Patiala Help Club Logo
ਪੰਜਾਬ ਦੇ ਸਰਕਾਰੀ ਮੁਲਾਜਮਾਂ ਦੇ ਡੀ. ਏ. ਸਬੰਧੀ ਹੋਈ ਹਾਈਕੋਰਟ ਵਿਚ ਸੁਣਵਾਈ

ਪੰਜਾਬ ਦੇ ਸਰਕਾਰੀ ਮੁਲਾਜਮਾਂ ਦੇ ਡੀ. ਏ. ਸਬੰਧੀ ਹੋਈ ਹਾਈਕੋਰਟ ਵਿਚ ਸੁਣਵਾਈ

ਚੰਡੀਗੜ੍ਹ, 25 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿਖੇ ਅੱਜ ਪੰਜਾਬ ਦੇ ਸਰਕਾਰੀ ਮੁਲਾਜਮਾਂ ਦੇ ਡੀ. ਏ. ਨੂੰ ਲੈ ਕੇ ਅਹਿਮ ਸੁਣਵਾਈ ਹੋਈ । ਕੀ ਹੋਇਆ ਸੁਣਵਾਈ ਦੌਰਾਨ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਦੀ ਬਕਾਇਆ ਰਾਸ਼ੀ (ਡੀ. ਏ.) ਜਾਰੀ ਕਰਨ...

ਨਿਊਜ਼ੀਲੈਂਡ ਵਿਖੇ ਪੰਜਾਬੀ ਮੂਲ ਦੇ ਵਿਅਕਤੀ ਦੀ ਹੋਈ ਸੜਕ ਹਾਦਸੇ ਵਿਚ ਮੌਤ

ਨਿਊਜ਼ੀਲੈਂਡ ਵਿਖੇ ਪੰਜਾਬੀ ਮੂਲ ਦੇ ਵਿਅਕਤੀ ਦੀ ਹੋਈ ਸੜਕ ਹਾਦਸੇ ਵਿਚ ਮੌਤ

ਚੰਡੀਗੜ੍ਹ, 25 ਮਈ 2026 : ਨਿਊਜ਼ੀਲੈਂਡ (New Zealand) ਵਿਖੇ ਬੀਤੇ ਦਿਨੀਂ ਦੋ ਕਾਰਾਂ ਦੀ ਆਪਸੀ ਟੱਕਰ ਦੌਰਾਨ ਪੰਜਾਬੀ ਮੂਲ ਦੇ ਇਕ ਵਿਅਕਤੀ ਦੀ ਮੌਤ (Death) ਹੋ ਜਾਣ ਦਾ ਘਟਨਾਕ੍ਰਮ ਵਾਪਰਨ ਦਾ ਸਮਾਚਾਰ ਹੈ । ਕੌਣ ਹੈ ਇਹ ਪੰਜਾਬੀ ਮੂਲ ਦਾ ਵਿਅਕਤੀ ਮਿਲੀ ਜਾਣਕਾਰੀ ਮੁਤਾਬਕ ਨਿਊਜ਼ੀਲੈਂਡ ਦੇ ਪਪਾਮੋਆ ਦੇਰ ਸ਼ਾਮ ਜੋ ਉਬਰ ਦੀ ਸਿਫ਼ਟ...

ਐਸ. ਡੀ. ਐਮ. ਗਿਦੜਬਾਹਾ ਨੇ ਰਾਜਾ ਵੜਿੰਗ ਨੂੰ ਨੋਟਿਸ ਕੀਤਾ ਜਾਰੀ

ਐਸ. ਡੀ. ਐਮ. ਗਿਦੜਬਾਹਾ ਨੇ ਰਾਜਾ ਵੜਿੰਗ ਨੂੰ ਨੋਟਿਸ ਕੀਤਾ ਜਾਰੀ

ਸ੍ਰੀ ਮੁਕਤਸਰ ਸਾਹਿਬ, 25 ਮਈ 2026 : ਐਸ. ਡੀ. ਐਮ. ਗਿੱਦੜਬਾਹਾ (S. D. M. Gidderbaha) ਦੇ ਦਫ਼ਤਰ ਵਲੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੂੰ ਇਕ ਨੋਟਿਸ ਭੇਜੇ ਜਾਣ ਦਾ ਸਮਾਚਾਰ ਹੈ । ਕਿਊਂ ਭੇਜਿਆ ਗਿਆ ਹੈ ਵੜਿੰਗ ਨੂੰ ਨੋਟਿਸ ਮਿਲੀ ਜਾਣਕਾਰੀ ਅਨੁੁਸਾਰ ਪੰਜਾਬ ਕਾਂਗਰਸ ਦੇ ਪ੍ਰਧਾਨ (Punjab Congress...

