ਬਹਿਰਾਇਚ `ਚ ਦੁਰਗਾ ਮੂਰਤੀ ਵਿਸਰਜਨ ਹਿੰਸਾ

ਬਹਿਰਾਇਚ `ਚ ਦੁਰਗਾ ਮੂਰਤੀ ਵਿਸਰਜਨ ਹਿੰਸਾ

ਬਹਿਰਾਇਚ (ਉਤਰ ਪ੍ਰਦੇਸ਼), 12 ਦਸੰਬਰ 2025 : ਮਹਾਰਾਜਗੰਜ ਕਸਬੇ (Maharajganj town) ਵਿਚ ਪਿਛਲੇ ਵਰ੍ਹੇ ਦੁਰਗਾ ਮੂਰਤੀ ਵਿਸਰਜਨ ਦੌਰਾਨ ਹੋਈ ਫਿਰਕੂ ਹਿੰਸਾ (Communal violence) ਵਿਚ ਨੌਜਵਾਨ ਰਾਮਗੋਪਾਲ ਮਿਸ਼ਰਾ ਦੇ ਕਤਲ ਦੇ ਮਾਮਲੇ ਵਿਚ ਵਧੀਕ ਸੈਸ਼ਨ ਜੱਜ ਦੀ ਅਦਾਲਤ (Court) ਨੇ ਇਕ ਦੋਸ਼ੀ ਨੂੰ ਮੌਤ ਦੀ ਸਜ਼ਾ ਅਤੇ 9 ਨੂੰ...

ਸੁਪਰੀਮ ਕੋਰਟ ਨੇ ਪ੍ਰਜਵਲ ਰੇਵੰਨਾ ਦੀ ਪਟੀਸ਼ਨ ਠੁਕਰਾਈ

ਸੁਪਰੀਮ ਕੋਰਟ ਨੇ ਪ੍ਰਜਵਲ ਰੇਵੰਨਾ ਦੀ ਪਟੀਸ਼ਨ ਠੁਕਰਾਈ

ਨਵੀਂ ਦਿੱਲੀ, 12 ਦਸੰਬਰ 2025 : ਭਾਰਤ ਦੇੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਨੇ ਜਨਤਾ ਦਲ (ਸੈਕੂਲਰ) ਦੇ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ (Prajwal Revanna) ਦੀ ਵਿਸ਼ੇਸ਼ ਐੱਮ. ਪੀ./ਐੱਮ. ਐੱਲ. ਏ. ਅਦਾਲਤ ਤੋਂ 2 ਜਬਰ-ਜਨਾਹ (Rape) ਦੇ ਮਾਮਲਿਆਂ ਦੀ ਸੁਣਵਾਈ ਦੂਜੀ ਅਦਾਲਤ ਵਿਚ ਭੇਜੇ...

ਵੱਖ-ਵੱਖ ਦਸਤਾਵੇਜਾਂ ਨੂੰ ਦਿਖਾ ਕੇ ਪਾਈ ਜਾ ਸਕੇਗੀ ਵੋਟ : ਜਿ਼ਲਾ ਚੋਣ ਅਫ਼ਸਰ

ਵੱਖ-ਵੱਖ ਦਸਤਾਵੇਜਾਂ ਨੂੰ ਦਿਖਾ ਕੇ ਪਾਈ ਜਾ ਸਕੇਗੀ ਵੋਟ : ਜਿ਼ਲਾ ਚੋਣ ਅਫ਼ਸਰ

ਪਟਿਆਲਾ, 12 ਦਸੰਬਰ 2025 : ਪੰਜਾਬ ਰਾਜ ਚੋਣ ਕਮਿਸ਼ਨ (Punjab State Election Commission) ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਜ਼ਿਲ੍ਹਾ ਪਟਿਆਲਾ ਅੰਦਰ ਜ਼ਿਲ੍ਹਾ ਪ੍ਰੀਸ਼ਦ (District Council) ਦੇ 23 ਤੇ 10 ਬਲਾਕ ਸੰਮਤੀਆਂ ਦੇ 184 ਜੋਨਾਂ ਦੀਆਂ ਚੋਣਾਂ 14 ਦਸੰਬਰ ਨੂੰ ਕਰਵਾਈਆਂ ਜਾਣਗੀਆਂ । ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ...

