ਜਲੰਧਰ, 29 ਦਸੰਬਰ 2025 : ਪੰਜਾਬ ਦੇ ਜੇ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐੱਨ. ਆਰ. ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਸੰਜੀਵ ਅਰੋੜਾ (Sanjeev Arora) ਨੇ ਕਿਹਾ ਕਿ ਬਿਜਲੀ ਵਿਭਾਗ ਨੇ 2025 ਤੱਕ ਸੂਬੇ ਵਿਚ ਭਰੋਸੇਯੋਗ ਬਿਜਲੀ ਸਪਲਾਈ, ਖ਼ਪਤਕਾਰ-ਅਨੁਕੂਲਸੇਵਾਵਾਂ ਅਤੇ ਆਧੁਨਿਕ ਬਿਜਲੀ ਬੁਨਿਆਦੀ ਢਾਂਚੇ ਨੂੰ...