ਗੁਰਿੰਦਰਵੀਰ ਨੇ 100 ਮੀਟਰ ਦਾ ਰਾਸ਼ਟਰੀ ਰਿਕਾਰਡ ਬਣਾਇਆ

ਗੁਰਿੰਦਰਵੀਰ ਨੇ 100 ਮੀਟਰ ਦਾ ਰਾਸ਼ਟਰੀ ਰਿਕਾਰਡ ਬਣਾਇਆ

ਰਾਂਚੀ, 25 ਮਈ 2026 : ਭਾਰਤ ਦੇਸ਼ ਦੇ ਦੌੜਾਕ ਗੁਰਿੰਦਰਵੀਰ ਸਿੰਘ (Gurinderveer Singh) ਵਲੋਂ ਪੁਰਸ਼ਾਂ ਦੀ 100 ਮੀਟਰ ਦੌੜ ਵਿਚ ਨਵਾਂ ਰਾਸ਼ਟਰੀ ਰਿਕਾਰਡ ਬਣਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਗੁਰਿੰਦਰਵੀਰ ਸਿੰਘ ਨੇ ਨਵਾਂ ਰਾਸ਼ਟਰੀ ਰਿਕਾਰਡ ਰਾਸ਼ਟਰੀ ਸੀਨੀਅਰ ਫੈੱਡਰੇਸ਼ਨ ਐਥਲੈਟਿਕਸ ਚੈਂਪੀਅਨਸਿ਼ਪ (National Senior...

ਦਿਲਜੀਤ ਦੁਸਾਂਝ ਤੇ ਨਿਗਮ ਅਧਿਕਾਰੀਆਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਦਿਲਜੀਤ ਦੁਸਾਂਝ ਤੇ ਨਿਗਮ ਅਧਿਕਾਰੀਆਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ, 25 ਮਈ 2026 : ਪੰਜਾਬ ਦੇ ਸ਼ਹਿਰ ਲੁਧਿਆਣਾ (Ludhiana)ਦੇ ਨਗਰ ਨਿਗਮ ਅਧਿਕਾਰੀਆਂ ਤੇ ਦਿਲਜੀਤ ਦੁਸਾਂਝ ਨੂੰ ਬੰਬ ਨਾਲ ਉਡਾਉਣ (Bomb Threate) ਦੀ ਧਮਕੀ ਦਿੱਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਅੱਜ ਲੁਧਿਆਣਾ ਸ਼ਹਿਰ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਲੁਧਿਆਣਾ ਨਗਰ...

ਭਾਰਤੀ ਜਨਤਾ ਪਾਰਟੀ ਦੇਸ਼ ਨੂੰ ਸੰਭਾਲਣ ਦੇ ਯੋਗ ਨਹੀਂ ਹੈ : ਚੀਮਾ

ਭਾਰਤੀ ਜਨਤਾ ਪਾਰਟੀ ਦੇਸ਼ ਨੂੰ ਸੰਭਾਲਣ ਦੇ ਯੋਗ ਨਹੀਂ ਹੈ : ਚੀਮਾ

ਚੰਡੀਗੜ੍ਹ, 25 ਮਈ 2026 : ਵਿੱਤ ਮੰਤਰੀ ਪੰਜਾਬ (Finance Minister Punjab) ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਪੈਟਰੋਲੀਅਮ ਪਦਾਰਥਾਂ (Petroleum products) ਦੀਆਂ ਕੀਮਤਾਂ ਵਿਚ ਵਾਧਾ ਦਰਸਾਉਂਦਾ ਹੈ ਕਿ ਭਾਜਪਾ ਦੇਸ਼ ਨੂੰ ਸੰਭਾਲਣਯੋਗ ਨਹੀਂ ਹੈ । ਹੋਰ ਕੀ ਕੀ ਆਖਿਆ ਹੈ ਵਿੱਤ ਮੰਤਰੀ ਪੰਜਾਬ ਚੀਮਾ ਨੇ ਮਿਲੀ ਜਾਣਕਾਰੀ ਅਨੁਸਾਰ...

ਸੜਕ ਹਾਦਸੇ ਦੌਰਾਨ ਬਹਿਸਾ-ਬਹਿਸਾਈ ਦੌਰਾਨ ਪਿਤਾ-ਪੁੱਤਰ ਦੀ ਮੌਤ ਇਕ ਜਖਮੀ

ਸੜਕ ਹਾਦਸੇ ਦੌਰਾਨ ਬਹਿਸਾ-ਬਹਿਸਾਈ ਦੌਰਾਨ ਪਿਤਾ-ਪੁੱਤਰ ਦੀ ਮੌਤ ਇਕ ਜਖਮੀ

ਕਾਨਪੁਰ, 25 ਮਈ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ (Uttar Pradesh) ਦੇ ਸ਼ਹਿਰ ਕਾਨਪੁਰ ਵਿਖੇ ਸੜਕ ਹਾਦਸੇ ਦੌਰਾਨ ਹੋਈ ਬਹਿਸਾ-ਬਹਿਸਾਈ ਦੌਰਾਨ ਪਿਤਾ-ਪੁੱਤਰ ਦਾ ਕਤਲ (Murder) ਕਰ ਦਿੱਤਾ ਗਿਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਕਾਨਪੁਰ ਵਿੱਚ ਬੀਤੇ ਦਿਨ ਐਤਵਾਰ ਨੂੰ ਰਾਤ ਸਮੇਂ ਬਦਮਾਸ਼ਾਂ ਨੇ ਇੱਕ...

