ਸਜ਼ਾ ਮੇਰਠ, 27 ਮਈ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਮੇਰਠ ਵਿਖੇ ਅਦਾਲਤ ਵਲੋਂ 11 ਸਾਲ ਪੁਰਾਣੇ ਮਾਮਲੇ ਵਿਚ ਚਾਰ ਵਿਅਕਤੀਆਂ ਨੂੰ ਉਮਰ ਕੈਦ (Life imprisonment) ਦੀ ਸਜ਼ਾ ਸੁਣਾਈ ਗਈ ਹੈ । ਕੌਣ ਕੌਣ ਹਨ ਚਾਰੋਂ ਜਣੇ ਮਿਲੀ ਜਾਣਕਾਰੀ ਮੁਤਾਬਕ ਉੱਤਰ ਪ੍ਰਦੇਸ਼ ਦੇ ਮੇਰਠ ਜ਼ਿਲ੍ਹੇ (Meerut...









