Patiala Help Club Logo
ਸਰਕਾਰੀ ਸਕੂਲ ਦੇ ਦਰੱਖਤ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼

ਸਰਕਾਰੀ ਸਕੂਲ ਦੇ ਦਰੱਖਤ ਨਾਲ ਲਟਕਦੀ ਮਿਲੀ ਨੌਜਵਾਨ ਦੀ ਲਾਸ਼

ਮੋਗਾ, 8 ਮਈ 2026 : ਪੰਜਾਬ ਦੇ ਜਿਲਾ ਮੋਗਾ (Moga) ਦੇ ਕਸਬਾ ਬਾਘਾ ਪੁਰਾਣਾ ਦੇ ਪਿੰਡ ਲੰਡੇ ਦੇ ਸਰਕਾਰੀ ਸਕੂਲ ਵਿਚ ਦਰੱਖਤ ਨਾਲ ਨੌਜਵਾਨ ਦੀ ਲਾਸ਼ ਲਟਕਦੀ ਹੋਈ ਪਾਏ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਮੁਤਾਬਕ ਜਿਲਾ ਮੋਗਾ ਦੇ ਬਾਘਾ ਪੁਰਾਣਾ (Bagha Purana) ਕਸਬੇ ਅਧੀਨ ਪੈਂਦੇ ਪਿੰਡ ਲੰਡੇ ਦੇ ਸਰਕਾਰੀ...

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਤੀ ਟ੍ਰਾਈਡੈਂਟ ਗਰੁੱਪ ਨੂੰ ਰਾਹਤ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਿੱਤੀ ਟ੍ਰਾਈਡੈਂਟ ਗਰੁੱਪ ਨੂੰ ਰਾਹਤ

ਚੰਡੀਗੜ੍ਹ, 8 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਲੋਂ ਟ੍ਰਾਈਡੈਂਟ ਗਰੁੱਪ ਨੂੰ ਇਕ ਵੱਡੀ ਰਾਹਤ ਪ੍ਰਦਾਨ ਕੀਤੀ ਗਈ ਹੈ । ਕੀ ਰਾਹਤ ਪ੍ਰਦਾਨ ਕੀਤੀ ਹੈ ਹਾਈਕੋਰਟ ਨੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਰਨਾਲਾ ਦੇ ਟ੍ਰਾਈਡੈਂਟ ਗਰੁੱਪ...

ਐਮ. ਪੀ. ਸਤਨਾਮ ਸਿੰਘ ਸੰਧੂ ਨੇ ਕੇਂਦਰ ਸਰਕਾਰ ਅੱਗੇ ਚੁੱਕਿਆ ਅਹਿਮ ਮੁੱਦਾ

ਐਮ. ਪੀ. ਸਤਨਾਮ ਸਿੰਘ ਸੰਧੂ ਨੇ ਕੇਂਦਰ ਸਰਕਾਰ ਅੱਗੇ ਚੁੱਕਿਆ ਅਹਿਮ ਮੁੱਦਾ

ਨਵੀਂ ਦਿੱਲੀ, 8 ਮਈ 2026 : ਰਾਜ ਸਭਾ ਵਿਚ ਮੈਂਬਰ ਪਾਰਲੀਮੈਂਟ (Member of Parliament) ਸਤਨਾਮ ਸਿੰਘ ਸੰਧੂ ਵਲੋਂ ਵਿਦੇਸ਼ ਵਸਦੇ ਭਾਰਤੀਆਂ ਲਈ ਇਕ ਅਹਿਮ ਮੁੱਦਾ ਕੇਂਦਰ ਸਰਕਾਰ ਅੱਗੇ ਚੁੱਕਿਆ ਗਿਆ ਹੈ । ਕੀ ਮੁੱਦਾ ਚੁੱਕਿਆ ਗਿਆ ਹੈ ਐਮ. ਪੀ. ਸੰਧੂ ਵਲੋਂ ਮਿਲੀ ਜਾਣਕਾਰੀ ਅਨੁਸਾਰ ਮੈਂਬਰ ਪਾਰਲੀਮੈਂਟ ਸਤਨਾਮ ਸਿੰਘ ਸੰਧੂ (Satnam...

