ਈ. ਡੀ. ਨੇ ਮਾਰੇ ਚਾਰਟਰਡ ਅਕਾਊਂਟੈਂਟ ਨਰੇਸ਼ ਕੇਜਰੀਵਾਲ ਦੇ ਟਿਕਾਣਿਆਂ `ਤੇ ਛਾਪੇ

ਈ. ਡੀ. ਨੇ ਮਾਰੇ ਚਾਰਟਰਡ ਅਕਾਊਂਟੈਂਟ ਨਰੇਸ਼ ਕੇਜਰੀਵਾਲ ਦੇ ਟਿਕਾਣਿਆਂ `ਤੇ ਛਾਪੇ

ਰਾਂਚੀ, 3 ਦਸੰਬਰ 2025 : ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਨੇ ਵਿਦੇਸ਼ ਵਿਚ ਕਥਿਤ ਤੌਰ `ਤੇ ਅਣ-ਐਲਾਨੀ ਜਾਇਦਾਦ (Undeclared assets) ਰੱਖਣ ਦੇ ਮਾਮਲੇ ਵਿਚ ਰਾਂਚੀ ਦੇ ਇਕ ਚਾਰਟਰਡ ਅਕਾਊਂਟੈਂਟ ਅਤੇ ਉਸਦੇ ਸਹਿਯੋਗੀਆਂ ਵਿਰੁੱਧ ਮੰਗਲਵਾਰ ਨੂੰ ਛਾਪੇ (Raids) ਮਾਰੇ । ਈ. ਡੀ....

ਦਿੱਲੀ ਯੂਨੀਵਰਸਿਟੀ ਦੇ ਦੋ ਕਾਲਜਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਦਿੱਲੀ ਯੂਨੀਵਰਸਿਟੀ ਦੇ ਦੋ ਕਾਲਜਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਦਿੱਲੀ, 3 ਦਸੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਦਿੱਲੀ ਯੂਨੀਵਰਸਿਟੀ (Delhi University) ਦੇ ਦੋ ਕਾਲਜਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ । ਰਾਮਜਸ ਕਾਲਜ ਅਤੇ ਦੇਸ਼ਬੰਧੂ ਕਾਲਜ (Ramjas College and Deshbandhu College) ਨੂੰ ਧਮਕੀ ਭਰੇ ਈਮੇਲ ਭੇਜੇ ਗਏ ਹਨ । ਈਮੇਲ ਮਿਲਣ `ਤੇ ਦਿੱਲੀ...

ਭਰੂਣ ਹੱਤਿਆ ਵਿਰੁੱਧ ਜਥੇਬੰਦ ਹੋ ਕੇ ਲੜਾਈ ਲੜਨ ਦਾ ਸਿਹਤ ਮੰਤਰੀ ਨੇ ਦਿੱਤਾ ਸੱਦਾ

ਭਰੂਣ ਹੱਤਿਆ ਵਿਰੁੱਧ ਜਥੇਬੰਦ ਹੋ ਕੇ ਲੜਾਈ ਲੜਨ ਦਾ ਸਿਹਤ ਮੰਤਰੀ ਨੇ ਦਿੱਤਾ ਸੱਦਾ

ਚੰਡੀਗੜ੍ਹ 3 ਦਸੰਬਰ 2025 : ਕਲੰਕਾਂ ਵਿਚੋਂ ਇਕ ਕਲੰਕ ਭਰੂਣ ਹੱਤਿਆ (Feticide) ਨੂੰ ਰੋਕਣ ਦੇ ਯਤਨਾਂ ਨੂੰ ਹੋਰ ਤੇਜ਼ ਕਰਨ ਲਈ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ (Punjab Health and Family Welfare Minister) ਡਾ. ਬਲਬੀਰ ਸਿੰਘ ਨੇ ਸੂਬੇ ਦੇ ਲਿੰਗ ਅਨੁਪਾਤ ਵਿੱਚ ਮਿਸਾਲੀ ਸੁਧਾਰ ਪ੍ਰਾਪਤ ਕਰਨ ਲਈ ਅਗਲੇ ਸਾਲ ਤੱਕ...