ਬਲਾਕ ਪੱਧਰੀ ਕਰਾਟੇ ਟੂਰਨਾਮੈਂਟ ਦੌਰਾਨ ਅਧਿਆਪਕਾਂ ਨੂੰ ਕੀਤਾ ਸਨਮਾਨਤ

ਬਲਾਕ ਪੱਧਰੀ ਕਰਾਟੇ ਟੂਰਨਾਮੈਂਟ ਦੌਰਾਨ ਅਧਿਆਪਕਾਂ ਨੂੰ ਕੀਤਾ ਸਨਮਾਨਤ

ਪਟਿਆਲਾ, 12 ਦਸੰਬਰ 2025 : ਰਾਣੀ ਲਕਸ਼ਮੀ ਬਾਈ ਆਤਮ ਰੱਖਿਆ ਸਿਖਲਾਈ (Rani Lakshmi Bai Self Defense Training) ਤਹਿਤ ਬਲਾਕ ਪਟਿਆਲਾ-2 ਅਤੇ ਪਟਿਆਲਾ-3 ਦਾ ਬਲਾਕ ਪੱਧਰੀ ਕਰਾਟੇ ਟੂਰਨਾਮੈਂਟ (Block level karate tournament) ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ.) ਪਟਿਆਲਾ ਸੰਜੀਵ ਸ਼ਰਮਾ ਅਤੇ ਉਪ-ਜ਼ਿਲ੍ਹਾ ਸਿੱਖਿਆ ਅਫਸਰ (ਸੈ....

ਪੁਲਸ ਵੱਲੋਂ ਕੱਢਿਆ ਡੀ. ਆਈ. ਜੀ. ਚਹਿਲ ਦੀ ਅਗਵਾਈ ਹੇਠ ਫਲੈਗ ਮਾਰਚ

ਪੁਲਸ ਵੱਲੋਂ ਕੱਢਿਆ ਡੀ. ਆਈ. ਜੀ. ਚਹਿਲ ਦੀ ਅਗਵਾਈ ਹੇਠ ਫਲੈਗ ਮਾਰਚ

ਪਟਿਆਲਾ, 12 ਦਸੰਬਰ 2025 : ਪਟਿਆਲਾ ਪੁਲਸ (Patiala Police) ਨੇ ਅੱਜ ਡੀ. ਆਈ. ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਹਿਲ ਦੀ ਅਗਵਾਈ ਹੇਠ ਫਲੈਗ ਮਾਰਚ (Flag March) ਕਰਕੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ-2025 ਦੇ ਅਮਲ ਨੂੰ ਨਿਰਪੱਖ, ਪਾਰਦਰਸ਼ੀ, ਅਮਨ-ਅਮਾਨ ਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਆਪਣੀ...

ਬਾਗਪਤ `ਚ ਰੇਲ ਹਾਦਸਾ ਟਲਿਆ

ਬਾਗਪਤ `ਚ ਰੇਲ ਹਾਦਸਾ ਟਲਿਆ

ਬਾਗਪਤ (ਉੱਤਰ ਪ੍ਰਦੇਸ਼), 12 ਦਸੰਬਰ 2025 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੇ ਬਾਗਪਤ ਜਿ਼ਲੇ (Baghpat District) ਦੇ ਬੜੌਤ ਕੋਤਵਾਲੀ ਖੇਤਰ `ਚ ਇਕ ਵੱਡਾ ਰੇਲ ਹਾਦਸਾ (Train accident) ਲੋਕੋ ਪਾਇਲਟ ਦੀ ਚੌਕਸੀ ਅਤੇ ਸੂਝ-ਬੂਝ ਕਾਰਨ ਟਲ ਗਿਆ । ਪਟੜੀ `ਤੇ ਰੱਖਿਆ ਮਿਲਿਆ 10 ਫੁੱਟ ਲੰਮਾ ਪਾਈਪ ਬੁੱਧਵਾਰ ਦੇਰ ਸ਼ਾਮ ਦਿੱਲੀ...

ਇਕ ਦੇਸ਼, ਇਕ ਚੋਣ’ ਸਬੰਧੀ ਸੰਸਦੀ ਕਮੇਟੀ ਦਾ ਕਾਰਜਕਾਲ ਵਧਿਆ

ਇਕ ਦੇਸ਼, ਇਕ ਚੋਣ’ ਸਬੰਧੀ ਸੰਸਦੀ ਕਮੇਟੀ ਦਾ ਕਾਰਜਕਾਲ ਵਧਿਆ

ਨਵੀਂ ਦਿੱਲੀ, 12 ਦਸੰਬਰ 2025 : ਲੋਕ ਸਭਾ (Lok Sabha) ਨੇ ਉਨ੍ਹਾਂ ਬਿੱਲਾਂ `ਤੇ ਵਿਚਾਰ ਕਰ ਰਹੀ ਸੰਸਦੀ ਕਮੇਟੀ (Parliamentary Committee) ਦਾ ਕਾਰਜਕਾਲ ਵੀਰਵਾਰ ਨੂੰ ਵਧਾ ਦਿੱਤਾ, ਜਿਨ੍ਹਾਂ ਵਿਚ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ (Lok Sabha and State Legislative Assemblies) ਲਈ ਇਕੋ ਸਮੇਂ ਚੋਣਾਂ ਕਰਾਉਣ ਦਾ...

