ਨਵੀਂ ਦਿੱਲੀ, 24 ਨਵੰਬਰ 2025 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਦੇ 53ਵੇਂ ਚੀਫ ਜਸਟਿਸ (53rd Chief Justice) ਦੇ ਤੌਰ ਤੇ ਅੱਜ ਜਸਟਿਸ ਸੂਰਿਆ ਕਾਂਤ ਨੇ ਸਹੂੰ ਚੁੱਕ ਲਈ ਹੈ । ਭਾਰਤ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਆਯੋਜਿਤ ਇੱਕ ਸਮਾਰੋਹ ਵਿੱਚ ਉਨ੍ਹਾਂ...