ਮਿਡ-ਡੇ-ਮੀਲ ਖਾਣ ਨਾਲ ਸੈਂਕੜੇ ਵਿਦਿਆਰਥੀ ਹੋਏ ਬਿਮਾਰ

ਮਿਡ-ਡੇ-ਮੀਲ ਖਾਣ ਨਾਲ ਸੈਂਕੜੇ ਵਿਦਿਆਰਥੀ ਹੋਏ ਬਿਮਾਰ

ਬਿਹਾਰ, 8 ਮਈ 2026 : ਭਾਰਤ ਦੇਸ਼ ਦੇ ਸੂਬੇ ਬਿਹਾਰ (Bihar) ਵਿਖੇ ਮਿਡ-ਡੇ-ਮੀਲ ਵਿਚ ਬਣਿਆਂ ਖਾਣਾ ਖਾਣ ਨਾਲ ਸੈਂਕੜੇ ਹੀ ਵਿਦਿਆਰਥੀਆਂ ਦੀ ਤਬੀਅਤ ਖਰਾਬ ਹੋਣ ਦਾ ਪਤਾ ਚੱਲਿਆ ਹੈ । ਕੀ ਹੈ ਪੂਰਾ ਮਾਮਲਾ ਮਿਲੀ ਜਾਣਕਾਰੀ ਅਨੁਸਾਰ ਬਿਹਾਰ ਦੇ ਸਹਰਸਾ ਜਿਲ੍ਹੇ ਦੇ ਇੱਕ ਸਕੂਲ ਵਿੱਚ ਮਿਡ-ਡੇਅ ਮੀਲ (Mid-day meal) ਖਾਣ ਤੋਂ ਬਾਅਦ 250...

ਗੇਂਦਬਾਜ਼ਾਂ ਨੂੰ ਬਾਰੀਕੀ ਨਾਲ ਤਿਆਰੀ ਕਰਨੀ ਪੈਂਦੀ ਏ : ਫ੍ਰੈਂਕਲਿਨ

ਗੇਂਦਬਾਜ਼ਾਂ ਨੂੰ ਬਾਰੀਕੀ ਨਾਲ ਤਿਆਰੀ ਕਰਨੀ ਪੈਂਦੀ ਏ : ਫ੍ਰੈਂਕਲਿਨ

ਹੈਦਰਾਬਾਦ, 8 ਮਈ 2026 : ਹਾਲ ਹੀ ਵਿਚ ਚੱਲ ਰਹੇ ਆਈ. ਪੀ. ਐਲ. (I. P. L.) ਕ੍ਰਿਕਟ ਮੈਚਾਂ ਵਿਚ ਗੇਂਦਬਾਜੀ ਕਰਵਾ ਰਹੇ ਗੇਂਦਬਾਜਾਂ ਨੂੰ ਲੈ ਕੇ ਕੋਚ ਜੇਮਸ ਫ੍ਰੈਂਕਲਿਨ (Coach James Franklin) ਨੇ ਕਾਫੀ ਕੁੱਝ ਆਖਿਆ ਹੈ । ਕੀ ਆਖਿਆ ਹੈ ਸਨਰਾਈਜ਼ਰਜ਼ ਹੈਦਰਾਬਾਦ ਦੇ ਸਹਾਇਕ ਕੋਚ ਨੇ ਸਨਰਾਈਜ਼ਰਜ਼ ਹੈਦਰਾਬਾਦ (Sunrisers...

ਪੰਜਾਬੀ ਨੌਜਵਾਨ ਅਮਰੀਕਾ `ਚ ਕਿਸ਼ਤੀ ਡੁੱਬਣ ਕਾਰਨ ਨਦੀ ਵਿਚ ਡੁੱਬਿਆ

ਪੰਜਾਬੀ ਨੌਜਵਾਨ ਅਮਰੀਕਾ `ਚ ਕਿਸ਼ਤੀ ਡੁੱਬਣ ਕਾਰਨ ਨਦੀ ਵਿਚ ਡੁੱਬਿਆ

ਅਮਰੀਕਾ, 8 ਮਈ 2026 : ਪੰਜਾਬ ਦੇ ਸ਼ਹਿਰ ਲੁਧਿਆਣਾ (Ludhiana) ਦੇ ਪਿੰਡ ਬੱਸੀਆਂ ਦੇ ਵਸਨੀਕ ਨੌਜਵਾਨ ਦੀ ਅਮਰੀਕਾ (America) ਵਿਖੇ ਇਕ ਨਦੀ ਵਿਚ ਡੁੱਬਣ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਕੌਣ ਹੈ ਇਹ ਨੌਜਵਾਨ ਮਿਲੀ ਜਾਣਕਾਰੀ ਅਨੁਸਾਰ ਅਮਰੀਕਾ ਵਿਚ ਜੋ ਇਕ ਜਿ਼ਲਾ ਲੁਧਿਆਣਾ ਦੇ ਪਿੰਡ ਬੱਸੀਆਂ ਦੇ...

ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਕੀਤੀ ਹਾਈਕੋਰਟ ਵਿਚ ਪਟੀਸ਼ਨ ਦਾਇਰ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਕੀਤੀ ਹਾਈਕੋਰਟ ਵਿਚ ਪਟੀਸ਼ਨ ਦਾਇਰ

ਚੰਡੀਗੜ੍ਹ, 8 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਿਚ ਇਕ ਅਪੀਲ ਰਾਜ ਸਭਾ ਮੈਂਬਰ ਸੰਦੀਪ ਪਾਠਕ ਵਲੋਂ ਦਾਇਰ ਕੀਤੀ ਗਈ ਹੈ । ਕੀ ਅਪੀਲ ਦਾਇਰ ਕੀਤੀ ਗਈ ਹੈ ਸੰਦੀਪ ਪਾਠਕ ਵਲੋਂ ਮਿਲੀ ਜਾਣਕਾਰੀ ਅਨੁਸਾਰ ਰਾਜ ਸਭਾ ਮੈਂਬਰ ਸੰਦੀਪ ਪਾਠਕ (Rajya Sabha member Sandeep...

