ਸੰਗਰੂਰ, 22 ਨਵੰਬਰ 2025 : ਐਸ. ਐਸ. ਪੀ. ਸੰਗਰੂਰ (S. S. P. Sangrur ) ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਜਿ਼ਲ੍ਹਾ ਪੁਲਸ ਸੰਗਰੂਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦਿਆਂ 15 ਨਵੰਬਰ ਤੋਂ 21 ਨਵੰਬਰ ਤਕ ਡਰੱਗ ਦੇ 32 ਮੁਕੱਦਮੇ (32 drug trials) ਦਰਜ ਕਰਕੇ 50 ਕਥਿਤ ਦੋਸ਼ੀਆਂ ਨੂੰ ਕਾਬੂ...









