ਨਵੀਂ ਦਿੱਲੀ, 27 ਨਵੰਬਰ 2025 : ਕੇਂਦਰੀ ਜਾਂਚ ਬਿਊਰੋ (Central Bureau of Investigation) (ਸੀ. ਬੀ. ਆਈ.) ਨੇ ਅਬੁਲ ਹੁਸੈਨ ਮੁੱਲਾ ਉਰਫ਼ ਦੁਰੰਤੋ ਨੂੰ ਗ੍ਰਿਫ਼ਤਾਰ (Arrested) ਕਰ ਲਿਆ ਹੈ, ਜੋ ਪਿਛਲੇ ਸਾਲ 5 ਜਨਵਰੀ ਨੂੰ ਪੱਛਮੀ ਬੰਗਾਲ ਦੇ ਸੰਦੇਸ਼ਖਾਲੀ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate)...