ਮੋਹਾਲੀ ਅਦਾਲਤ ਨੇ ਰਿਸ਼ਵਤ ਮਾਮਲੇ ਵਿਚ ਏ. ਐਸ. ਆਈ. ਨੂੰ ਸੁਣਾਈ ਸਜਾ

ਮੋਹਾਲੀ ਅਦਾਲਤ ਨੇ ਰਿਸ਼ਵਤ ਮਾਮਲੇ ਵਿਚ ਏ. ਐਸ. ਆਈ. ਨੂੰ ਸੁਣਾਈ ਸਜਾ

ਮੋਹਾਲੀ, 8 ਮਈ 2026 : ਪੰਜਾਬ ਦੇ ਜਿਲਾ ਮੋਹਾਲੀ ਦੀ ਇਕ ਵਿਸ਼ੇਸ਼ ਅਦਾਲਤ (Mohali Court) ਵਲੋਂ ਰਿਸ਼ਵਤਖੋਰੀ ਦੇ ਮਾਮਲੇ ਵਿਚ ਏ. ਐਸ. ਆਈ. ਨੂੰ ਤਿੰਨ ਸਾਲ ਦੀ ਕੈਦ ਦੀ ਸਜ਼ਾ (Punishment) ਸੁਣਾਈ ਗਈ ਹੈ । ਕੌਣ ਹੈ ਇਹ ਏ. ਐਸ. ਆਈ. ਮਿਲੀ ਜਾਣਕਾਰੀ ਅਨੁਸਾਰ ਮੋਹਾਲੀ ਦੀ ਇਕ ਵਿਸ਼ੇਸ਼ ਅਦਾਲਤ ਨੇ 2019 ਦੇ ਰਿਸ਼ਵਤਖੋਰੀ (Bribery)...

ਪੰਜਾਬ ਵਿਜੀਲੈਂਸ ਨੇ ਜਮੀਨ ਘੁਟਾਲੇ ਵਿਚ ਸੰਦੋਆ ਨੂੰ ਕੀਤਾ ਤਲਬ

ਪੰਜਾਬ ਵਿਜੀਲੈਂਸ ਨੇ ਜਮੀਨ ਘੁਟਾਲੇ ਵਿਚ ਸੰਦੋਆ ਨੂੰ ਕੀਤਾ ਤਲਬ

ਮੋਹਾਲੀ, 8 ਮਈ 2026 : ਕਰੋੜਾਂ ਰੁਪਏ ਦੇ ਜੰਗਲਾਤ ਜਮੀਨ ਘੁਟਾਲੇ (Forest land scams) ਦੇ ਸਬੰਧ ਵਿਚ ਜਾਂਚ ਕਰ ਰਹੇ ਪੰਜਾਬ ਵਿਜੀਲੈਂਸ ਬਿਊਰੋ ਵਿਭਾਗ ਵਲੋਂ ਅਮਰਜੀਤ ਸਿੰਘ ਸੰਦੋਆ ਨੂੰ ਤਲਬ (Summon) ਕੀਤਾ ਗਿਆ ਹੈ । ਕੌਣ ਹਨ ਇਹ ਅਮਰਜੀਤ ਸੰਦੋਆ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau)...

ਪ੍ਰਾਪਰਟੀ ਡੀਲਰ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖੁਦਕੁਸ਼ੀ

ਪ੍ਰਾਪਰਟੀ ਡੀਲਰ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਕੀਤੀ ਖੁਦਕੁਸ਼ੀ

ਲੁਧਿਆਣਾ, 8 ਮਈ 2026 : ਪੰਜਾਬ ਦੇ ਜਿਲਾ ਲੁਧਿਆਣਾ (Ludhiana) ਵਿਖੇ ਇਕ ਪ੍ਰਾਪਰਟੀ ਡੀਲਰ ਵਲੋਂ ਬੀਤੀ ਰਾਤ ਸਲਫਾਸ ਦੀਆਂ ਗੋਲੀਆਂ (Sulfas tablets)ਖਾ ਕੇ ਖੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ । ਕੌਣ ਹੈ ਇਹ ਵਪਾਰੀ ਮਿਲੀ ਜਾਣਕਾਰੀ ਅਨੁਸਾਰ ਮਹਾਨਗਰ ਲੁਧਿਆਣਾ ’ਚ ਜੋ ਇਕ ਪ੍ਰਾਪਰਟੀ ਦਾ ਕਾਰੋਬਾਰ ਕਰਨ ਵਾਲੇ ਨੇ ਖੁਦਕੁਸ਼ੀ...