ਮੌਸਮ ਵਿਭਾਗ ਚੰਡੀਗੜ੍ਹ ਨੇ ਤਿੰਨ ਦਿਨਾਂ ਲਈ ਦਿੱਤੀ ਲੂ ਦੀ ਚਿਤਾਵਨੀ

ਮੌਸਮ ਵਿਭਾਗ ਚੰਡੀਗੜ੍ਹ ਨੇ ਤਿੰਨ ਦਿਨਾਂ ਲਈ ਦਿੱਤੀ ਲੂ ਦੀ ਚਿਤਾਵਨੀ

ਚੰਡੀਗੜ੍ਹ, 25 ਮਈ 2026 : ਪੰਜਾਬ ਅਤੇ ਚੰਡੀਗੜ੍ਹ ਵਿਚ ਗਰਮੀ ਦੇ ਮੌਸਮ ਦੇ ਚਲਦਿਆਂ ਮੌਸਮ ਵਿਭਾਗ ਚੰਡੀਗੜ੍ਹ (Meteorological Department Chandigarh) ਵਲੋਂ ਤਿੰਨ ਦਿਨਾਂ ਲਈ ਲੂ ਦੀ ਚਿਤਾਵਨੀ ਦਿੱਤੇ ਜਾਣ ਦਾ ਸਮਾਚਾਰ ਹੈ । ਹੋਰ ਕੀ ਕੀ ਆਖਿਆ ਹੈ ਮੌਸਮ ਵਿਭਾਗ ਨੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਚੰਡੀਗੜ੍ਹ ਵਿੱਚ ਭਿਆਨਕ...

ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਪੁਲਸ ਨੇ ਮਾਰੇ ਛਾਪੇ ਹੀ ਛਾਪੇ

ਗੈਂਗਸਟਰਾਂ ‘ਤੇ ਵਾਰ ਮੁਹਿੰਮ ਤਹਿਤ ਪੁਲਸ ਨੇ ਮਾਰੇ ਛਾਪੇ ਹੀ ਛਾਪੇ

ਚੰਡੀਗੜ੍ਹ, 25 ਮਈ 2026 : ਪੰਜਾਬ ਵਿਚ ਗੈਂਗਸਟਰਾਂ (Gangsters) ਦੇ ਖਾਤਮੇ ਲਈ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੰਜਾਬ ਪੁਲਸ (Punjab Police) ਵਲੋਂ ਪੰਜਾਬ ਭਰ ਵਿਚ ਛਾਪੇ ਹੀ ਛਾਪੇ ਮਾਰੇ ਗਏ ਹਨ । ਕਿੰਨਵੇਂ ਦਿਨ ਵਿਚ ਸ਼ਾਮਲ ਹੋਈ ਮੁਹਿੰਮ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ “ਗੈਂਗਸਟਰ...

ਰਾਏਗੜ੍ਹ ਵਿੱਚ ਡੂੰਘੀ ਖੱਡ ਵਿੱਚ ਸਕਾਰਪੀਓ ਡਿੱਗਣ ਨਾਲ ਹੋਈਆਂ ਦਰਦਨਾਕ ਮੌਤਾਂ

ਰਾਏਗੜ੍ਹ ਵਿੱਚ ਡੂੰਘੀ ਖੱਡ ਵਿੱਚ ਸਕਾਰਪੀਓ ਡਿੱਗਣ ਨਾਲ ਹੋਈਆਂ ਦਰਦਨਾਕ ਮੌਤਾਂ

ਮਹਾਰਾਸ਼ਟਰ, 25 ਮਈ 2026 : ਭਾਰਤ ਦੇਸ਼ ਦੇ ਸੂਬੇ ਮਹਾਰਾਸ਼ਟਰ (Maharashtra) ਦੇ ਰਾਏਗੜ੍ਹ ਵਿਚ ਡੂੰਘੀ ਖੱਡ ਵਿਚ ਕਾਰ ਡਿੱਗਣ (Car crash) ਕਰਕੇ ਕਈ ਜਣਿਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਮਹਾਰਾਸ਼ਟਰ ਦੇ ਰਾਏਗੜ੍ਹ ਜਿ਼ਲ੍ਹੇ (Raigad District) ਦੇ...