ਬਰਨਾਲਾ, 6 ਮਾਰਚ 2026 : ਪੰਜਾਬ ਦੇ ਜਿਲਾ ਬਰਨਾਲਾ (Barnala District) ਵਿਖੇ 50 ਰੁਪਏ ਦੀ ਲਾਟਰੀ ਪਾ ਕੇ 30 ਲੱਖ ਰੁਪਏ ਦਾ ਇਨਾਮ ਜਿੱਤਣ ਵਾਲੇ ਵਿਅਕਤੀਆਂ ਦੀ ਭਾਲ ਲਾਟਰੀ ਏਜੰਟ (Lottery agent) ਵਲੋਂ ਕਰਨ ਦਾ ਪਤਾ ਚੱਲਿਆ ਹੈ । ਕੀ ਹੈ ਸਮੁੱਚਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੇ ਜਿਲਾ ਬਰਨਾਲਾ ਦੇ ਇਕ ਲਾਟਰੀ ਏਜੰਟ...









