ਅੰਮ੍ਰਿਤਸਰ, 1 ਜੁਲਾਈ 2026 : ਪੰਜਾਬ ਦੇ ਜਿਲਾ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ (Amritsar Commissionerate Police) ਵਲੋਂ ਨਜਾਇਜ਼ ਹਥਿਆਰਾਂ ਦੀ ਸਮੱਗਲਿੰਗ ਦੇ ਫਾਸ਼ ਕੀਤੇ ਪਰਦੇ ਤਹਿਤ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ (Arrested) ਕੀਤਾ ਹੈ । ਚਾਰੋਂ ਗ੍ਰਿ਼ਫ਼ਤਾਰ ਵਿਅਕਤੀਆਂ ਕੋਲੋਂ ਕੀਤੇ ਗਏ ਹਨ ਚਾਰ ਹਥਿਆਰ ਵੀ ਬਰਾਮਦ...









