Patiala Help Club Logo
ਡਾ. ਹਿਮਾਂਸ਼ੂ ਅਗਰਵਾਲ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਡਾ. ਹਿਮਾਂਸ਼ੂ ਅਗਰਵਾਲ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਪਟਿਆਲਾ, 10 ਅਪ੍ਰੈਲ 2026 : 2014 ਬੈਚ ਦੇ ਨੌਜਵਾਨ ਆਈ. ਏ. ਐਸ. ਅਧਿਕਾਰੀ (I. A. S. Officer) ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪਟਿਆਲਾ ਦੇ ਨਵੇਂ ਡਿਪਟੀ ਕਮਿਸ਼ਨਰ (Deputy Commissioner) ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ । ਕੀ ਆਖਿਆ ਡੀ. ਸੀ. ਪਟਿਆਲਾ ਅਗਰਵਾਲ ਨੇ ਇਸ ਮੌਕੇ ਡਾ. ਹਿਮਾਂਸ਼ੂ ਅਗਰਵਾਲ (Dr. Himanshu...

ਪ੍ਰਯਾਗਰਾਜ `ਚ ਮਾਫੀਆ ਅਸ਼ਰਫ ਦੇ ਗਨਰ ਦੀ ਗੋਲੀ ਮਾਰ ਕੇ ਹੱਤਿਆ

ਪ੍ਰਯਾਗਰਾਜ `ਚ ਮਾਫੀਆ ਅਸ਼ਰਫ ਦੇ ਗਨਰ ਦੀ ਗੋਲੀ ਮਾਰ ਕੇ ਹੱਤਿਆ

ਪ੍ਰਯਾਗਰਾਜ, 10 ਅਪ੍ਰੈਲ 2026 : ਭਾਰਤ ਦੇਸ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਪ੍ਰਯਾਗਰਾਜ ਜਿਲੇ ਦੇ ਕਰੇੇਲੀ ਖੇਤਰ ਵਿਚ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ (Murder) ਕਰ ਦਿੱਤੀ ਗਈ ਹੈ । ਕੌਣ ਹੈ ਇਹ ਵਿਅਕਤੀ ਜਿਸਦੀ ਹੱਤਿਆ ਕਰ ਦਿੱਤੀ ਗਈ ਪ੍ਰਯਾਗਰਾਜ ਜਿਲੇ (Prayagraj district) ਦੇ ਕਰੇਲੀ ਖੇਤਰ `ਚ ਵੀਰਵਾਰ...

ਆਈ. ਏ. ਐਸ. ਤੇ ਐਚ. ਸੀ. ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ

ਆਈ. ਏ. ਐਸ. ਤੇ ਐਚ. ਸੀ. ਐਸ. ਅਧਿਕਾਰੀਆਂ ਦੇ ਹੋਏ ਤਬਾਦਲੇ

ਹਰਿਆਣਾ, 10 ਅਪ੍ਰੈਲ 2026 : ਹਰਿਆਣਾ ਸਰਕਾਰ (Haryana Government) ਵਲੋਂ ਹਾਲ ਹੀ ਵਿਚ ਇਕ ਹੁਕਮ ਜਾਰੀ ਕਰਕੇ 17 ਆਈ. ਏ. ਐਸ. (I. A. S.) ਤੇ ਐਚ. ਸੀ. ਐਸ. (H. C. S.) ਅਧਿਕਾਰੀਆਂ ਦੇ ਤਬਾਦਲੇ (Transfers) ਕੀਤੇ ਗਏ ਹਨ । ਇਸਦੇ ਨਾਲ ਹੀ ਕੁੱਝ ਅਧਿਕਾਰੀਆਂ ਨੂੰ ਮੌਜੂਦਾ ਅਹੁਦੇ ਦੇ ਨਾਲ-ਨਾਲ ਹੋਰ ਅਹੁਦੇਦਾਰੀ ਦੇ ਕੇ...

ਪੰਜਾਬ ਸਰਕਾਰ ਨੇ ਦਿੱਤੀ 13 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰ ਵਜੋਂ ਤਰੱਕੀ

ਪੰਜਾਬ ਸਰਕਾਰ ਨੇ ਦਿੱਤੀ 13 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰ ਵਜੋਂ ਤਰੱਕੀ

ਚੰਡੀਗੜ੍ਹ 10 ਅਪ੍ਰੈਲ 2026 : ਪੰਜਾਬ ਸਰਕਾਰ (Punjab Government) ਵਲੋਂ ਇਕ ਹੁਕਮ ਜਾਰੀ ਕਰਕੇ ਪੰਜਾਬ ਦੇ 13 ਕਾਨੂੰਗੋਆਂ (Kanungo) ਨੂੰ ਤਰੱਕੀ ਦੇ ਕੇ ਨਾਇਬ ਤਹਿਸੀਲਦਾਰ (Deputy Tehsildar) ਬਣਾ ਦਿੱਤਾ ਗਿਆ ਹੈ । ਜਿਨ੍ਹਾਂ 13 ਕਾਨੂੰਗੋਆਂ ਨੂੰ ਨਾਇਬ ਤਹਿਸੀਲਦਾਰ ਬਣਾਇਆ ਗਿਆ ਹੈ ਦੀ ਸੂਚੀ ਇਸ ਤਰ੍ਹਾਂ ਹੈ...

