹਰਿਆਣਾ (Haryana) ਦੇ ਸ਼ਹਿਰ ਗੁੜਗਾਓਂ ਦੇ ਫਰੂਖਨਗਰ ਖੇਤਰ ਵਿਖੇ ਪੁਲਸ ਦੀ ਈ. ਆਰ. ਵੀ. ਤੇ ਟੈਂਕਰ ਵਿਚਕਾਰ ਟੱਕਰ ਹੋਣ ਕਾਰਨ ਦੋ ਹੈਡ ਕਾਂਸਟੇਬਲਾਂ ਦੀ ਮੌਤ (Death) ਹੋਈ ਹੈ । ਦੋਵੇਂ ਮੁਲਾਜਮ ਸਨ ਈ. ਆਰ. ਵੀ. ਡਿਊਟੀ ਤੇ ਫਰੂਖਨਗਰ ਖੇਤਰ ਵਿਚ ਖੇੜਾ ਖੁਰਮਪੁਰ ਦੇ ਨੇੜੇ ਮੰਗਲਵਾਰ ਦੇਰ ਰਾਤ ਪੁਲਸ ਦੀ...

ਪੰਜਾਬ ਦੇ ਟੈਕਸਟਾਈਲ ਸੈਕਟਰ `ਚ ਨਿਵੇਸ਼ ਦੀਆਂ ਅਥਾਹ ਸੰਭਾਵਨਾਵਾਂ : ਮਾਨ

ਪੰਜਾਬ ਦੇ ਟੈਕਸਟਾਈਲ ਸੈਕਟਰ `ਚ ਨਿਵੇਸ਼ ਦੀਆਂ ਅਥਾਹ ਸੰਭਾਵਨਾਵਾਂ : ਮਾਨ

ਚੰਡੀਗੜ੍ਹ, 15 ਜੁਲਾਈ 2026 : ਮੁੱਖ ਮੰਤਰੀ (Chief Minister) ਪੰਜਾਬ ਭਗਵੰਤ ਸਿੰਘ ਮਾਨ ਨੇ ਭਾਰਤ ਟੈਕਸ-2026 ਆਖਿਆ ਹੈ ਕਿ ਪੰਜਾਬ ਦੇ ਟੈਕਸਟਾਈਲ ਸੈਕਟਰ `ਚ ਨਿਵੇਸ਼ ਦੀਆਂ ਅਥਾਹ ਸੰਭਾਵਨਾਵਾਂ ਹਨ । ਸੂਬਾ ਸਰਕਾਰ ਦੇਵੇਗੀ ਨਿਵੇਸ਼ਕਾਂ ਨੂੰ ਹਰ ਸੰਭਵ ਸਹਿਯੋਗ : ਮੁੱਖ ਮੰਤਰੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh...

ਸਵਾਰੀਆਂ ਨਾਲ ਭਰੀ ਬਸ ਦੇ ਦਰੱਖਤ ਨਾਲ ਟਕਰਾਉਣ ਕਾਰਨ ਇਕ ਦੀ ਮੌਤ

ਸਵਾਰੀਆਂ ਨਾਲ ਭਰੀ ਬਸ ਦੇ ਦਰੱਖਤ ਨਾਲ ਟਕਰਾਉਣ ਕਾਰਨ ਇਕ ਦੀ ਮੌਤ

ਹਰਿਆਣਾ, 15 ਜੁਲਾਈ 2026 : ਹਰਿਆਣਾ (Haryana) ਦੇ ਸ਼ਹਿਰ ਰੇਵਾੜੀ ਤੋਂ ਕੋਸਲੀ ਜਾ ਰਹੀ ਇਕ ਬਸ ਦੇ ਦਰੱਖਤ ਨਾਲ ਟਕਰਾ ਜਾਣ ਕਾਰਨ ਇਕ ਯਾਤਰੀ ਦੀ ਮੌਤ (Death) ਤੇ ਕਈ ਜਖਮੀ ਹੋ ਗਏ ਹਨ । ਕੌਣ ਹੈ ਇਹ ਵਿਅਕਤੀ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਵਿਖੇ ਰੇਵਾੜੀ ਤੋਂ ਕੋਸਲੀ ਜਾ ਰਹੀ ਜੋ ਬੱਸ ਦਰੱਖਤ ਨਾਲ ਟਕਰਾ ਕੇ ਸੜਕ ਹਾਦਸੇ (Road...

