ਚੰਡੀਗੜ੍ਹ, 30 ਅਕਤੂਬਰ 2026 : ਪੰਜਾਬ ਦੇ ਜਿਲਾ ਮਾਨਸਾ ਵਿਖੇ ਪਰਵਿੰਦਰ ਝੋਟਾ ਅਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਸੀ. ਆਰ. ਪੀ. ਐਫ. ਸੁਰੱਖਿਆ (CRPF Security) ਮੁਹੱਈਆ ਕਰਵਾਈ ਗਈ ਹੈ । ਕਿਸ ਪੱਧਰ ਦੀ ਮੁਹੱਈਆ ਕਰਵਾਈ ਗਈ ਹੈ ਸੁਰੱਖਿਆ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਜਿਲਾ ਮਾਨਸਾ ਵਿਖੇ ਜੋ ਨਸ਼ਾ ਵਿਰੋਧੀ ਕਾਰਕੁੰਨ...