ਰਾਵੀ ਦਰਿਆ ਪਾਰ ਕਰ ਰਿਹਾ ਨੌਜਵਾਨ ਰੁੜ੍ਹਿਆ

ਰਾਵੀ ਦਰਿਆ ਪਾਰ ਕਰ ਰਿਹਾ ਨੌਜਵਾਨ ਰੁੜ੍ਹਿਆ

ਬਹਿਰਾਮਪੁਰ,3 ਦਸੰਬਰ 2025 : ਪਿੰਡ ਮਰਾੜਾ (Village Marara) ਨੇੜੇ ਟਰੈਕਟਰ ਟਰਾਲੀ ਰਾਹੀਂ ਰਾਵੀ ਦਰਿਆ ਪਾਰ ਕਰ ਰਹੇ ਨੌਜਵਾਨ ਦੀ ਰੁੜ੍ਹਣ (The young man's rage) ਕਾਰਨ ਮੌਤ ਹੋਣ ਬਾਰੇ ਪਤਾ ਲੱਗਿਆ ਹੈ । ਟੈ੍ਰਕਟਰ ਟਰਾਲੀ ਤੋਂ ਡਿੱਗਣ ਕਾਰਨ ਵਾਪਰਿਆ ਹਾਦਸਾ ਪ੍ਰਾਪਤ ਜਾਣਕਾਰੀ ਅਨੁਸਾਰ ਰਾਵੀ ਦਰਿਆ (Ravi River) ਨੇੜਲੇ...

ਆਮ ਆਦਮੀ ਪਾਰਟੀ ਨੇ ਕੀਤੀ 72 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਆਮ ਆਦਮੀ ਪਾਰਟੀ ਨੇ ਕੀਤੀ 72 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ

ਚੰਡੀਗੜ੍ਹ, 3 ਦਸੰਬਰ 2025 : ਪੰਜਾਬ ਵਿੱਚ 4 ਦਸੰਬਰ ਨੂੰ ਹੋਣ ਜਾ ਰਹੀਆਂ ਜਿ਼ਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ (Zilla Parishad and Panchayat Samiti Elections ਲਈ ਨਾਮਜ਼ਦਗੀਆਂ 4 ਦਸੰਬਰ ਤੱਕ ਹੋਣੀਆਂ ਹਨ । ਭਾਜਪਾ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਵੀ ਆਪਣੇ ਪਾਰਟੀ ਚਿੰਨ੍ਹ ‘ਤੇ ਚੋਣਾਂ ਲੜਨ ਦਾ ਫੈਸਲਾ ਕੀਤਾ ਹੈ...

ਰਮੀ ਗਰੁੱਪ ਦੇ 38 ਹੋਟਲਾਂ `ਤੇ ਇਨਕਮ ਟੈਕਸ ਵਿਭਾਗ ਦੇ ਛਾਪੇ

ਰਮੀ ਗਰੁੱਪ ਦੇ 38 ਹੋਟਲਾਂ `ਤੇ ਇਨਕਮ ਟੈਕਸ ਵਿਭਾਗ ਦੇ ਛਾਪੇ

ਮੁੰਬਈ, 3 ਦਸੰਬਰ 2025 : ਭਾਰਤ ਦੇੇਸ਼ ਦੇ ਸੂਬੇੇ ਮਹਾਰਾਸ਼ਟਰ (Maharashtra) `ਚ ਇਨਕਮ ਟੈਕਸ ਵਿਭਾਗ ਨੇ ਮੰਗਲਵਾਰ ਨੂੰ ਰਮੀ ਗਰੁੱਪ ਆਫ ਹੋਟਲਸ (Ramee Group of Hotels) ਨਾਲ ਸਬੰਧਤ ਕਈ ਟਿਕਾਣਿਆਂ `ਤੇ ਛਾਪੇਮਾਰੀ ਕੀਤੀ । ਇਹ ਇਕ ਪ੍ਰਸਿੱਧ ਪ੍ਰਾਹੁਣਚਾਰੀ ਗਰੁੱਪ ਹੈ ਜੋ ਬਾਂਬੇ ਅੱਡਾ ਸਮੇਤ ਲੋਕਪ੍ਰਿਯ ਅਦਾਰਿਆਂ ਦਾ ਸੰਚਾਲਨ...

ਪੰਜਾਬੀ ਨੌਜ਼ਵਾਨ ਦਾ ਕੀਤਾ ਗੋਲੀਆਂ ਮਾਰ ਕੇ ਕਤਲ

ਪੰਜਾਬੀ ਨੌਜ਼ਵਾਨ ਦਾ ਕੀਤਾ ਗੋਲੀਆਂ ਮਾਰ ਕੇ ਕਤਲ

ਕੈਨੇਡਾ, 3 ਦਸੰਬਰ 2025 : ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ (British Columbia, Canada) ਸੂਬੇ ਦੇ ਸ਼ਹਿਰ ਚਿਲਾਬੈਕ ਨਿਵਾਸੀ ਪੰਜਾਬੀ ਨੌਜਵਾਨ ਦੀ ਅਣਪਛਾਤੇ ਵਿਅਕਤੀਆਂ (Unknown persons) ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ । ਮ੍ਰਿਤਕ ਦੀ ਪਛਾਣ ਜਸਕਰਨ ਸਿੰਘ ਬੜਿੰਗ ਵਜੋਂ ਹੋਈ ਹੈ । ਉਹ 26 ਸਾਲ ਦਾ ਸੀ। ਪੁਲਸ ਜਦੋਂ...

