ਪਾਤੜਾਂ, 4 ਮਈ 2026 : ਪੰਜਾਬ ਦੇ ਵਿੱਤ ਮੰਤਰੀ (Finance Minister) ਹਰਪਾਲ ਸਿੰਘ ਚੀਮਾ ਵਲੋਂ ਬੀਤੇ ਦਿਨੀਂ ਪਿੰਡ ਦੁਗਾਲ ਵਿਖੇ ਸ੍ਰੀ ਰਾਮ ਗਊਸ਼ਾਲਾ ਦਾ ਦੌਰਾ ਕਰਕੇ ਜਾਇਜ਼ਾ ਲਏ ਜਾਣ ਦਾ ਸਮਾਚਾਰ ਹੈ । ਵਿੱਤ ਮੰਤਰੀ ਨੇ ਕੀਤਾ ਲੱਖਾਂ ਰੁਪਏ ਦੀ ਵਿੱਤੀ ਮਦਦ ਦਾ ਐਲਾਨ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh...