ਸੁਪਰੀਮ ਕੋਰਟ ਨੇ ਕੀਤਾ ਹਰਚਰਨ ਭੁੱਲਰ ਨੂੰ ਜਮਾਨਤ ਦੇੇਣ ਤੋਂ ਇਨਕਾਰ

ਸੁਪਰੀਮ ਕੋਰਟ ਨੇ ਕੀਤਾ ਹਰਚਰਨ ਭੁੱਲਰ ਨੂੰ ਜਮਾਨਤ ਦੇੇਣ ਤੋਂ ਇਨਕਾਰ

ਨਵੀਂ ਦਿੱਲੀ, 10 ਅਪ੍ਰੈਲ 2026 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਵਲੋਂ ਅੱਜ ਪੰਜਾਬ ਦੇ ਮੁਅੱਤਲ ਡੀ. ਆਈ. ਜੀ. ਹਰਚਰਨ ਭੁੱਲਰ (Harcharan Bhullar) ਨੂੰ ਜਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ । ਕੀ ਆਖਿਆ ਸੁਪਰੀਮ ਕੋਰਟ ਦੇ ਬੈਂਚ ਨੇ ਮਿਲੀ ਜਾਣਕਾਰੀ ਅਨੁਸਾਰ ਸੀ. ਬੀ. ਆਈ. ਵਲੋਂ ਦਰਜ...

ਓਡੀਸ਼ਾ `ਚ ਆਮਦਨ ਤੋਂ ਵੱਧ ਜਾਇਦਾਦ ਮਿਲਣ `ਤੇ ਸੀਨੀਅਰ ਇੰਜੀਨੀਅਰ ਗ੍ਰਿਫ਼ਤਾਰ

ਓਡੀਸ਼ਾ `ਚ ਆਮਦਨ ਤੋਂ ਵੱਧ ਜਾਇਦਾਦ ਮਿਲਣ `ਤੇ ਸੀਨੀਅਰ ਇੰਜੀਨੀਅਰ ਗ੍ਰਿਫ਼ਤਾਰ

ਭੁਵਨੇਸ਼ਵਰ, 10 ਅਪ੍ਰੈਲ 2026 : ਓਡੀਸ਼ਾ (Odisha) ਦੇ ਜਲ ਸੋਮਿਆਂ ਬਾਰੇ ਵਿਭਾਗ ਦੇ ਇਕ ਸੀਨੀਅਰ ਇੰਜੀਨੀਅਰ (Senior Engineer) ਨੂੰ ਆਮਦਨ ਤੋਂ ਕਈ ਗੁਣਾ ਵੱਧ ਜਾਇਦਾਦ ਦੇ ਮਾਮਲੇ `ਚ ਗ੍ਰਿਫ਼ਤਾਰ (Arrested) ਕੀਤਾ ਗਿਆ ਹੈ । ਚੌਕਸੀ ਵਿਭਾਗ ਦੇ ਅਧਿਕਾਰੀਆਂ ਨੇ ਕੀ ਜਾਣਕਾਰੀ ਦਿੱਤੀ ਵਿਜੀਲੈਂਸ ਵਿਭਾਗ (Vigilance...

ਵਰਦੇਵ ਸਿੰਘ ਨੋਨੀ ਮਾਨ ਨੂੰ ਹਾਈਕੋਰਟ ਵਲੋਂ ਮਿਲੀ ਜਮਾਨਤ

ਵਰਦੇਵ ਸਿੰਘ ਨੋਨੀ ਮਾਨ ਨੂੰ ਹਾਈਕੋਰਟ ਵਲੋਂ ਮਿਲੀ ਜਮਾਨਤ

ਚੰਡੀਗੜ੍ਹ, 10 ਅਪ੍ਰੈਲ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਲੋਂ ਅਕਾਲੀ ਆਗੂ ਵਰਦੇਵ ਸਿੰਘ ਨੋਨੀ ਮਾਨ ਨੂੰ ਜ਼ਮਾਨਤ (Bail) ਦੇ ਦਿੱਤੀ ਗਈ ਹੈ । ਕਿਸ ਮਾਮਲੇ ਵਿਚ ਜੇਲ ਵਿਚ ਬੰਦ ਸਨ ਵਰਦੇਵ ਸਿੰਘ ਨੋਨੀ ਮਾਨ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ...