ਪੰਜਾਬ `ਚ 5 ਦਸੰਬਰ ਨੂੰ 26 ਥਾਵਾਂ `ਤੇ ਰੇਲ ਪਟੜੀਆਂ ਜਾਮ ਕਰਨਗੇ ਕਿਸਾਨ

ਪੰਜਾਬ `ਚ 5 ਦਸੰਬਰ ਨੂੰ 26 ਥਾਵਾਂ `ਤੇ ਰੇਲ ਪਟੜੀਆਂ ਜਾਮ ਕਰਨਗੇ ਕਿਸਾਨ

ਅੰਮ੍ਰਿਤਸਰ, 3 ਦਸੰਬਰ 2025 : ਪੰਜਾਬ ਦੇ ਕਿਸਾਨ ਸੰਗਠਨ ਕਿਸਾਨ ਮਜ਼ਦੂਰ ਮੋਰਚਾ (kisan mazdoor morch) (ਭਾਰਤ) ਚੈਪਟਰ ਪੰਜਾਬ ਨੇ ਕੇਂਦਰ ਸਰਕਾਰ ਦੇ ਵਿਵਾਦਿਤ ਬਿਜਲੀ (ਸੋਧ) ਬਿਲ 2025 ਦੇ ਖਰੜੇ ਨੂੰ ਪੂਰੀ ਤਰ੍ਹਾਂ ਰੱਦ ਕਰਵਾਉਣ ਅਤੇ ਸੂਬਾ ਸਰਕਾਰ ਦੀਆਂ ਨੀਤੀਆਂ ਵਿਰੁੱਧ ਜ਼ੋਰਦਾਰ ਵਿਰੋਧ ਦੀ ਤਿਆਰੀ ਕਰ ਲਈ ਹੈ । ਜਿਸਦੇ...

ਮਿਰਜ਼ਾਪੁਰ ਦਾ ਨਾਮ ਹੋਵੇਗਾ ਹੁਣ ‘ਵਿੰਧਿਆਂਚਲ ਧਾਮ’

ਮਿਰਜ਼ਾਪੁਰ ਦਾ ਨਾਮ ਹੋਵੇਗਾ ਹੁਣ ‘ਵਿੰਧਿਆਂਚਲ ਧਾਮ’

ਮਿਰਜ਼ਾਪੁਰ, 3 ਦਸੰਬਰ 2025 : ਇਲਾਹਾਬਾਦ (ਪ੍ਰਯਾਗਰਾਜ) ਅਤੇ ਫੈਜ਼ਾਬਾਦ (ਅਯੁੱਧਿਆ ਧਾਮ) ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ ਵਿਚ ਮਿਰਜ਼ਾਪੁਰ ਜਿ਼ਲੇ ਦਾ ਨਾਂ ਬਦਲਣ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ । ਮਿਰਜ਼ਾਪੁਰ (Mirzapur) ਨੂੰ ਵਿੰਧਯ ਖੇਤਰ ਦੀ ਅਧਿਸ਼ਠਾਤਰੀ ਦੇਵੀ ਮਾਂ ਵਿਧਿਆਂਵਾਸਿਨੀ ਦੇ ਪ੍ਰਸਿੱਧ ਸ਼ਕਤੀਪੀਠ ਦੇ ਨਾਂ `ਤੇ...

ਚੋਣ ਕਮਿਸ਼ਨ ਨੇ ਲਗਾਈ ਤਬਾਦਲਿਆਂ ਅਤੇ ਨਵੀਆਂ ਨਿਯੁਕਤੀਆਂ ‘ਤੇ ਰੋਕ

ਚੋਣ ਕਮਿਸ਼ਨ ਨੇ ਲਗਾਈ ਤਬਾਦਲਿਆਂ ਅਤੇ ਨਵੀਆਂ ਨਿਯੁਕਤੀਆਂ ‘ਤੇ ਰੋਕ

ਚੰਡੀਗੜ੍ਹ, 3 ਦਸੰਬਰ 2025 : ਰਾਜ ਚੋਣ ਕਮਿਸ਼ਨ (State Election Commission) ਨੇ ਜਿ਼ਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਮੱਦੇਨਜ਼ਰ (In view of the elections) ਪੰਜਾਬ ਭਰ ਵਿੱਚ ਤਬਾਦਲਿਆਂ ਅਤੇ ਨਵੀਆਂ ਨਿਯੁਕਤੀਆਂ ‘ਤੇ ਰੋਕ ਲਗਾ ਦਿੱਤੀ ਹੈ । ਰਾਜ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ (State Election...