ਚੰਡੀਗੜ੍ਹ, 22 ਨਵੰਬਰ 2025 : ਪੰਜਾਬ ਤੇ ਹਰਿਆਣਾ ਹਾਈ ਕੋਰਟ (Punjab and Haryana High Court) ਨੇ ਪੰਜਾਬ ਦੇ ਗ੍ਰਹਿ ਵਿਭਾਗ (Home Department) ਨੂੰ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮਿਤਪਾਲ ਸਿੰਘ ਦੀ ਪਟੀਸ਼ਨ `ਤੇ ਇਕ ਹਫ਼ਤੇ ਅੰਦਰ ਫ਼ੈਸਲਾ ਕਰਨ ਲਈ ਕਿਹਾ ਹੈ । ਇਹ ਪਟੀਸ਼ਨ ਸਰਦ ਰੁੱਤ ਇਜਲਾਸ `ਚ ਸ਼ਾਮਲ ਹੋਣ ਲਈ...