ਝਾਰਖੰਡ ਦੇ 27 ਬੱਚਿਆਂ ਨੂੰ ਸਮੱਗਲ ਕਰਕੇ ਭੇਜਿਆ ਨੇਪਾਲ ਭੇਜਿਆ

ਝਾਰਖੰਡ ਦੇ 27 ਬੱਚਿਆਂ ਨੂੰ ਸਮੱਗਲ ਕਰਕੇ ਭੇਜਿਆ ਨੇਪਾਲ ਭੇਜਿਆ

ਚਾਈਬਾਸਾ (ਝਾਰਖੰਡ), 12 ਦਸੰਬਰ 2025 : ਝਾਰਖੰਡ ਦੇ ਪੱਛਮੀ ਸਿੰਘਭੂਮ ਜਿ਼ਲੇ (West Singhbhum district of Jharkhand) `ਚ ਪੁਲਸ ਨੇ 27 ਬੱਚਿਆਂ ਨੂੰ ਚੰਗੀ ਸਿੱਖਿਆ ਅਤੇ ਬਿਹਤਰ ਜੀਵਨ ਦੇਣ ਦੇ ਬਹਾਨੇ ਸਮੱਗਲਿੰਗ (Smuggling) ਕਰ ਕੇ ਨੇਪਾਲ ਲਿਜਾਣ ਦੇ ਦੋਸ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਬੱਚਿਆਂ ਦੀ ਧਰਮ ਤਬਦੀਲੀ...

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਦਿਆਂ ਹੀ ਕਰ ਦਿੱਤੀ ਗਈ ਛੁੱਟੀ

ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਦਿਆਂ ਹੀ ਕਰ ਦਿੱਤੀ ਗਈ ਛੁੱਟੀ

ਚੰਡੀਗੜ੍ਹ, 12 ਦਸੰਬਰ 2025 : ਪੰਜਾਬ ਦੇ ਪ੍ਰਸਿੱਧ ਸ਼ਹਿਰ ਅੰਮ੍ਰਿਤਸਰ (Amritsar) ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ (Bomb threat) ਤੋਂ ਬਾਅਦ ਸਕੂਲਾਂ ਦੀ ਛੁੱਟੀ ਕਰ ਦਿੱਤੀ ਗਈ । ਮਿਲੀ ਜਾਣਕਾਰੀ ਮੁਤਾਬਕ ਸਕੂਲਾਂ ਨੂੰ ਸ਼ੱਕੀ ਈਮੇਲ (Suspicious emails to schools) ਆਈ ਹੈ, ਜਿਸ ’ਤੇ ਸਕੂਲ ਨੂੰ ਬੰਬ ਨਾਲ...

ਹਿੰਦੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹੈ : ਪਵਨ ਕਲਿਆਣ

ਹਿੰਦੂਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹੈ : ਪਵਨ ਕਲਿਆਣ

ਅਮਰਾਵਤੀ, 12 ਦਸੰਬਰ 2025 : ਆਂਧਰਾ ਪ੍ਰਦੇਸ਼ (Andhra Pradesh) ਦੇ ਉਪ ਮੁੱਖ ਮੰਤਰੀ ਪਵਨ ਕਲਿਆਣ (Pawan Kalyan) ਨੇ ਦੋਸ਼ ਲਗਾਇਆ ਕਿ ਹਰ ਕੋਈ ਹਿੰਦੂਆਂ ਨੂੰ ਨਿਸ਼ਾਨਾ (Targeting Hindus) ਬਣਾ ਰਿਹਾ ਹੈ ਅਤੇ ਹਰ ਮੌਕੇ `ਤੇ ਉਨ੍ਹਾਂ ਦੀਆਂ ਰਵਾਇਤਾਂ `ਤੇ ਸਵਾਲ ਉਠਾ ਰਿਹਾ ਹੈ । ਹਿੰਦੂ ਰੀਤੀ-ਰਿਵਾਜਾਂ ਨੂੰ ਨਿਸ਼ਾਨਾ ਬਣਾਉਣ...