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਚਲਾਈ ਸਕਾਲਰਸਿ਼ਪ ਮੁਹਿੰਮ ਸ਼ਲਾਘਾਯੋਗ

ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਚਲਾਈ ਸਕਾਲਰਸਿ਼ਪ ਮੁਹਿੰਮ ਸ਼ਲਾਘਾਯੋਗ

ਚੰਡੀਗੜ੍ਹ, 15 ਜੁਲਾਈ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਚਲਾਈ ਸਕਾਲਰਸਿ਼ਪ ਮੁਹਿੰਮ (Scholarship Campaign) ਦੇ ਸ਼ਲਾਘਾਯੋਗ ਨਤੀਜੇ ਆ ਰਹੇ ਹਨ । ਰੰਗਲਾ ਪੰਜਾਬ ਮਿਸ਼ਨ ਤਹਿਤ ਕਿੰਨੇ ਵਿਦਿਆਰਥੀਆਂ ਲਈ ਕੀਤੀ ਗਈ ਸਕਾਲਰਸਿ਼ਪ ਜਾਰੀ ਮੁੱਖ ਮੰਤਰੀ ਸ....

ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਬਣ ਚੁੱਕੀ ਹੈ ਲੋਕ ਲਹਿਰ : ਡਾ. ਬਲਬੀਰ ਸਿੰਘ

ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਬਣ ਚੁੱਕੀ ਹੈ ਲੋਕ ਲਹਿਰ : ਡਾ. ਬਲਬੀਰ ਸਿੰਘ

ਚੰਡੀਗੜ੍ਹ, 15 ਜੁਲਾਈ 2026 : ਪੰਜਾਬ ਦੇੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ (Dr. Balbir Singh) ਨੇ ਕਿਹਾ ਕਿ ‘ਯੁੱਧ ਨਸਿ਼ਆਂ ਵਿਰੁੱਧ’ ਮੁਹਿੰਮ ਹੁਣ ਇਕ ਲੋਕ ਲਹਿਰ ਬਣ ਚੁੱਕੀ ਹੈ । ਮੁਹਿੰਮ ਤੋਂ ਸ਼ੁਰੂਆਤ ਤੋਂ ਹੁਣ ਤੱਕ ਕਿੰਨੇ ਨਸ਼ਾ ਤਸਕਰ ਕੀਤੇ ਗਏ ਗ੍ਰਿਫ਼ਤਾਰ ਉਨ੍ਹਾਂ ਕਿਹਾ ਕਿ 1 ਮਾਰਚ 2025 ਨੂੰ ‘ਯੁੱਧ...

ਵਿੱਤ ਮੰਤਰੀ ਚੀਮਾ ਨੇ ਵੱਖ-ਵੱਖ ਮੁਲਾਜਮ ਯੂਨੀਅਨਾਂ ਨਾਲ ਕੀਤੀ ਮੀਟਿੰਗ

ਵਿੱਤ ਮੰਤਰੀ ਚੀਮਾ ਨੇ ਵੱਖ-ਵੱਖ ਮੁਲਾਜਮ ਯੂਨੀਅਨਾਂ ਨਾਲ ਕੀਤੀ ਮੀਟਿੰਗ

ਚੰਡੀਗੜ੍ਹ 15 ਜੁਲਾਈ 2026 : ਵਿੱਤ ਮੰਤਰੀ ਪੰਜਾਬ (Finance Minister Punjab) ਤੇ ਮੁਲਾਜਮ ਮਸਲਿਆਂ ਦੇ ਹੱਲ ਲਈ ਬਣਾਈ ਕਮੇਟੀ ਦੇ ਚੇਅਰਮੈਨ ਹਰਪਾਲ ਚੀਮਾ (Harpal Cheema) ਨੇ ਵੱਖ-ਵੱਖ ਮੁਲਾਜਮ ਯੂਨੀਅਨਾਂ ਨਾਲ ਮੀਟਿੰਗ ਕੀਤੀ । ਮੀਟਿੰਗ ਦਾ ਮੁੱਖ ਉਦੇਸ਼ ਮੁਲਾਜਮ ਮੰਗਾਂ ਦੀ ਸਮੀਖਿਆ ਕਰਨਾ ਹੈ : ਚੀਮਾ ਵੱਖ-ਵੱਖ ਮੁਲਾਜ਼ਮਾਂ ਦੇ...

ਗੈਂਗਸਟਰ ਰੋਹਿਤ ਗੋਦਾਰਾ ਦੇ ਘਰ `ਤੇ ਬੁਲਡੋਜ਼ਰ ਚਲਾ ਕੇ ਢਾਹਿਆ

ਗੈਂਗਸਟਰ ਰੋਹਿਤ ਗੋਦਾਰਾ ਦੇ ਘਰ `ਤੇ ਬੁਲਡੋਜ਼ਰ ਚਲਾ ਕੇ ਢਾਹਿਆ

ਰਾਜਸਥਾਨ, 15 ਜੁਲਾਈ 2026 : ਭਾਰਤ ਦੇਸ਼ ਦੇ ਸੂਬੇ ਰਾਜਸਥਾਨ (Rajasthan) ਦੇ ਸ਼ਹਿਰ ਬੀਕਾਨੇਰ ਵਿਖੇ ਬਣੇ ਗੈਂਗਸਟਰ ਰੋਹਿਤ ਗੋਦਾਰਾ (Gangster Rohit Godara) ਦੇ ਘਰ ਨੂੰ ਬੀਤੀ ਰਾਤ ਜੇ. ਸੀ. ਬੀ. ਨਾਲ ਢਾਹ ਦਿੱਤਾ ਗਿਆ ਹੈ । ਕਿਸ ਨੇ ਕਾਰਵਾਈ ਕੀਤੀ ਹੈ ਸਬੰਧੀ ਕੋਈ ਅਤਾ-ਪਤਾ ਨਹੀਂ ਮਿਲੀ ਜਾਣਕਾਰੀ ਅਨੁਸਾਰ ਬੀਕਾਨੇਰ ਦੇ...