ਜਸਟਿਸ ਯਸ਼ਵੰਤ ਵਰਮਾ ਨੇ ਅਸਤੀਫ਼ਾ ਰਾਸ਼ਟਰਪਤੀ ਨੂੰ ਸੌਂਪਿਆ

ਜਸਟਿਸ ਯਸ਼ਵੰਤ ਵਰਮਾ ਨੇ ਅਸਤੀਫ਼ਾ ਰਾਸ਼ਟਰਪਤੀ ਨੂੰ ਸੌਂਪਿਆ

ਇਲਾਹਾਬਾਦ, 10 ਅਪ੍ਰੈਲ 2026 : ਭਾਰਤ ਦੇਸ਼ ਦੀ ਇਲਾਹਾਬਾਦ ਹਾਈਕੋਰਟ (Allahabad High Court) ਦੇ ਜਸਟਿਸ ਯਸ਼ਵੰਤ ਵਰਮਾ ਵਲੋਂ ਅੱਜ ਆਪਣਾ ਅਸਤੀਫਾ(Resignation)  ਦਿੰਦਿਆਂ ਭਾਰਤ ਦੇ ਰਾਸ਼ਟਰਪਤੀ ਨੂੰ ਸੌਂਪ ਦਿੱਤਾ ਗਿਆ ਹੈ । ਕੀ ਸੀ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਜੋ ਅੱਜ ਇਲਾਹਾਬਾਦ ਹਾਈਕੋਰਟ ਦੇ ਜਸਟਿਸ ਯਸ਼ਵੰਤ ਵਰਮਾ...

ਮੁੱਖ ਮੰਤਰੀ ਪੰਜਾਬ ਮਾਨ ਨੇ ਕੀਤੀ ਕੇਂਦਰੀ ਮੰਤਰੀ ਜੋੋਸ਼ੀ ਨਾਲ ਮੁਲਾਕਾਤ

ਮੁੱਖ ਮੰਤਰੀ ਪੰਜਾਬ ਮਾਨ ਨੇ ਕੀਤੀ ਕੇਂਦਰੀ ਮੰਤਰੀ ਜੋੋਸ਼ੀ ਨਾਲ ਮੁਲਾਕਾਤ

ਨਵੀਂ ਦਿੱਲੀ, 10 ਅਪ੍ਰੈਲ 2026 : ਪੰਜਾਬ ਦੇ ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ ਵਲੋਂ ਅੱਜ ਦਿੱਲੀ ਵਿਖੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ (Central Minister Prahlad Joshi) ਨਾਲ ਮੁਲਾਕਾਤ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਮੁਲਾਕਾਤ ਦੌਰਾਨ ਕੀ ਕੀ ਗੱਲਬਾਤ ਹੋਈ ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ...

ਬ੍ਰਿਟੇਨ `ਚ ਵਾਰ-ਵਾਰ `ਆਂਟੀ” ਕਹੇ ਜਾਣ ਖਿਲਾਫ ਦਾਇਰ ਮੁਕੱਦਮਾ ਜਿੱਤਿਆ

ਬ੍ਰਿਟੇਨ `ਚ ਵਾਰ-ਵਾਰ `ਆਂਟੀ” ਕਹੇ ਜਾਣ ਖਿਲਾਫ ਦਾਇਰ ਮੁਕੱਦਮਾ ਜਿੱਤਿਆ

ਲੰਡਨ, 10 ਅਪ੍ਰੈਲ 2026 : ਭਾਰਤੀ ਮੂਲ ਦੀ ਇਕ ਮਹਿਲਾ ਸਿਹਤ ਮੁਲਾਜਮ ਵਲੋਂ ਬ੍ਰਿਟੇਨ (Britain) ਵਿਖੇ ਉਸਨੂੰ ਸਹਿ-ਮੁਲਾਜਮ ਵਲੋਂ ਵਾਰ-ਵਾਰ ਆਂਟੀ ਕਹੇ ਜਾਣ ਦੇ ਮਾਮਲੇ ਵਿਚ ਦਾਇਰ ਕੇਸ ਜਿੱਤ ਲਿਆ ਗਿਆ ਹੈ । ਕੀ ਸੀ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਭਾਰਤੀ ਮੂਲ ਦੀ ਜੋ ਇਕ ਸਿਹਤ ਮੁਲਾਜਮ ਵਲੋਂ ਬ੍ਰਿਟੇਨ ਵਿਖੇ ਉਸਦੇ ਨਾਲ ਕੰਮ...