ਮਾਨਸਾ, 30 ਅਕਤੂਬਰ 2026 : ਪੰਜਾਬ ਦੇੇ ਜਿਲਾ ਮਾਨਸਾ ਵਿਖੇ ਪੁਲਸ ਪ੍ਰਸ਼ਾਸਨ (Police Administration) ਵਲੋਂ ਤਿੰਨ ਡਿਪਟੀ ਸੁਪਰਡੈਂਟ ਆਫ ਪੁਲਸ ਰੈਂਕ ਦੇ ਅਧਿਕਾਰੀਆਂ ਦੇ ਤਬਾਦਲੇ (Transfers) ਕੀਤੇ ਜਾਣ ਦਾ ਸਮਾਚਾਰ ਹੈ । ਕੌਣ ਕੌਣ ਹਨ ਤਿੰਨੋਂ ਡੀ. ਐਸ. ਪੀ. ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਜਿਲਾ ਮਾਨਸਾ ਵਿਖੇ ਨਸ਼ਾ...









