ਅੰਮ੍ਰਿਤਸਰ, 18 ਜੂਨ 2026 : ਪੰਜਾਬ ਦੇ ਸ਼ਹਿਰ ਅੰਮ੍ਰਿਤਸਰ (Amritsar) ਵਿਖੇ ਕੇਂਦਰੀ ਜੇਲ੍ਹ ਵਿੱਚ ਬੰਦ ਇੱਕ ਪਾਕਿਸਤਾਨੀ ਕੈਦੀ `ਤੇ ਨੁਕੀਲੇ ਹਥਿਆਰ ਨਾਲ ਹਮਲਾ (Assault with a weapon) ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ । ਕੌਣ ਹੈ ਇਹ ਪਾਕਿਸਤਾਨੀ ਕੈਦੀ ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੀ ਕੇਂਦਰੀ ਜੇਲ (Central...