ਹਾਈਕੋਰਟ ਨੇ ਬੱਚੀ ਨਾਲ ਜ਼ਬਰ-ਜ਼ਨਾਹ ਤੇ ਕਤਲ ਦੇ ਦੋਸ਼ੀ ਨੂੰ ਸੁਣਾਈ 50 ਸਾਲ ਕੈਦ

ਹਾਈਕੋਰਟ ਨੇ ਬੱਚੀ ਨਾਲ ਜ਼ਬਰ-ਜ਼ਨਾਹ ਤੇ ਕਤਲ ਦੇ ਦੋਸ਼ੀ ਨੂੰ ਸੁਣਾਈ 50 ਸਾਲ ਕੈਦ

ਚੰਡੀਗੜ੍ਹ, 15 ਜੁਲਾਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਲੋਂ ਬੱਚੀ ਨਾਲ ਜਬਰ ਜਨਾਹ ਦੇ ਦੋਸ਼ੀ ਨੂੰ 50 ਸਾਲ ਦੀ ਕੈਦ ਦੀ ਸਜ਼ਾ (Prison sentence) ਸੁਣਾਈ ਗਈ ਹੈ । ਸਜ਼਼ਾ ਦੇ ਨਾਲ-ਨਾਲ ਲਗਾਇਆ ਗਿਆ ਹੈ ਜੁਰਮਾਨਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਤੇ ਹਰਿਆਣਾ ਹਾਈ...

ਫਰਾਂਸ ਨੂੰ ਹਰਾ ਸਪੇਨ ਪਹੁੰਚਿਆ ਫੁੱਟਬਾਲ ਵਿਸ਼ਵ ਕੱਪ ਫਾਈਨਲ ਵਿੱਚ

ਫਰਾਂਸ ਨੂੰ ਹਰਾ ਸਪੇਨ ਪਹੁੰਚਿਆ ਫੁੱਟਬਾਲ ਵਿਸ਼ਵ ਕੱਪ ਫਾਈਨਲ ਵਿੱਚ

ਅਮਰੀਕਾ, 15 ਜੁਲਾਈ 2026 : ਪਿਛਲੇ ਕੁੱਝ ਸਮੇਂ ਚੱਲ ਰਹੇ ਫੁੱਟਬਾਲ ਵਿਸ਼ਵ ਕੱਪ (Football World Cup) ਦੇ ਫਾਈਨਲ ਵਿਚ ਸਪੇਨ ਨੇ ਫਰਾਂਸ ਨੂੰ 2. 0 ਨਾਲ ਹਰਾ ਕੇ ਫੁੱਟਬਾਲ ਵਿਸ਼ਵ ਕੱਪ ਫਾਈਨਲ ਵਿਚ ਪ੍ਰਵੇਸ਼ ਕਰ ਲਿਆ ਹੈ । ਕਿੰਨੇ ਸਾਲਾਂ ਬਾਅਦ ਪਹੁੰਚਿਆ ਹੈ ਸਪੇਨ ਫਾਈਨਲ ਵਿਚ ਸਪੇਨ (Spain) 16 ਸਾਲਾਂ ਬਾਅਦ ਫੁੱਟਬਾਲ ਵਿਸ਼ਵ...

ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਕੰਮ ਕਰ ਰਹੀ ਹੈ : ਮੰਤਰੀ

ਬਾਗਬਾਨੀ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਕੰਮ ਕਰ ਰਹੀ ਹੈ : ਮੰਤਰੀ

ਚੰਡੀਗੜ੍ਹ, 15 ਜੁਲਾਈ 2026 : ਪੰਜਾਬ ਵਿਚ ਭਗਵੰਤ ਮਾਨ (Bhagwant Mann) ਸਰਕਾਰ ਬਾਗਬਾਨੀ ਨੂੰ ਉਤਸਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਜੋਰਦਾਰ ਢੰਗ ਨਾਲ ਕੰਮ ਕਰ ਰਹੀ ਹੈ । ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਤੇ ਮਾਰਗ ਦਰਸ਼ਨ ਕੀਤਾ ਜਾ ਰਿਹੈ ਪ੍ਰਦਾਨ : ਮਹਿੰਦਰ ਭਗਤ ਪੰਜਾਬ ਦੇ ਬਾਗਬਾਨੀ ਮੰਤਰੀ (Horticulture...